:: ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ   :: ਭਾਰੀ ਸੁਰੱਖਿਆ ਹੇਠ ਸਬਰੀਮਾਲਾ ਮੰਦਰ ਵੱਲ ਵਧੀਆਂ ਦੋ ਔਰਤਾਂ   :: ਦਿੱਲੀ ਦਰਬਾਰ ਪੁੱਜੇ ਕੈਪਟਨ, ਪਰਾਲੀ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਕੋਲੋਂ ਮੰਗੀ ਮਦਦ   :: ਚੰਡੀਗੜ੍ਹ 'ਚ ਸਿੱਖ ਔਰਤਾਂ ਨੂੰ ਹੈਲਮੈੱਟ ਪਾਉਣ ਤੋਂ ਛੋਟ!   :: SC ਦਾ ਵੱਡਾ ਫੈਸਲਾ, ਦਿੱਲੀ 'ਚ ਗੈਰ-ਕਾਨੂੰਨੀ ਫੈਕਟਰੀਆਂ ਨੂੰ ਬੰਦ ਕਰਨ ਦਾ ਦਿੱਤਾ ਆਦੇਸ਼   :: ਭਾਰਤ ਰੂਸ ਵਿਚਕਾਰ ਹੋਏ ਅਹਿਮ 8 ਸਮਝੌਤੇ   :: ਕਿਸਾਨਾਂ ਦੇ ਦਿੱਲੀ ਧਾਵੇ ਮਗਰੋਂ ਮੋਦੀ ਸਰਕਾਰ ਨੇ ਮੰਨੀਆਂ 7 ਮੰਗਾਂ   :: ਚੰਗੇ ਦਿਨਾਂ ਦਾ ਵਾਅਦਾ ਕਰਕੇ ਕਿਸਾਨਾਂ 'ਤੇ ਲਾਠੀ ਚਾਰਜ ਕਰਵਾ ਰਹੀ ਹੈ ਭਾਜਪਾ - ਮਾਇਆਵਤੀ   :: ਕਿਸਾਨ ਰੈਲੀ ਨੂੰ ਰੋਕਣ 'ਤੇ ਕਾਂਗਰਸ ਦਾ ਬਿਆਨ- ਮੋਦੀ ਸਰਕਾਰ ਅਤੇ ਬ੍ਰਿਟਿਸ਼ ਸਰਕਾਰ 'ਚ ਕੋਈ ਫਰਕ ਨਹੀਂ   :: ਮਹਾਰਾਸ਼ਟਰ ਦੇ ਮੰਤਰੀ ਨੂੰ ਮਿਲਣ ਤੋਂ ਬਾਅਦ ਅੰਨਾ ਹਜਾਰੇ ਨੇ ਰੱਦ ਕੀਤਾ ਅੰਦੋਲਨ   :: ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਸਰਕਾਰ : ਅਖਿਲੇਸ਼ ਯਾਦਵ   :: ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਹੋਣ ਤੋਂ ਰੋਕਣਾ ਗ਼ਲਤ ਹੈ- ਕੇਜਰੀਵਾਲ   :: ਬਾਜ਼ਾਰ 'ਚ ਹੋਏ ਧਮਾਕੇ ਕਾਰਨ ਪੰਜ ਜ਼ਖ਼ਮੀ   :: ਭਾਰਤ ਨੂੰ ਨਿਸ਼ਾਨਾ ਬਣਾਉਣ ਲਈ ਪਾਕਿ ਨੇ ਫਿਰ ਵਰਤੀ ਫਰਜ਼ੀ ਤਸਵੀਰ   :: ਥਰੂਰ ਦੇ ਬਿਆਨ 'ਤੇ ਭਾਜਪਾ ਦਾ ਪਲਟਵਾਰ, ਕਿਹਾ-ਪਾਕਿਸਤਾਨ ਤੇ ਕਾਂਗਰਸ ਦੇ ਭਾਸ਼ਾ-ਭਾਵ ਇਕੋ ਜਿਹੇ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਤਿੱਬਤ 'ਤੇ ਚੀਨ ਦੇ ਗੈਰ ਕਾਨੂੰਨੀ ਕਬਜ਼ੇ ਵਿਰੁੱਧ ਨੌਜਵਾਨ ਨੇ ਕੀਤੀ ਖੁਦਕੁਸ਼ੀ PRINT ਈ ਮੇਲ
tibt.jpgਬੀਜਿੰਗ -09ਮਾਰਚ-(ਮੀਡੀ,ਦੇਸਪੰਜਾਬ)- ਤਿੱਬਤ 'ਤੇ ਚੀਨ ਦੇ ਗੈਰ ਕਾਨੂੰਨੀ ਕਬਜ਼ੇ ਦੇ ਵਿਰੋਧ ਵਿਚ ਦੱਖਣੀ-ਪੱਛਮੀ ਚੀਨ ਦੇ ਸੂਬੇ ਸਿਚੂਆਨ ਵਿਚ ਇਕ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਕੇ ਜਾਨ ਦੇ ਦਿੱਤੀ। ਸਾਲ 2018 ਦਾ ਇਹ ਪਹਿਲਾ ਮਾਮਲਾ ਹੈ। ਇੰਟਰਨੈਸ਼ਨਲ ਕੈਂਪੇਨ ਫੌਰ ਤਿੱਬਤ (ਆਈ. ਸੀ. ਟੀ.)
ਨੇ ਵੀਰਵਾਰ ਨੂੰ ਦੱਸਿਆ ਕਿ 40 ਸਾਲਾ ਟਸੇਖੋ ਤੁਗਚਕ (Tsekho Tugchak) ਨੇ ਚੀਨ ਦੇ ਸਿਚੂਆਨ ਸੂਬੇ ਦੇ ਨਗਾਬਾ ਕਾਊਂਟੀ ਵਿਚ ਬੁੱਧਵਾਰ ਨੂੰ ਖੁਦ ਨੂੰ ਅੱਗ ਲਗਾ ਲਈ। ਇਹ ਘਟਨਾ ਸਾਲ 2008 ਵਿਚ ਹੋਏ ਚੀਨ ਵਿਰੋਧੀ ਦੰਗਿਆਂ ਦੀ ਵਰ੍ਹੇਗੰਢ ਤੋਂ ਪਹਿਲਾਂ ਹੋਈ ਹੈ। ਚੀਨ ਦੇ ਤਿੱਬਤ 'ਤੇ ਗੈਰ ਕਾਨੂੰਨੀ ਕਬਜ਼ੇ ਨੂੰ ਲੈ ਕੇ ਸਾਲ 2009 ਵਿਚ ਸ਼ੁਰੂ ਹੋਏ ਵਿਰੋਧ ਪ੍ਰਦਰਸ਼ਨ ਦੇ ਬਾਅਦ ਹੁਣ ਤੱਕ 153 ਤਿੱਬਤੀਆਂ ਨੇ ਆਪਣੀ ਕੁਰਬਾਨੀ ਦਿੱਤੀ ਹੈ। ਹਾਲਾਂਕਿ ਬੀਜਿੰਗ ਦੇ ਖੇਤਰੀ ਕਮਿਊਨਿਸਟ ਪਾਰਟੀ ਦੇ ਮੁੱਖੀ ਵੂ ਯਿੰਗਜੀ ਨੇ ਇਸ ਖਬਰ ਨੂੰ ਗਲਤ ਦੱਸਿਆ ਹੈ। ਉਨ੍ਹਾਂ ਨੇ ਕਿਹਾ,''ਜੇ ਇਸ ਤਰ੍ਹਾਂ ਦੀ ਘਟਨਾ ਅਮਰੀਕਾ ਵਿਚ ਹੁੰਦੀ ਤਾਂ ਇਹ ਬਿਲਕੁਲ ਅਜੀਬ ਨਹੀਂ ਸੀ ਪਰ ਤਿੱਬਤ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਨਹੀਂ ਹੁੰਦੀਆਂ।''
 
< Prev   Next >

Advertisements

Advertisement

Advertisement