:: ਰਾਹੁਲ ਗਾਂਧੀ ਦੇ ਮੁਸਕਰਾਉਣ ਵਾਲੇ ਬਿਆਨ 'ਤੇ ਭੜਕੀ ਹਰਸਿਮਰਤ ਕੌਰ, ਕਿਹਾ-ਸੰਸਦ ਮੁੰਨਾ ਭਾਈ ਕਾ ਪੱਪੀ-ਝੱਪੀ ਏਰੀਆ ਨਹੀਂ   :: ਬੁਰਾੜੀ ਕਾਂਡ: ਅਣਪਛਾਤੇ ਵਿਅਕਤੀ ਦਾ ਦਾਅਵਾ, ਕਿਸੇ ਬਾਬੇ ਨਾਲ ਸੀ ਪਰਿਵਾਰ ਦਾ ਸੰਪਰਕ   :: ਬੱਚੀਆਂ ਨੂੰ ਬੇਸਮੈਂਟ ਵਿਚ ਬੰਦ ਰੱਖਣ 'ਤੇ ਸਕੂਲ ਖਿਲਾਫ ਐਫ.ਆਈ.ਆਰ   :: 'ਮੇਕ ਇੰਨ ਇੰਡੀਆ' ਮਿਸ਼ਨ 'ਚ ਦੱਖਣੀ ਕੋਰੀਆ ਦੀ ਹਿੱਸੇਦਾਰੀ ਨੇ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ- ਮੋਦੀ   :: ਜੰਮੂ ਹਵਾਈ ਅੱਡੇ ਦਾ ਨਾਂ ਬਦਲੇ ਜਾਣ 'ਤੇ ਕਾਂਗਰਸ ਨੇਤਾ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ   :: ਬਿਹਾਰ ਲਈ ਵਿਸ਼ੇਸ਼ ਦਰਜੇ ਦੀ ਮੰਗ 'ਤੇ ਜਨਤਾ ਦਲ (ਯੂ.) ਦੇ ਵਫ਼ਦ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ   :: 17 ਜੁਲਾਈ ਨੂੰ ਕੇਂਦਰ ਸਰਕਾਰ ਨੇ ਬੁਲਾਈ ਸਰਬ ਪਾਰਟੀ ਬੈਠਕ   :: ਡਾਲਰ ਦੇ ਮੁਕਾਬਲੇ ਕਮਜ਼ੋਰੀ ਨਾਲ ਖੁੱਲ੍ਹਿਆ ਰੁਪਿਆ   :: ਏਅਰਸੈੱਲ-ਮੈਕਸਿਸ ਕੇਸ : ਪੀ. ਚਿਦੰਬਰਮ ਅਤੇ ਕਾਰਤੀ ਚਿਦੰਬਰਮ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ   :: 5 ਤੋਂ 6 ਅੱਤਵਾਦੀਆਂ ਨੂੰ ਜਵਾਨਾਂ ਨੇ ਪਾਇਆ ਘੇਰਾ   :: ਸੁਪਰੀਮ ਕੋਰਟ ਨੇ ਤਾਜ ਮਹਿਲ 'ਚ ਨਮਾਜ਼ ਅਦਾ ਕਰਨ ਦੀ ਨਹੀਂ ਦਿੱਤੀ ਆਗਿਆ   :: ਦਿੱਲੀ 'ਚ ਸਰਕਾਰੀ ਜ਼ਮੀਨਾਂ 'ਤੇ ਬਣੇ ਨਿੱਜੀ ਹਸਪਤਾਲਾਂ ਨੂੰ ਕਰਨਾ ਪਵੇਗਾ ਗਰੀਬਾਂ ਦਾ ਮੁਫ਼ਤ ਇਲਾਜ   :: ਜੰਮੂ ਤੋਂ ਅਮਰਨਾਥ ਯਾਤਰਾ ਲਈ ਦੋ ਕਾਫ਼ਲੇ ਰਵਾਨਾ   :: ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਅਫ਼ਸਰਾਂ ਦੀਆਂ ਛੁੱਟੀਆਂ ਰੱਦ   :: ਗੈਂਗਸਟਰ ਮੁੰਨਾ ਬਜਰੰਗੀ ਹੱਤਿਆ ਮਾਮਲਾ : ਯੂ.ਪੀ ਸਰਕਾਰ ਵੱਲੋਂ ਨਿਆਇਕ ਜਾਂਚ ਦੇ ਹੁਕਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜ ਤੱਤਾਂ 'ਚ ਵਿਲੀਨ ਹੋਏ ਸੂਫੀ ਗਾਇਕ ਉਸਤਾਦ ਪਿਆਰੇ ਲਾਲ ਵਡਾਲੀ PRINT ਈ ਮੇਲ
vd.jpgਅੰਮ੍ਰਿਤਸਰ-09ਮਾਰਚ-(ਮੀਡੀ,ਦੇਸਪੰਜਾਬ)- ਮਸ਼ਹੂਰ ਸੂਫੀ ਗਾਇਕ ਉਸਤਾਦ ਪਿਆਰੇ ਲਾਲ ਵਡਾਲੀ ਜੀ ਦੀ ਅੱਜ ਤੜਕੇ ਅੰਮ੍ਰਿਤਸਰ ਦੇ ਐਸਕੋਰਟ ਹਸਪਤਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਦੱਸ ਦੇਈਏ ਕਿ ਉਸਤਾਦ ਪਿਆਰੇ ਲਾਲ ਵਡਾਲੀ ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਦਾਖਲ ਸਨ।
PunjabKesari

ਉਨ੍ਹਾਂ ਦੀ ਮੌਤ ਨਾਲ ਪੂਰਾ ਪਾਲੀਵੁੱਡ ਸਦਮੇ 'ਚ ਹੈ। ਉਨ੍ਹਾਂ ਦੀ ਮੌਤ ਨਾਲ ਪੰਜਾਬ ਦੇ ਕਈ ਰਾਜਨੀਤਿਕ ਨੇਤਾ ਨੂੰ ਧੱਕਾ ਲੱਗਾ। ਉਨ੍ਹਾਂ ਨੂੰ ਪੰਜ ਤੱਤਾਂ 'ਚ ਵਲੀਨ ਕੀਤਾ ਜਾ ਰਿਹਾ ਹੈ।
PunjabKesari

ਉਨ੍ਹਾਂ ਦਾ ਮ੍ਰਿਤਕ ਸਰੀਰ ਉਨ੍ਹਾਂ ਦੇ ਘਰ ਪੁੱਜ ਚੁੱਕਾ ਹੈ। ਉਨ੍ਹਾਂ ਦੀ ਅੰਤਿਮ ਯਾਤਰਾ 'ਚ ਮਸ਼ਹੂਰ ਸੂਫੀ ਗਾਇਕ ਲਖਵਿੰਦਰ ਵਡਾਲੀ, ਸੁਦੇਸ਼ ਲਹਿਰੀ, ਘੁੱਲਾ ਸ਼ਾਹ ਸਮੇਤ ਕਈ ਹੋ ਸਿਤਾਰੇ ਪੁੱਜੇ ਹਨ। ਉਸਤਾਦ ਪਿਆਰੇ ਲਾਲ ਵਡਾਲੀ ਮੌਤ ਨਾਲ ਉਨ੍ਹਾਂ ਦੇ ਘਰ ਸੰਨਾਟਾ ਛਾਇਆ ਹੋਇਆ ਹੈ।
PunjabKesari

ਦੱਸਣਯੋਗ ਹੈ ਕਿ ਉਸਤਾਦ ਪੂਰਣਚੰਦ ਤੇ ਉਸਤਾਦ ਪਿਆਰੇ ਲਾਲ ਦੀ ਜੋੜੀ ਨੇ ਬਾਲੀਵੁੱਡ ਫਿਲਮਾਂ 'ਚ ਵੀ ਕੰਮ ਕੀਤਾ ਹੈ। ਵਾਡਲੀ ਬ੍ਰਦਰਸ ਅੰਮ੍ਰਿਤਸਰ ਦੇ ਨੇੜੇ ਇਕ ਪਿੰਡ 'ਚ ਰਹਿੰਦੇ ਹਨ ਤੇ ਦੋਵਾਂ ਨੂੰ ਪੰਜਾਬੀ ਸੂਫੀ ਗਾਇਕ ਦੇ ਤੌਰ 'ਤੇ ਜਾਣਿਆ ਜਾਂਦਾ ਹੈ। ਦੋਵੇਂ ਨੇ ਜਲੰਧਰ ਦੇ ਹਰਬੱਲਾ ਮੰਦਰ 'ਚ ਪੇਸ਼ਕਾਰੀ ਜਾਂ ਲਾਈ ਸ਼ੋਅ ਕਰਨੇ ਸ਼ੁਰੂ ਕੀਤੇ ਸਨ।
PunjabKesari

ਦੋਵਾਂ ਭਰਾਵਾਂ ਦੀ ਜੋੜੀ 'ਕਾਫੀਆਂ', 'ਗਜ਼ਲ' ਤੇ 'ਭਜਨ' ਵਰਗੇ ਕਈ ਤਰ੍ਹਾਂ ਦੀ ਗਾਇਕੀ ਕਰਦੇ ਸਨ। ਵਡਾਲੀ ਬ੍ਰਦਰਸ ਨੇ ਬਾਲੀਵੁੱਡ 'ਚ 'ਏ ਰੰਗਰੇਜ਼ ਮੇਰੇ', 'ਏਕ ਤੂੰ ਹੀ ਤੂੰ ਹੀ' ਵਰਗੇ ਕਈ ਸ਼ਾਨਦਾਰ ਗੀਤ ਵੀ ਦਿੱਤੇ।
PunjabKesari

ਉਨ੍ਹਾਂ ਦਾ ਕਾਫੀ ਮਸ਼ਹੂਰ ਗੀਤ 'ਤੂੰ ਮਾਨੇ ਯਾ ਮਾਨੇ' ਇੰਟਰਨੈੱਟ ਤੇ ਲੋਕਾਂ 'ਚ ਕਾਫੀ ਮਸ਼ਹੂਰ ਹੋਇਆ।
PunjabKesari

 
< Prev   Next >

Advertisements

Advertisement
Advertisement

Advertisement
Advertisement