:: ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ   :: ਭਾਰੀ ਸੁਰੱਖਿਆ ਹੇਠ ਸਬਰੀਮਾਲਾ ਮੰਦਰ ਵੱਲ ਵਧੀਆਂ ਦੋ ਔਰਤਾਂ   :: ਦਿੱਲੀ ਦਰਬਾਰ ਪੁੱਜੇ ਕੈਪਟਨ, ਪਰਾਲੀ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਕੋਲੋਂ ਮੰਗੀ ਮਦਦ   :: ਚੰਡੀਗੜ੍ਹ 'ਚ ਸਿੱਖ ਔਰਤਾਂ ਨੂੰ ਹੈਲਮੈੱਟ ਪਾਉਣ ਤੋਂ ਛੋਟ!   :: SC ਦਾ ਵੱਡਾ ਫੈਸਲਾ, ਦਿੱਲੀ 'ਚ ਗੈਰ-ਕਾਨੂੰਨੀ ਫੈਕਟਰੀਆਂ ਨੂੰ ਬੰਦ ਕਰਨ ਦਾ ਦਿੱਤਾ ਆਦੇਸ਼   :: ਭਾਰਤ ਰੂਸ ਵਿਚਕਾਰ ਹੋਏ ਅਹਿਮ 8 ਸਮਝੌਤੇ   :: ਕਿਸਾਨਾਂ ਦੇ ਦਿੱਲੀ ਧਾਵੇ ਮਗਰੋਂ ਮੋਦੀ ਸਰਕਾਰ ਨੇ ਮੰਨੀਆਂ 7 ਮੰਗਾਂ   :: ਚੰਗੇ ਦਿਨਾਂ ਦਾ ਵਾਅਦਾ ਕਰਕੇ ਕਿਸਾਨਾਂ 'ਤੇ ਲਾਠੀ ਚਾਰਜ ਕਰਵਾ ਰਹੀ ਹੈ ਭਾਜਪਾ - ਮਾਇਆਵਤੀ   :: ਕਿਸਾਨ ਰੈਲੀ ਨੂੰ ਰੋਕਣ 'ਤੇ ਕਾਂਗਰਸ ਦਾ ਬਿਆਨ- ਮੋਦੀ ਸਰਕਾਰ ਅਤੇ ਬ੍ਰਿਟਿਸ਼ ਸਰਕਾਰ 'ਚ ਕੋਈ ਫਰਕ ਨਹੀਂ   :: ਮਹਾਰਾਸ਼ਟਰ ਦੇ ਮੰਤਰੀ ਨੂੰ ਮਿਲਣ ਤੋਂ ਬਾਅਦ ਅੰਨਾ ਹਜਾਰੇ ਨੇ ਰੱਦ ਕੀਤਾ ਅੰਦੋਲਨ   :: ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਸਰਕਾਰ : ਅਖਿਲੇਸ਼ ਯਾਦਵ   :: ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਹੋਣ ਤੋਂ ਰੋਕਣਾ ਗ਼ਲਤ ਹੈ- ਕੇਜਰੀਵਾਲ   :: ਬਾਜ਼ਾਰ 'ਚ ਹੋਏ ਧਮਾਕੇ ਕਾਰਨ ਪੰਜ ਜ਼ਖ਼ਮੀ   :: ਭਾਰਤ ਨੂੰ ਨਿਸ਼ਾਨਾ ਬਣਾਉਣ ਲਈ ਪਾਕਿ ਨੇ ਫਿਰ ਵਰਤੀ ਫਰਜ਼ੀ ਤਸਵੀਰ   :: ਥਰੂਰ ਦੇ ਬਿਆਨ 'ਤੇ ਭਾਜਪਾ ਦਾ ਪਲਟਵਾਰ, ਕਿਹਾ-ਪਾਕਿਸਤਾਨ ਤੇ ਕਾਂਗਰਸ ਦੇ ਭਾਸ਼ਾ-ਭਾਵ ਇਕੋ ਜਿਹੇ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੀਰੀਆ ਸਮੇਤ ਵਿਸ਼ਵ ਦੀ ਸੁੱਖ-ਸ਼ਾਂਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ PRINT ਈ ਮੇਲ
siria.jpgਅੰਮ੍ਰਿਤਸਰ -09ਮਾਰਚ-(ਮੀਡੀ,ਦੇਸਪੰਜਾਬ)- ਸੀਰੀਆ ਸਮੇਤ ਵਿਸ਼ਵ ਦੀ ਸੁੱਖ-ਸ਼ਾਂਤੀ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ 'ਚ ਅਰਦਾਸ ਕੀਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਹੋਏ ਇਸ ਅਰਦਾਸ ਸਮਾਗਮ 'ਚ ਸੱਚਖੰਡ
ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅਰਦਾਸ ਕੀਤੀ ਅਤੇ ਇਸ ਤੋਂ ਪਹਿਲਾਂ ਸੰਗਤੀ ਰੂਪ ਵਿਚ ਮੂਲ ਮੰਤਰ, ਗੁਰ ਮੰਤਰ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ ਗਏ।
ਇਸ ਸਮੇਂ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸਿੱਖ ਹਮੇਸ਼ਾ ਸਰਬੱਤ ਦਾ ਭਲਾ ਮੰਗਦੇ ਹਨ ਅਤੇ ਸਿੱਖ ਫਲਸਫਾ ਵੀ ਸਾਂਝੀਵਾਲਤਾ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ ਗਈ ਹੈ ਅਤੇ ਇਹ ਖ਼ਾਲਸਾ ਪੰਥ ਦੀ ਰਵਾਇਤ ਹੈ ਕਿ ਦੇਸ਼-ਦੁਨੀਆ ਵਿਚ ਜਦੋਂ ਵੀ ਕਿਧਰੇ ਕੋਈ ਅਜਿਹਾ ਅਣਮਨੁੱਖੀ ਵਰਤਾਰਾ ਵਰਤਦਾ ਹੈ ਤਾਂ ਸਿੱਖ ਕੌਮ ਸਰਬੱਤ ਦੇ ਭਲੇ ਲਈ ਅਰਦਾਸ ਕਰਦੀ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਨੂੰ ਲੋਕਾਈ ਦੀ ਭਲਾਈ ਲਈ ਪਹੁੰਚ ਅਪਣਾਉਣੀ ਚਾਹੀਦੀ ਹੈ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਗਿਆਨੀ ਸਵਰਨ ਸਿੰਘ ਇੰਚਾਰਜ ਸਿੱਖ ਮਿਸ਼ਨ ਜੰਮੂ, ਗੁਰਬਚਨ ਸਿੰਘ ਇੰਚਾਰਜ ਦਫ਼ਤਰ ਸਕੱਤਰੇਤ, ਰਜਿੰਦਰ ਸਿੰਘ ਅਟਾਰੀ, ਸਤਿੰਦਰਪਾਲ ਸਿੰਘ ਤੇ ਹੋਰ ਮੌਜੂਦ ਸਨ।
 
< Prev   Next >

Advertisements

Advertisement
Advertisement