:: ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ   :: ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ   :: ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ   :: ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ   :: ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ   :: ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ   :: ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ   :: ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ   :: ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ   :: ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!   :: ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ   :: ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ   :: ਪੁਲਵਾਮਾ ਹਮਲੇ ਨੂੰ ਭਾਰਤ ਕਦੇ ਨਹੀਂ ਭੁਲਾ ਸਕਦਾ- ਡੋਭਾਲ   :: ਈ. ਡੀ. ਨੇ ਅਦਾਲਤ 'ਚ ਕਿਹਾ- ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਹਨ ਰਾਬਰਟ ਵਾਡਰਾ   :: ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਸੀਂ ਨਹੀਂ ਦੱਸ ਸਕਦੇ ਕਿ ਮਹਾਕਲੇਸ਼ਵਰ ਮੰਦਰ ਦੀ ਪੂਜਾ ਕਿਵੇਂ ਹੋਵੇ : ਸੁਪਰੀਮ ਕੋਰਟ PRINT ਈ ਮੇਲ
sup_cort.jpgਨਵੀਂ ਦਿੱਲੀ -06ਅਪਰੈਲ-(ਮੀਡੀ,ਦੇਸਪੰਜਾਬ) ਸੁਪਰੀਮ ਕੋਰਟ ਨੇ ਵੀਰਵਾਰ ਕਿਹਾ ਕਿ   ਉਜੈਨ ਦੇ ਮਹਾਕਲੇਸ਼ਵਰ ਮੰਦਰ ਵਿਚ ਕਿਸ ਤਰ੍ਹਾਂ ਪੂਜਾ ਹੋਣੀ ਚਾਹੀਦੀ ਹੈ, ਇਹ ਤੈਅ ਕਰਨਾ ਸਾਡਾ ਕੰਮ ਨਹੀਂ। ਅਸੀਂ ਸਿਰਫ ਸ਼ਿਵਲਿੰਗ ਨੂੰ ਸੁਰੱਖਿਅਤ ਰੱਖਣ ਲਈ ਚਿੰਤਤ ਹਾਂ।ਅਦਾਲਤ ਨੇ ਕਿਹਾ ਕਿ ਭਸਮ ਆਰਤੀ ਕਿਵੇਂ ਹੋਵੇ,  ਇਹ ਅਸੀਂ
ਨਹੀਂ ਤੈਅ ਕਰ ਸਕਦੇ। ਮੰਦਰ ਦੀ ਪੂਜਾ ਪ੍ਰਣਾਲੀ ਵਿਚ ਅਸੀਂ ਕਿਸੇ ਤਰ੍ਹਾਂ ਦਾ ਦਖਲ ਨਹੀਂ ਦਿਆਂਗੇ। ਅਦਾਲਤ ਸ਼ਿਵਲਿੰਗ ਨੂੰ ਸੁਰੱਖਿਅਤ ਰੱਖਣ ਲਈ ਦਿਸ਼ਾ ਨਿਰਦੇਸ਼ ਜਾਰੀ ਕਰ ਸਕਦੀ ਹੈ।ਇਸ  ਤੋਂ ਪਹਿਲਾਂ ਸੁਪਰੀਮ ਕੋਰਟ ਨੇ ਮੰਦਰ ਪ੍ਰਬੰਧਕ ਕਮੇਟੀ ਨੂੰ ਉਹ ਨੋਟਿਸ ਬੋਰਡ ਤੁਰੰਤ ਹਟਾਉਣ ਲਈ ਕਿਹਾ ਸੀ ਜਿਸ 'ਤੇ ਲਿਖਿਆ ਸੀ ਕਿ ਅਦਾਲਤ ਦੇ ਨਿਰਦੇਸ਼ਾਂ 'ਤੇ ਪੂਜਾ ਦੇ ਨਿਯਮ ਬਣਾਏ ਗਏ ਹਨ। ਅਦਾਲਤ ਨੇ ਕਿਹਾ ਕਿ ਅਸੀਂ ਕਦੇ ਵੀ ਕੋਈ ਅਜਿਹਾ ਨਿਰਦੇਸ਼ ਜਾਰੀ ਨਹੀਂ ਕੀਤਾ।
 
< Prev   Next >

Advertisements

Advertisement
Advertisement
Advertisement