:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤੀ ਫ਼ੌਜ ਦਾ ਦੁਨੀਆ 'ਚ ਕਿਹੜਾ ਰੈਂਕ..? PRINT ਈ ਮੇਲ

arm.jpgਨਵੀਂ ਦਿੱਲੀ:-06ਮਾਰਚ-(ਮੀਡੀਆ,ਦੇਸਪੰਜਾਬ)- ਗਲੋਬਲ ਫਾਇਰਪਾਵਰ ਇੰਡੈਕਸ 2017 ਵਿੱਚ ਭਾਰਤੀ ਫ਼ੌਜ ਨੂੰ ਵਿਸ਼ਵ ਦੀ ਸਭ ਤੋਂ ਤਾਕਤਵਰ ਸੈਨਾ ਦੇ ਪੈਮਾਨੇ ‘ਤੇ ਚੌਥਾ ਦਰਜਾ ਦਿੱਤਾ ਗਿਆ ਹੈ।

ਭਾਰਤ ਤੋਂ ਪਹਿਲਾਂ ਅਮਰੀਕਾ, ਰੂਸ ਤੇ ਚੀਨ ਦਾ ਨੰਬਰ ਆਉਂਦਾ ਹੈ। ਇਹ ਰੈਂਕਿੰਗ ਦੁਨੀਆ ਭਰ ਦੀਆਂ ਫ਼ੌਜਾਂ ਵੱਲੋਂ ਦਿੱਤੇ ਗਏ ਅੰਕੜਿਆਂ ਦੇ ਆਧਾਰ ‘ਤੇ ਕੀਤੀ ਗਈ ਹੈ। ਭਾਰਤ ਕੋਲ 42,07,250 ਫ਼ੌਜੀ ਹਨ ਜਦਕਿ ਚੀਨ ਕੋਲ 37,12,500 ਫ਼ੌਜੀ ਹਨ। ਇੰਡੈਕਸ ਮੁਤਾਬਕ ਅਮਰੀਕਾ ਕੋਲ 23,63,675 ਫ਼ੌਜੀ ਹਨ। ਅੰਕੜੇ ਦੱਸਦੇ ਹਨ ਕਿ ਅਮਰੀਕੀ ਫ਼ੌਜ ਕੋਲ 13,762 ਲੜਾਕੂ ਜਹਾਜ਼ ਹਨ ਤੇ ਭਾਰਤ ਕੋਲ ਇਨ੍ਹਾਂ ਜਹਾਜ਼ਾਂ ਦੀ ਗਿਣਤੀ 2,102 ਹੈ। ਭਾਰਤੀ ਫ਼ੌਜ ਕੋਲ 4426 ਟੈਂਕ, 6704 ਲੜਾਕੂ ਵਾਹਲ, 7414 ਢੋਣ ਵਾਲੀਆਂ ਤੋਪਾਂ ਤੇ 290 ਸਵੈ-ਚਾਲੀ ਤੋਪਾਂ ਹਨ।

ਇਸ ਆਲਮੀ ਗੋਲ਼ੀ-ਸਿੱਕਾ ਤਾਕਤ ਸੂਚਕਾਂਕ ਵਿੱਚੋਂ ਇੱਕ ਹੋਰ ਰੌਚਕ ਤੱਥ ਸਾਹਮਣੇ ਆਇਆ ਹੈ ਕਿ ਫਰਾਂਸ, ਜਰਮਨੀ, ਯੂ.ਕੇ., ਜਾਪਾਨ ਤੇ ਇਜ਼ਰਾਈਲ ਵਰਗੇ ਵਿਕਸਤ ਮੁਲਕਾਂ ਦੀਆਂ ਫ਼ੌਜਾਂ ਭਾਰਤ ਤੋਂ ਪਿੱਛੇ ਹਨ। ਭਾਰਤ ਨੇ ਇਸ ਵਾਰ ਵਿਸ਼ਵ ਦੀਆਂ ਸਰਵੋਤਮ ਪੰਜ ਫ਼ੌਜਾਂ ਵਿੱਚ ਆਪਣੀ ਥਾਂ ਬਣਾ ਲਈ ਹੈ, ਉੱਥੇ ਪਾਕਿਸਤਾਨ ਬੀਤੇ ਸਾਲ ਪਹਿਲੀ ਵਾਰ ਦੁਨੀਆ ਦੀਆਂ ਸਰਵੋਤਮ 15 ਫ਼ੌਜਾਂ ਵਿੱਚ ਬਣਾਈ ਆਪਣੀ ਥਾਂ ਵੀ ਗੁਆ ਲਈ ਹੈ।

 
< Prev   Next >

Advertisements