:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵਿਧਾਨ ਸਭਾ ਦਾ ਬਜਟ ਸੈਸ਼ਨ 20 ਮਾਰਚ ਤੋਂ PRINT ਈ ਮੇਲ
cm.jpgਚੰਡੀਗੜ੍ਹ:-07ਮਾਰਚ-(ਮੀਡੀਆ,ਦੇਸਪੰਜਾਬ)- ਪੰਜਾਬ ਵਿਧਾਨ ਸਭਾ ਦਾ ਬੱਜਟ ਸੈਸ਼ਨ 20 ਤੋਂ 28 ਮਾਰਚ ਤੱਕ ਹੋਏਗਾ। ਬੱਜਟ 24 ਮਾਰਚ ਨੂੰ ਪੇਸ਼ ਕੀਤਾ ਜਾ ਸਕਦਾ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ।
ਕੈਬਨਿਟ ਦੇ ਇਸ ਫੈਸਲੇ ਅਨੁਸਾਰ ਭਾਰਤੀ ਸੰਵਿਧਾਨ ਦੀ ਧਾਰਾ 174 ਦੀ ਕਲਾਜ਼ (1) ਅਨੁਸਾਰ 15ਵੀਂ ਪੰਜਾਬ ਵਿਧਾਨ ਸਭਾ ਦਾ ਚੌਥਾ ਸਮਾਗਮ ਸੱਦੇ ਜਾਣ ਲਈ ਪੰਜਾਬ ਦੇ ਰਾਜਪਾਲ ਨੂੰ ਅਧਿਕਾਰਤ ਕੀਤਾ ਗਿਆ ਹੈ।
ਬਜਟ ਸੈਸ਼ਨ 20 ਮਾਰਚ ਨੂੰ ਸ਼ਰਧਾਂਜਲੀਆਂ ਦੇ ਨਾਲ ਸ਼ੁਰੂ ਹੋਵੇਗਾ ਤੇ ਉਸੇ ਦਿਨ ਸਵੇਰੇ 11 ਵਜੇ ਰਾਜਪਾਲ ਦਾ ਭਾਸ਼ਣ ਹੋਵੇਗਾ। ਪਹਿਲੇ ਦਿਨ ਦੋ ਸੈਸ਼ਨ ਹੋਣਗੇ। ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦ ਦਾ ਮਤਾ 21 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਇਸ ’ਤੇ ਚਰਚਾ ਹੋਵੇਗੀ। ਇਸ ਮਤੇ ’ਤੇ ਬਹਿਸ ਅਗਲੇ ਦੋ ਦਿਨ ਤੱਕ ਚੱਲੇਗੀ।

23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਕਾਰਨ ਸਮਾਗਮ ਨਹੀਂ ਹੋਵੇਗਾ। ਸਾਲ 2016-17 ਦੀ ਭਾਰਤ ਦੇ ਕੰਪਟਰੋਲਰ ਤੇ ਅਡੀਟਰ ਜਨਰਲ ਦੀਆਂ ਰਿਪੋਰਟਾਂ (ਸਿਵਲ, ਵਪਾਰਕ), ਸਾਲ 2016-17 ਦੇ ਪੰਜਾਬ ਸਰਕਾਰ ਦੇ ਵਿੱਤੀ ਲੇਖੇ ਤੇ ਸਾਲ 2016-17 ਦੀ ਨਮਿੱਤਣ ਲੇਖੇ ਦੀਆਂ ਰਿਪੋਰਟਾਂ 24 ਮਾਰਚ ਨੂੰ ਸਵੇਰੇ 10 ਵਜੇ ਸਦਨ ਵਿੱਚ ਰੱਖੇ ਜਾਣ ਦੀ ਸੰਭਾਵਨਾ ਹੈ। ਸਾਲ 2017-18 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2017-18 ਦੀਆਂ ਗਰਾਂਟਾਂ ਲਈ ਅਨੁਪੂਰਕ ਮੰਗਾਂ ’ਤੇ ਨਮਿੱਤਣ ਬਿੱਲ, ਸਾਲ 2018-19 ਦੇ ਬਜਟ ਅਨੁਮਾਨ ਵੀ 24 ਮਾਰਚ ਨੂੰ ਪੇਸ਼ ਕੀਤੇ ਜਾਣਗੇ। ਬਜਟ ਅਨੁਮਾਨਾਂ ਬਾਰੇ ਬਹਿਸ 26 ਮਾਰਚ ਨੂੰ ਬਾਅਦ ਦੁਪਹਿਰ ਦੋ ਵਜੇ ਸ਼ੁਰੂ ਹੋਵੇਗੀ ਤੇ ਇਹ ਅਗਲੇ ਦਿਨ ਵੀ ਜਾਰੀ ਰਹੇਗੀ।

ਸਾਲ 2018-19 ਦੇ ਬਜਟ ਅਨੁਮਾਨਾਂ ਸਬੰਧੀ ਮੰਗਾਂ ’ਤੇ ਬਹਿਸ ਅਤੇ ਵੋਟਿੰਗ, ਸਾਲ 2018-19 ਲਈ ਬਜਟ ਅਨੁਮਾਨਾਂ ਬਾਰੇ ਨਮਿੱਤਣ ਬਿੱਲ ਤੇ ਵਿਧਾਨਿਕ ਕੰਮਕਾਰ 28 ਮਾਰਚ ਨੂੰ ਹੋਣਗੇ। ਇਸ ਤੋਂ ਬਾਅਦ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਜਾਵੇਗਾ।
 
< Prev   Next >

Advertisements