:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇਸਰੋ ਦੀ ਇਸ ਸਾਲ 9 ਨਵੇਂ ਮਿਸ਼ਨ ਦੀ ਯੋਜਨਾ : ਸਿਵਨ PRINT ਈ ਮੇਲ
iso.jpgਸ਼੍ਰੀ ਹਰਿਕੋਟਾ -29ਮਾਰਚ-(ਮੀਡੀਆ,ਦੇਸਪੰਜਾਬ)- ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਇਸ ਸਾਲ 9 ਨਵੇਂ ਮਿਸ਼ਨ ਦੀ ਯੋਜਨਾ ਬਣਾ ਰਿਹਾ ਹੈ। ਇਸਰੋ ਦੇ ਪ੍ਰਧਾਨ ਕੇ. ਸਿਵਨ ਨੇ ਸਤੀਸ਼ ਧਵਨ ਪੁਲਾੜ ਕੇਂਦਰ 'ਚ ਵਿਗਿਆਨਕਾਂ ਤੇ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਜੀ.ਐੱਸ.ਐੱਲ.ਵੀ.-ਐੱਫ08 ਰਾਕੇਟ ਦੇ ਜ਼ਰੀਏ ਉੱਚ
ਸਮਰੱਥਾ ਵਾਲੇ ਸੰਚਾਰ ਸੈਟੇਲਾਈਟ ਜੀ.ਸੈੱਟ-6ਏ ਦੇ ਸਫਲ ਲਾਂਚ ਚੋਂ ਬਾਅਦ ਚੰਦਰਯਾਨ-2 ਸਭ ਤੋਂ ਉਤਸ਼ਾਹ ਭਰਿਆ ਮਿਸ਼ਨ ਹੋਵੇਗਾ। ਇਸ ਤੋਂ ਇਲਾਵਾ ਅਗਲੇ ਦੋ ਮਹੀਨੇ 'ਚ ਇਕ ਹੋਰ ਨੇਵਿਗੇਸ਼ਨ ਸੈਟੇਲਾਈਟ ਲਾਂਚ ਕਰਨ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਸਫਲਤਾ ਨਾਲ ਭਵਿੱਖ ਦੇ ਪ੍ਰੋਗਰਾਮਾਂ, ਖਾਸ ਤੌਰ 'ਤੇ ਜੀ.ਐੱਸ.ਐੱਲ.ਵੀ ਪਲੇਟਫਾਰਮ ਦੇ ਜ਼ਰੀਏ 3 ਟਨ ਭਾਰੇ ਸੈਟੇਲਾਈਟ ਦੇ ਲਾਂਚ ਪ੍ਰੋਗਰਾਮ ਨੂੰ ਨਵੀਂ ਤਾਕਤ ਮਿਲੇਗੀ। ਡਾ. ਸਿਵਨ ਨੇ ਦੱਸਿਆ ਕਿ ਇਸ ਸਾਲ ਕਮਿਊਨਿਕੇਸ਼ਨ ਟ੍ਰਾਂਸਪੌਂਡਰਸ ਤੇ ਹੋਰ ਜ਼ਿਆਦਾ ਸ਼ਕਤੀਸ਼ਾਲੀ ਰਿਮੋਟ ਸੈਂਸਿੰਗ ਤੇ ਨੇਵਿਗੇਸ਼ਨ ਓਰੀਐਂਟੇਡ ਵਿਕਾਸ ਇੰਜਨ ਦੀ ਮਦਦ ਨਾਲ ਰਾਕੇਟ ਨੂੰ ਹੋਰ ਸ਼ਕਤੀ ਮਿਲੀ ਹੈ। ਇਸਰੋ ਪ੍ਰਧਾਨ ਨੇ ਜੀ.ਸੈਟ-6ਏ ਦੇ ਸਫਲ ਲਾਂਚ ਲਈ ਵਿਗਿਆਨਕਾਂ ਤੇ ਅਧਿਕਾਰੀਆਂ ਨੂੰ ਵਧਾਈ ਤੇ ਧੰਨਵਾਦ ਦਿੱਤਾ। ਇਸਦੇ ਨਾਲ ਹੀ ਉਨ੍ਹਾਂ ਨੇ ਲਾਂਚ ਨਾਲ ਜੁੜੇ ਸਾਰੇ ਲੋਕਾਂ ਨੂੰ ਧੰਵਾਦ ਦਿੱਤਾ।
 
< Prev   Next >

Advertisements