:: ਸ਼ਾਹ ਦੇ ਹੈਲੀਕਾਪਟਰ ਲੈਂਡਿੰਗ ਨੂੰ ਮਾਲਦਾ 'ਚ ਇਜਾਜ਼ਤ ਨਾ ਦਿੱਤੇ ਜਾਣ ਨੂੰ ਭਾਜਪਾ ਨੇ ਦੱਸਿਆ ਸਾਜ਼ਿਸ਼   :: ਜਿਹੜੇ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ ਵਾਪਸ- ਰਾਜਨਾਥ ਸਿੰਘ   :: ਮਾਇਆਵਤੀ 'ਤੇ ਟਿੱਪਣੀ ਮਾਮਲਾ : ਭਾਜਪਾ ਵਿਧਾਇਕਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ   :: ਜਨਰਲ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ, ਮਦਰਾਸ ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ   :: ਨੇਤਾਵਾਂ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਦਾ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਪ੍ਰਦਰਸ਼ਨ   :: ਸੁਸ਼ਮਾ ਸਵਰਾਜ ਅਤੇ ਯੋਗੀ ਨੇ ਯੂਥ ਪ੍ਰਵਾਸੀ ਭਾਰਤੀ ਦਿਵਸ ਦਾ ਕੀਤਾ ਉਦਘਾਟਨ   :: ਗਣਤੰਤਰ ਦਿਵਸ ਤੋਂ ਪਹਿਲਾਂ ਕਾਸਗੰਜ 'ਚ ਧਾਰਾ 144 ਲਾਗੂ   :: ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ   :: ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ   :: ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ   :: ਮਹਾਂ ਗਠਜੋੜ 'ਮੋਦੀ' ਵਿਰੁੱਧ ਨਹੀਂ, ਦੇਸ਼ ਦੀ ਜਨਤਾ ਦੇ ਖ਼ਿਲਾਫ਼ ਹੈ- ਪ੍ਰਧਾਨ ਮੰਤਰੀ ਮੋਦੀ   :: ਭਾਰਤ ਖ਼ਿਲਾਫ਼ ਜੋ ਕੰਮ ਪਾਕਿ ਨਹੀਂ ਕਰ ਸਕਿਆ ਉਹ ਮੋਦੀ ਨੇ 5 ਸਾਲਾਂ 'ਚ ਕਰ ਦਿੱਤਾ- ਕੇਜਰੀਵਾਲ   :: ਜੇਕਰ ਮੌਸਮ ਬਦਲ ਸਕਦਾ ਹੈ ਤਾਂ ਭਾਜਪਾ ਦੀ ਸਰਕਾਰ ਕਿਉਂ ਨਹੀ - ਮਮਤਾ ਬੈਨਰਜੀ   :: ਈ. ਡੀ. ਵਲੋਂ ਜ਼ਾਕਿਰ ਨਾਇਕ ਦੇ ਪਰਿਵਾਰ ਦੀ ਜਾਇਦਾਦ ਅਟੈਚ   :: ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਧਾਰਮਿਕ ਇਸਤਰੀ ਗੁਰਮਤਿ ਸਮਾਗਮ ਦੀ ਸਫਲਤਾ ਲਈ ਸਮੁੱਚੇ ਪ੍ਰਬੰਧਕ ਵਧਾਈ ਦੇ ਪਾਤਰ : ਬੀਬੀ ਬਾਦਲ PRINT ਈ ਮੇਲ
badl.jpgਮਾਨਸਾ/ਬੁਢਲਾਡਾ -09ਮਾਰਚ-(ਮੀਡੀ,ਦੇਸਪੰਜਾਬ)- ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਨੰਨੀ ਛਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸਾਬੋ ਕੀ ਤਲਵੰਡੀ ਤਖਤ ਸ੍ਰੀ ਦਮਮਦਾ ਸਾਹਿਬ ਵਿਖੇ ਹੋਏ ਧਾਰਮਿਕ ਇਸਤਰੀ
ਗੁਰਮਤਿ ਸਮਾਗਮ ਦੀ ਸਫਲਤਾ ਲਈ ਸਮੁੱਚੇ ਪ੍ਰਬੰਧਕ ਵਧਾਈ ਦੇ ਪਾਤਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੇਂਦਰ ਸਰਕਾਰ ਦੀ ਕੈਬਨਿਟ ਮੰਤਰੀ ਅਤੇ ਨੰਨੀ ਛਾਂ ਮੁੰਹਿਮ ਦੀ ਸਰਪ੍ਰਸਤ ਬੀਬੀ ਹਰਸਿਮਰਤ ਕੌਰ ਬਾਦਲ ਨੇ ਗੱਲਬਾਤ ਕਰਿਦਆਂ ਕਿਹਾ ਕਿ ਇਸ ਸਮਾਗਮ ਦਾ ਹਿੱਸਾ ਬਣ ਕੇ, ਜਿੱਥੇ ਮੈਨੂੰ ਰੂਹਾਨੀ ਸਕੂਨ ਮਿਲਿਆ ਹੈ, ਉਥੇ ਹੀ ਲੋਕਾ ਸੇਵਾ ਕਰਨ ਦੀ ਸ਼ਕਤੀ ਵੀ ਮਿਲੀ ਹੈ। ਜਿਸ 'ਚ ਮੁੱਖ ਯੋਗਦਾਨ ਪਿੰਡਾਂ ਅਤੇ ਸ਼ਹਿਰਾਂ ਤੋਂ ਆਏ ਹੋਏ ਬੀਬੀਆਂ ਦੇ ਕਾਫਲਿਆਂ ਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਆਪਣੇ ਫਰਜ ਨੂੰ ਬਾਖੂਬੀ ਨਿਭਾਉਂਦਿਆਂ ਹੋਇਆਂ ਇਸ ਸਮਾਗਮ ਦੇ ਪ੍ਰਬੰਧਾ 'ਚ ਅਹਿਮ ਯੋਗਦਾਨ ਪਾਇਆ ਹੈ। ਧਾਰਮਿਕ ਸਮਾਗਮ 'ਚ ਰਾਗੀ-ਢਾਡੀ ਅਤੇ ਕਥਾਵਾਚਕ ਜੱਥਿਆਂ ਦੀ ਭੁਮਿਕਾ ਬੀਬੀਆਂ ਦੇ ਜਥਿਆਂ ਵੱਲੋਂ ਨਿਭਾ ਕੇ ਸਿੱਧ ਕਰ ਦਿੱਤਾ ਹੈ ਕਿ ਬੀਬੀਆਂ ਧਾਰਮਿਕ-ਸਮਾਜਿਕ ਖੇਡਾਂ 'ਚ ਕਿਸੇ ਪੱਖੌ ਵੀ ਘੱਟ ਨਹੀ ਹਨ। ਬੀਬੀ ਬਾਦਲ ਨੇ ਅਖੀਰ 'ਚ ਦਿਲ ਦੀ ਗਹਿਰਾਈ ਤੋਂ ਪਹੁੰਚੀਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਇਸਤਰੀ ਵਿੰਗ ਪੰਜਾਬ ਦੀ ਮੀਤ ਪ੍ਰਧਾਨ ਸੂਰਜ ਕੌਰ ਖਿਆਲਾ ਵੀ ਮੌਜੂਦ ਸਨ।
 
< Prev   Next >

Advertisements


Advertisement
Advertisement
Advertisement