:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਮਨ : PM ਮੋਦੀ ਨੇ ਲਾਂਚ ਕੀਤੀਆਂ 1000 ਕਰੋੜ ਦੀਆਂ ਯੋਜਨਾਵਾਂ PRINT ਈ ਮੇਲ
mod.jpgਚੇਨਈ -24ਫਰਵਰੀ-(ਮੀਡੀਆ,ਦੇਸਪੰਜਾਬ) - ਚੇਨਈ ਵਿਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਬਕਾ ਮੁੱਖ ਮੰਤਰੀ ਸਵਰਗੀ ਜੈਲਲੀਤਾ ਦੇ ਜਨਮ ਦਿਨ 'ਤੇ ਸਰਕਾਰ ਵਲੋਂ ਸ਼ੁਰੂ ਕੀਤੀ ਜਾਣ ਵਾਲੀ 'ਅੰਮਾ ਸੂਕਟਰ ਯੋਜਨਾ' ਦਾ ਉਦਘਾਟਨ ਕੀਤਾ। ਸੂਬਾ ਸਰਕਾਰ ਦੇ ਸੱਦੇ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਰਾਜ਼ੀ ਹੋ ਗਏ ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦਮਨ 'ਚ ਕਰੀਬ 1 ਹਜ਼ਾਰ ਕਰੋੜ ਦੀਆਂ ਯੋਜਨਾਵਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਮੇਂਵਾਟਰ ਟ੍ਰੀਟਮੈਂਟ ਪਲਾਂਟ, ਗੈਸ ਪਾਈਪ ਲਾਈਨ, ਇਲੈਕਟ੍ਰਿਕ ਸਬ-ਸਟੇਸ਼ਨ ਦੇ ਨਾਲ ਨਗਰ ਨਿਗਮ ਮਾਰਕਿਟ ਦਾ ਉਦਘਾਟਨ ਵੀ ਕੀਤਾ। ਇਸ ਦੇ ਨਾਲ ਹੀ ਜਨਤਾ ਨੂੰ ਸੰਬੋਧਨ ਕਰਦੇ ਹੋਏ ਮੋਦੀ ਨੇ ਕਿਹਾ ਕਿ ਦਮਨ ਦੇ ਇਤਿਹਾਸ ਵਿਚ ਇਸ ਤੋਂ ਪਹਿਲਾਂ ਨਾ ਤਾਂ ਇਨ੍ਹਾਂ ਵੱਡਾ ਜਨਤਕ ਅੰਦੋਲਨ ਹੋਇਆ ਹੋਵੇਗਾ ਅਤੇ ਨਾ ਹੀ ਵਿਕਾਸ ਲਈ ਇਕ ਹਜ਼ਾਰ ਕਰੋੜ ਦੀਆਂ ਯੋਜਨਾਵਾਂ ਲਾਗੂ ਹੋਈਆਂ ਹੋਣਗੀਆਂ। ਮਜ਼ਦੂਰਾਂ ਦੇ ਸਨਮਾਨ ਵੱਲ ਕੋਈ ਧਿਆਨ ਨਹੀਂ ਦਿੰਦਾ ਉਨ੍ਹਾਂ ਨੇ ਕਿਹਾ ਕਿ ਅੱਜ ਦਮਨ ਛੋਟਾ ਭਾਰਤ ਬਣ ਗਿਆ ਹੈ।
ਪ੍ਰਧਾਨ ਮੰਤਰੀ ਨੇ ਕੀਤੀ ਟਾਪੂ ਦੀ ਤਾਰੀਫ
ਮੋਦੀ ਨੇ ਇਸ ਮੌਕੇ 'ਤੇ ਕਿਹਾ ਕਿ ਦਮਨ 'ਚ 1 ਲੱਖ ਐੱਲ.ਈ.ਡੀ. ਬਲਬ ਵੀ ਵੰਡੇ ਜਿਸ ਨਾਲ ਇਕੱਲੇ ਦਮਨ ਵਿਚ ਮੱਧ ਵਰਗੀ ਪਰਿਵਾਰਾਂ ਦੀ 7 ਕਰੋੜ ਰੁਪਏ ਤੋਂ ਵਧ ਦੀ ਬਿਜਲੀ ਦੇ ਬਿੱਲਾਂ ਦੀ ਬਚਤ ਹੋਵੇਗੀ। ਮੋਦੀ ਨੇ ਕਿਹਾ ਕਿ ਮੈਂ ਦਮਨ ਨੂੰ ਖੁੱਲ੍ਹੇ ਟਾਇਲਟ ਕਰਨ ਤੋਂ ਮੁਕਤ ਕਰਨ ਲਈ ਇਥੋਂ ਦੇ ਲੋਕਾਂ ਨੂੰ ਵਧਾਈ ਦਿੰਦਾ ਹਾਂ। ਉਨ੍ਹਾਂ ਨੇ ਇਸ ਨੂੰ ਇਕ ਵੱਡਾ ਕਦਮ ਦੱਸਿਆ। ਉਨ੍ਹਾਂ ਨੇ ਕਿਹਾ ਕਿ ਇਥੇ ਆਉਣ ਤੋਂ ਬਾਅਦ ਅਪਨਾਪਨ ਮਹਿਸੂਸ ਹੁੰਦਾ ਹੈ। ਸਵੱਛ ਭਾਰਤ ਮੁਹਿੰਮ  ਦਾ ਜ਼ਿਕਰ ਕਰਦੇ ਹੋਏ ਮੋਦੀ ਨੇ ਕਿਹਾ ਕਿ ਇਥੋਂ ਦੇ ਲੋਕਾਂ ਵਿਚ ਸਵੱਛਤਾ ਦੇ ਪ੍ਰਤੀ ਜਾਗਰੂਕਤਾ ਹੈ।
ਦਮਨ ਦੀਆਂ ਭੈਣ-ਬੇਟੀਆਂ ਹੁਣ ਈ-ਰਿਕਸ਼ਾ ਲੈ ਕੇ ਚਲਣਗੀਆਂ
ਮੋਦੀ ਨੇ ਕਿਹਾ ਕਿ ਦਮਨ ਅਤੇ ਦੀਵ ਨੂੰ ਓ.ਡੀ.ਐੱਫ. ਬਣਾਉਣ ਦੇ ਲਈ ਇਥੋਂ ਦੇ ਪ੍ਰਸ਼ਾਸਨ ਅਤੇ ਆਮ ਨਾਗਰਿਕਾਂ ਨੂੰ ਦਿਲ ਤੋਂ ਵਧਾਈ ਦਿੰਦਾ ਹਾਂ। ਉਨ੍ਹਾਂ ਨੇ ਕਿਹਾ ਕਿ ਦਮਨ ਦੀਆਂ ਭੈਣ-ਬੇਟੀਆਂ ਹੁਣ ਈ-ਰਿਕਸ਼ਾ ਲੈ ਕੇ ਚਲਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ ਇਲਾਕਾ ਬਹੁਤ ਹੀ ਸ਼ਾਂਤੀ ਵਾਲਾ ਇਲਾਕਾ ਹੈ ਅਤੇ ਇਥੇ ਦੰਗੇ ਨਹੀਂ ਹੁੰਦੇ।
 
< Prev   Next >

Advertisements