:: ਰਾਹੁਲ ਗਾਂਧੀ ਦੇ ਮੁਸਕਰਾਉਣ ਵਾਲੇ ਬਿਆਨ 'ਤੇ ਭੜਕੀ ਹਰਸਿਮਰਤ ਕੌਰ, ਕਿਹਾ-ਸੰਸਦ ਮੁੰਨਾ ਭਾਈ ਕਾ ਪੱਪੀ-ਝੱਪੀ ਏਰੀਆ ਨਹੀਂ   :: ਬੁਰਾੜੀ ਕਾਂਡ: ਅਣਪਛਾਤੇ ਵਿਅਕਤੀ ਦਾ ਦਾਅਵਾ, ਕਿਸੇ ਬਾਬੇ ਨਾਲ ਸੀ ਪਰਿਵਾਰ ਦਾ ਸੰਪਰਕ   :: ਬੱਚੀਆਂ ਨੂੰ ਬੇਸਮੈਂਟ ਵਿਚ ਬੰਦ ਰੱਖਣ 'ਤੇ ਸਕੂਲ ਖਿਲਾਫ ਐਫ.ਆਈ.ਆਰ   :: 'ਮੇਕ ਇੰਨ ਇੰਡੀਆ' ਮਿਸ਼ਨ 'ਚ ਦੱਖਣੀ ਕੋਰੀਆ ਦੀ ਹਿੱਸੇਦਾਰੀ ਨੇ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ- ਮੋਦੀ   :: ਜੰਮੂ ਹਵਾਈ ਅੱਡੇ ਦਾ ਨਾਂ ਬਦਲੇ ਜਾਣ 'ਤੇ ਕਾਂਗਰਸ ਨੇਤਾ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ   :: ਬਿਹਾਰ ਲਈ ਵਿਸ਼ੇਸ਼ ਦਰਜੇ ਦੀ ਮੰਗ 'ਤੇ ਜਨਤਾ ਦਲ (ਯੂ.) ਦੇ ਵਫ਼ਦ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ   :: 17 ਜੁਲਾਈ ਨੂੰ ਕੇਂਦਰ ਸਰਕਾਰ ਨੇ ਬੁਲਾਈ ਸਰਬ ਪਾਰਟੀ ਬੈਠਕ   :: ਡਾਲਰ ਦੇ ਮੁਕਾਬਲੇ ਕਮਜ਼ੋਰੀ ਨਾਲ ਖੁੱਲ੍ਹਿਆ ਰੁਪਿਆ   :: ਏਅਰਸੈੱਲ-ਮੈਕਸਿਸ ਕੇਸ : ਪੀ. ਚਿਦੰਬਰਮ ਅਤੇ ਕਾਰਤੀ ਚਿਦੰਬਰਮ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ   :: 5 ਤੋਂ 6 ਅੱਤਵਾਦੀਆਂ ਨੂੰ ਜਵਾਨਾਂ ਨੇ ਪਾਇਆ ਘੇਰਾ   :: ਸੁਪਰੀਮ ਕੋਰਟ ਨੇ ਤਾਜ ਮਹਿਲ 'ਚ ਨਮਾਜ਼ ਅਦਾ ਕਰਨ ਦੀ ਨਹੀਂ ਦਿੱਤੀ ਆਗਿਆ   :: ਦਿੱਲੀ 'ਚ ਸਰਕਾਰੀ ਜ਼ਮੀਨਾਂ 'ਤੇ ਬਣੇ ਨਿੱਜੀ ਹਸਪਤਾਲਾਂ ਨੂੰ ਕਰਨਾ ਪਵੇਗਾ ਗਰੀਬਾਂ ਦਾ ਮੁਫ਼ਤ ਇਲਾਜ   :: ਜੰਮੂ ਤੋਂ ਅਮਰਨਾਥ ਯਾਤਰਾ ਲਈ ਦੋ ਕਾਫ਼ਲੇ ਰਵਾਨਾ   :: ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਅਫ਼ਸਰਾਂ ਦੀਆਂ ਛੁੱਟੀਆਂ ਰੱਦ   :: ਗੈਂਗਸਟਰ ਮੁੰਨਾ ਬਜਰੰਗੀ ਹੱਤਿਆ ਮਾਮਲਾ : ਯੂ.ਪੀ ਸਰਕਾਰ ਵੱਲੋਂ ਨਿਆਇਕ ਜਾਂਚ ਦੇ ਹੁਕਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੰਯੁਕਤ ਪ੍ਰੈੱਸ ਕਾਨਫਰੰਸ : ਮੋਦੀ ਬੋਲੇ, ਕਾਠਮੰਡੂ ਨੂੰ ਭਾਰਤ ਨਾਲ ਜੋੜੇਗੀ ਨਵੀਂ ਰੇਲਵੇ ਲਾਈਨ PRINT ਈ ਮੇਲ
kath.jpgਨਵੀਂ ਦਿੱਲੀ -07ਅਪਰੈਲ-(ਮੀਡੀ,ਦੇਸਪੰਜਾਬ)-ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਤਿੰਨ ਦਿਨਾਂ ਦੌਰੇ 'ਤੇ ਭਾਰਤ ਆਏ ਹੋਏ ਹਨ। ਸ਼ਨੀਵਾਰ ਨੂੰ ਪੀ.ਐੈੱਮ. ਮੋਦੀ ਅਤੇ ਕੇ.ਪੀ. ਸ਼ਰਮਾ ਓਲੀ ਨੇ ਇਕ ਸੰਯੁਕਤ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਪੀ.ਐੈੱਮ. ਮੋਦੀ ਨੇ ਕਿਹਾ ਕਿ ਭਾਰਤ-ਨੇਪਾਲ ਦਾ ਸਹਿਯੋਗੀ ਕਰਦਾ ਰਿਹਾ ਹੈ
ਅਤੇ ਅੱਗੇ ਵੀ ਕਰਦਾ ਰਹੇਗਾ। ਉਨ੍ਹਾਂ ਨੇ ਕਿਹਾ ਹੈ ਕਿ ਨੇਪਾਲ ਦੇ ਵਿਕਾਸ 'ਚ ਭਾਰਤ ਦੇ ਯੋਗਦਾਨ ਦਾ ਲੰਬਾ ਇਤਿਹਾਸ ਰਿਹਾ ਹੈ ਅਤੇ ਮੈਂ ਪ੍ਰਧਾਨਮੰਤਰੀ ਓਲੀ ਨੂੰ ਭਰੋਸਾ ਦਿੱਤਾ ਹੈ ਕਿ ਉਹ ਭਵਿੱਖ 'ਚ ਵੀ ਇਹ ਯੋਗਦਾਨ ਜਾਰੀ ਰਹੇਗਾ। ਇਸ ਮੌਕੇ 'ਤੇ ਪੀ.ਐੈੱਮ. ਮੋਦੀ ਨੇ ਕਿਹਾ ਹੈ ਕਿ ਅਸੀਂ ਨੇਪਾਲ ਨਾਲ ਜਲਮਾਰਗ ਅਤੇ ਰੇਲਵੇ 'ਚ ਸੁਧਾਰ ਕਰਾਂਗੇ। ਇਸ ਲਈ ਅੱਜ ਵੱਖ-ਵੱਖ ਕਨੈਕਟੀਵਿਟੀ ਪਰਿਯੋਜਨਾਵਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਕਿਹਾ ਹੈ ਕਿ ਸਾਡੇ ਮਜਬੂਤ ਸੰਬੰਧ ਹਨ, ਇਸ ਲਈ ਜਦੋਂ ਸੁਰੱਖਿਆ ਦੀ ਪਹਿਲ ਦੀ ਗੱਲ ਆਉਂਦੀ ਹੈ ਤਾਂ ਸਾਡੀਆਂ ਖੁੱਲੀਆਂ ਸਰਹੱਦਾਂ ਦੇ ਗਲਤ ਪ੍ਰਯੋਗ ਨੂੰ ਰੋਕਣ ਲਈ ਵਚਨਬੱਧ ਹਨ। ਪੀ.ਐੈੱਮ. ਮੋਦੀ ਨੇ ਕਿਹਾ ਹੈ ਕਿ ਕਾਠਮੰਡੂ (ਨੇਪਾਲ) ਨੂੰ ਭਾਰਤ ਨਾਲ ਇਕ ਨਵੀਂ ਲਾਈਨ ਦੀ ਦਿਸ਼ਾ 'ਚ ਕੰਮ ਕਰਨ ਲਈ ਸਹਿਮਤ ਹੋਏ ਹਨ।
ਦੱਸਣਾ ਚਾਹੁੰਦੇ ਹਾਂ ਕਿ ਨੇਪਾਲੀ ਪ੍ਰਧਾਨਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਮੰਗਲਵਾਰ ਨੂੰ ਕਿਹੈ ਹੈ ਕਿ ਉਹ ਭਾਰਤ ਨਾਲ ਅਜਿਹੇ ਕਿਸੇ ਸਮਝੌਤੇ 'ਤੇ ਦਸਤਖ਼ਤ ਨਹੀਂ ਕਰਨਗੇ, ਜਿਸ 'ਚ ਨੇਪਾਲ ਦੇ ਮਾਣ ਅਤੇ ਸਤਿਕਾਰ ਨੂੰ ਠੇਸ ਪਹੁੰਚੇ। ਓਲੀ ਨੇ ਆਪਣੀ ਅਗਲੀ ਭਾਰਤ ਯਾਤਰਾ ਬਾਰੇ 'ਚ ਸੰਸਦ ਨੂੰ ਜਾਣਕਾਰੀ ਦਿੰਦੇ ਹੋਏ ਸੰਸਦ ਮੈਂਬਰਾਂ ਨੂੰ ਭਰੋਸਾ ਦਿੱਤਾ, ''ਮੈਂ ਅਜਿਹਾ ਕੋਈ ਸਮਝੌਤਾ ਨਹੀਂ ਕਰਾਂਗਾ, ਜੋ ਨੇਪਾਲ ਦੇ ਰਾਸ਼ਟਰੀ ਹਿੱਤ ਖਿਲਾਫ ਹੋਵੇ।''
ਓਲੀ 6 ਤੋਂ 8 ਅਪ੍ਰੈਲ ਤੱਕ ਭਾਰਤ ਯਾਤਰਾ 'ਤੇ ਹਨ ਅਤੇ ਉਨ੍ਹਾਂ ਨਾਲ 53 ਮੈਂਬਰੀ ਵੱਡਾ ਵਫ਼ਦ ਆਇਆ ਹੈ। ਇਸ ਤੋਂ ਇਲਾਵਾ ਨਾਲ ਉਨ੍ਹਾਂ ਦੀ ਪਤਨੀ ਰਾਧਿਕਾ ਸ਼ਾਕਿਆ ਤੋਂ ਇਲਾਵਾ ਵਿਦੇਸ਼ ਮੰਤਰੀ ਪ੍ਰਦੀਪ ਗੋਵਾਲੀ, ਉਦਯੋਗ ਮੰਤਰੀ ਮਦਰਕਾ ਯਾਦਵ ਅਤੇ ਸਰੀਰਿਕ ਯੋਜਨਾ ਅਤੇ ਇਨਫਾਰਸਟਰੱਕਚਰ ਮੰਤਰੀ ਰਘੁਵੀਰ ਵੀ ਹਨ
 
< Prev   Next >

Advertisements

Advertisement
Advertisement
Advertisement

Advertisement