:: 13 ਦਸੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ   :: ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਕਾਰ ਵਲੋਂ ਬੁਲਾਈ ਸਰਬ ਪਾਰਟੀ ਬੈਠਕ ਖ਼ਤਮ   :: ਜੰਮੂ-ਕਸ਼ਮੀਰ ਵਿਧਾਨ ਸਭਾ ਨੂੰ ਭੰਗ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ 'ਚ ਖਾਰਜ   :: ਮੁਹਾਲੀ ਪਹੁੰਚੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ   :: ਪ੍ਰਧਾਨ ਮੰਤਰੀ ਦਫ਼ਤਰ 'ਚ ਲੋਕ ਸੰਪਰਕ ਅਧਿਕਾਰੀ ਠੱਕਰ ਦਾ ਦੇਹਾਂਤ, ਮੋਦੀ ਨੇ ਜਤਾਇਆ ਦੁੱਖ   :: ਆਈਸਲੈਂਡ ਦੇ ਵਿਦੇਸ਼ ਮੰਤਰੀ ਨੇ ਕੀਤਾ ਤਾਜ ਮਹਿਲ ਦਾ ਦੌਰਾ   :: ਵਿਜੇ ਮਾਲਿਆ ਦੀ ਹਵਾਲਗੀ 'ਤੇ ਅੱਜ ਫੈਸਲਾ ਕਰੇਗੀ ਲੰਡਨ ਦੀ ਅਦਾਲਤ   :: ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ   :: ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ   :: ਸੋਨੀਆ ਗਾਂਧੀ ਦੇ ਜਨਮਦਿਨ 'ਤੇ ਪੀਐਮ ਮੋਦੀ ਨੇ ਦਿਤੀ ਵਧਾਈ   :: ਨਿਜ਼ਾਮੂਦੀਨ ਦਰਗਾਹ ਅੰਦਰ ਮਹਿਲਾਵਾਂ 'ਤੇ ਪ੍ਰਵੇਸ਼ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ 10 ਦਸੰਬਰ ਨੂੰ ਹੋਵੇਗੀ ਸੁਣਵਾਈ   :: ਡੀ. ਐੱਸ. ਹੁੱਡਾ ਦੇ ਬਿਆਨ 'ਤੇ ਫ਼ੌਜ ਮੁਖੀ ਰਾਵਤ ਨੇ ਕਿਹਾ- ਉਨ੍ਹਾਂ ਦੇ ਸ਼ਬਦਾਂ ਦਾ ਕਰਦਾ ਹਾਂ ਸਨਮਾਨ   :: ਈਸ਼ਾ ਅੰਬਾਨੀ ਦੇ ਵਿਆਹ ਦੇ ਜਸ਼ਨਾਂ 'ਚ ਸ਼ਾਮਲ ਹੋਣ ਉਦੈਪੁਰ ਪਹੁੰਚੀ ਹਿਲੇਰੀ ਕਲਿੰਟਨ   :: ਭਾਰਤ ਪਹੁੰਚਦਿਆਂ ਹੀ ਮਿਸ਼ੇਲ ਨੂੰ ਬਚਾਉਣ 'ਚ ਲੱਗੇ ਕਾਂਗਰਸ ਦੇ ਵਕੀਲ- ਪਾਤਰਾ   :: ਅਲੋਕ ਵਰਮਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
Live ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖਾਨ ਨੂੰ 5 ਸਾਲ ਦੀ ਸਜ਼ਾ PRINT ਈ ਮੇਲ
black buck case and salman khan
ਜੋਧਪੁਰ-05ਅਪਰੈਲ-(ਮੀਡੀ,ਦੇਸਪੰਜਾਬ)- ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਜੋਧਪੁਰ ਅਦਾਲਤ ਨੇ ਸਲਮਾਨ ਖਾਨ ਨੂੰ 5 ਸਾਲ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਸਲਮਾਨ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਤੇ ਜਲਦ ਹੀ ਉਹ ਜੋਧਪੁਰ ਸੈਂਟਰਲ ਜੇਲ ਭੇਜੇ ਜਾਣਗੇ। ਮੁੱਖ ਨਿਆਇਕ ਮਜਿਸਟਰੇਟ ਦੇਵ ਕੁਮਾਰ ਖੱਤਰੀ ਨੇ ਸਲਮਾਨ ਖਾਨ ਦੋਸ਼ੀ ਕਰਾਰ ਹੋ ਗਏ ਹਨ ਤੇ ਸੈਫ, ਸੋਨਾਲੀ, ਤੱਬੂ ਨੀਲਿਮਾ ਤੇ ਦੁਸ਼ਅੰਤ ਸਿੰਘ  ਨੂੰ ਬਰੀ ਕਰ ਦਿੱਤਾ ਗਿਆ ਹੈ।


PunjabKesari
ਦੱਸਣਯੋਗ ਹੈ ਕਿ 1998 'ਚ ਜੋਧਪੁਰ 'ਚ ਆਪਣੀ ਫਿਲਮ 'ਹਮ ਸਾਥ ਸਾਥ ਹੈ' ਦੀ ਸ਼ੂਟਿੰਗ ਦੌਰਾਨ ਸਲਮਾਨ ਖਾਨ 'ਤੇ ਤਿੰਨ ਵੱਖ-ਵੱਖ ਥਾਵਾਂ 'ਤੇ ਹਿਰਨ ਦਾ ਸ਼ਿਕਾਰ ਕਰਨ ਦੇ ਦੋਸ਼ ਲੱਗੇ। ਉਨ੍ਹਾਂ ਦੀ ਗ੍ਰਿਫਤਾਰੀ ਵੀ ਹੋਈ ਤੇ ਸਲਮਾਨ ਦੇ ਕਮਰੇ 'ਚੋਂ ਪੁਲਸ ਨੇ ਇਕ ਪਿਸਤੌਲ ਤੇ ਰਾਈਫਲ ਬਰਾਮਦ ਕੀਤੀ।
PunjabKesari
ਉਨ੍ਹਾਂ ਦੇ ਹਥਿਆਰ ਲਾਇਸੰਸ 'ਚ ਵੀ ਖਾਮੀਆਂ ਦੇਖੀਆਂ ਗਈਆਂ ਸਨ। ਇਸ ਤੋਂ ਬਾਅਦ ਸਲਮਾਨ ਖਿਲਾਫ ਆਮਰਜ਼ ਐਕਟ 'ਚ ਵੀ ਅਲੱਗ ਤੋਂ ਮਾਮਲਾ ਦਰਜ ਕੀਤਾ ਗਿਆ।
PunjabKesariPunjabKesari

 
< Prev   Next >

Advertisements

Advertisement
Advertisement