:: ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ   :: ਭਾਰੀ ਸੁਰੱਖਿਆ ਹੇਠ ਸਬਰੀਮਾਲਾ ਮੰਦਰ ਵੱਲ ਵਧੀਆਂ ਦੋ ਔਰਤਾਂ   :: ਦਿੱਲੀ ਦਰਬਾਰ ਪੁੱਜੇ ਕੈਪਟਨ, ਪਰਾਲੀ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਕੋਲੋਂ ਮੰਗੀ ਮਦਦ   :: ਚੰਡੀਗੜ੍ਹ 'ਚ ਸਿੱਖ ਔਰਤਾਂ ਨੂੰ ਹੈਲਮੈੱਟ ਪਾਉਣ ਤੋਂ ਛੋਟ!   :: SC ਦਾ ਵੱਡਾ ਫੈਸਲਾ, ਦਿੱਲੀ 'ਚ ਗੈਰ-ਕਾਨੂੰਨੀ ਫੈਕਟਰੀਆਂ ਨੂੰ ਬੰਦ ਕਰਨ ਦਾ ਦਿੱਤਾ ਆਦੇਸ਼   :: ਭਾਰਤ ਰੂਸ ਵਿਚਕਾਰ ਹੋਏ ਅਹਿਮ 8 ਸਮਝੌਤੇ   :: ਕਿਸਾਨਾਂ ਦੇ ਦਿੱਲੀ ਧਾਵੇ ਮਗਰੋਂ ਮੋਦੀ ਸਰਕਾਰ ਨੇ ਮੰਨੀਆਂ 7 ਮੰਗਾਂ   :: ਚੰਗੇ ਦਿਨਾਂ ਦਾ ਵਾਅਦਾ ਕਰਕੇ ਕਿਸਾਨਾਂ 'ਤੇ ਲਾਠੀ ਚਾਰਜ ਕਰਵਾ ਰਹੀ ਹੈ ਭਾਜਪਾ - ਮਾਇਆਵਤੀ   :: ਕਿਸਾਨ ਰੈਲੀ ਨੂੰ ਰੋਕਣ 'ਤੇ ਕਾਂਗਰਸ ਦਾ ਬਿਆਨ- ਮੋਦੀ ਸਰਕਾਰ ਅਤੇ ਬ੍ਰਿਟਿਸ਼ ਸਰਕਾਰ 'ਚ ਕੋਈ ਫਰਕ ਨਹੀਂ   :: ਮਹਾਰਾਸ਼ਟਰ ਦੇ ਮੰਤਰੀ ਨੂੰ ਮਿਲਣ ਤੋਂ ਬਾਅਦ ਅੰਨਾ ਹਜਾਰੇ ਨੇ ਰੱਦ ਕੀਤਾ ਅੰਦੋਲਨ   :: ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਸਰਕਾਰ : ਅਖਿਲੇਸ਼ ਯਾਦਵ   :: ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਹੋਣ ਤੋਂ ਰੋਕਣਾ ਗ਼ਲਤ ਹੈ- ਕੇਜਰੀਵਾਲ   :: ਬਾਜ਼ਾਰ 'ਚ ਹੋਏ ਧਮਾਕੇ ਕਾਰਨ ਪੰਜ ਜ਼ਖ਼ਮੀ   :: ਭਾਰਤ ਨੂੰ ਨਿਸ਼ਾਨਾ ਬਣਾਉਣ ਲਈ ਪਾਕਿ ਨੇ ਫਿਰ ਵਰਤੀ ਫਰਜ਼ੀ ਤਸਵੀਰ   :: ਥਰੂਰ ਦੇ ਬਿਆਨ 'ਤੇ ਭਾਜਪਾ ਦਾ ਪਲਟਵਾਰ, ਕਿਹਾ-ਪਾਕਿਸਤਾਨ ਤੇ ਕਾਂਗਰਸ ਦੇ ਭਾਸ਼ਾ-ਭਾਵ ਇਕੋ ਜਿਹੇ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਾਜਸਥਾਨ ਸਰਕਾਰ ਨੇ ਚੁੱਕਿਆ ਸਖ਼ਤ ਕਦਮ, ਬਲਾਤਕਾਰ ਦੇ ਦੋਸ਼ੀਆਂ ਨੂੰ ਹੋਵੇਗੀ ਫਾਂਸੀ PRINT ਈ ਮੇਲ
vsundra.jpgਨੈਸ਼ਨਲ ਡੈਸਕ -09ਮਾਰਚ-(ਮੀਡੀ,ਦੇਸਪੰਜਾਬ)- ਪ੍ਰਦੇਸ਼ 'ਚ ਮਹਿਲਾਵਾਂ ਨਾਲ ਹੋ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਰਾਜਸਥਾਨ ਸਰਕਾਰ ਨੇ ਮੱਧਪ੍ਰਦੇਸ਼ ਦੀ ਤਰਜ 'ਤੇ ਵੱਡਾ ਕਦਮ ਚੁੱਕਿਆ ਹੈ। ਹੁਣ ਸੂਬੇ 'ਚ 12 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਹੋ ਰਹੇ ਕੁਕਰਮ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਜਾਵੇਗੀ।
ਰਾਜਸਥਾਨ ਵਿਧਾਨਸਭਾ ਨੇ ਸ਼ੁੱਕਰਵਾਰ ਨੂੰ ਇਸ ਪ੍ਰਸਤਾਵ 'ਤੇ ਮੋਹਰ ਲਗਾ ਦਿੱਤੀ ਹੈ। ਉਥੇ ਹੀ ਮੱਧਪ੍ਰਦੇਸ਼ ਅਤੇ ਰਾਜਸਥਾਨ ਤੋਂ ਇਲਾਵਾ ਹਰਿਆਣਾ ਮਹਾਰਾਸ਼ਟਰ ਅਤੇ ਕਰਨਾਟਕ ਸਰਕਾਰ ਵੀ ਅਜਿਹਾ ਹੀ ਕਾਨੂੰਨ ਬਣਾਉਣ ਦੀ ਤਿਆਰੀ 'ਚ ਹੈ।
ਬਲਾਤਕਾਰ ਦੀਆਂ ਘਟਨਾਵਾਂ 'ਚ ਆਵੇਗੀ ਕਮੀ
ਰਾਜਸਥਾਨ ਦੇ ਗ੍ਰਹਿ ਮੰਤਰੀ ਗੁਲਾਬਚੰਦ ਕਟਾਰੀਆਂ ਨੇ ਦੱਸਿਆ ਕਿ ਅਸੀਂ ਇਸ ਮਾਮਲੇ 'ਚ ਦੋਂ ਸੋਧ ਕੀਤੀਆਂ ਹਨ। 12 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਖਿਲਾਫ ਅਪਰਾਧ 'ਚ ਦੋਸ਼ੀ ਵਿਅਕਤੀ ਨੂੰ ਮੌਤ ਦੀ ਸਜ਼ਾ ਅਤੇ ਸਾਰੀ ਜ਼ਿੰਦਗੀ ਜ਼ੇਲ 'ਚ ਰੱਖਿਆ ਜਾਵੇਗਾ। 
 
< Prev   Next >

Advertisements

Advertisement

Advertisement