:: ਸ਼੍ਰੋਮਣੀ ਅਕਾਲੀ ਦਲ (ਦਿੱਲੀ) ਵਲੋਂ ਵਿਸ਼ਾਲ ਪੰਥਕ ਕਨਵੈਨਸ਼ਨ   :: ਲੋਕ ਸਭਾ ਚੋਣਾਂ 2019 : ਕਾਂਗਰਸੀ ਵਰਕਰ ਘਰੋ-ਘਰੀ ਮੰਗਣਗੇ 'ਨੋਟ ਤੇ ਵੋਟ'   :: ਹੁਣ ਹਰ ਚੀਨੀ ਪਣਡੁੱਬੀ 'ਤੇ ਰਹੇਗੀ ਭਾਰਤ ਦੀ ਤਿੱਖੀ ਨਜ਼ਰ   :: ਉਪ-ਰਾਸ਼ਟਰਪਤੀ ਦੀ ਕਿਤਾਬ ਦੀ ਹੋਈ ਘੁੰਡ-ਚੁਕਾਈ, ਕਿਹਾ-'ਭੇਦਭਾਵ ਲਈ ਕੋਈ ਥਾਂ ਨਹੀਂ'   :: ਦਿੱਲੀ ਵਾਸੀਆਂ ਲਈ ਖੁਸ਼ਖਬਰੀ, ਰੱਦ ਰਾਸ਼ਨ ਕਾਰਡ ਨੂੰ ਲੈ ਕੇ ਦਿੱਤਾ ਇਹ ਨਿਰਦੇਸ਼   :: ਰਾਹੁਲ ਗਾਂਧੀ ਨਹੀਂ ਚਾਹੁੰਦੇ ਅਕਾਲੀਆਂ 'ਤੇ ਹੋਵੇ ਕਾਰਵਾਈ: ਫੂਲਕਾ   :: ਮਨਜੀਤ ਸਿੰਘ ਜੀ. ਕੇ. ਨਾਲ exclusive ਗੱਲਬਾਤ   :: ਦਿੱਲੀ ਪਹੁੰਚ ਦਹਾੜਿਆ ਜੀਕੇ, ਨਹੀਂ ਕਿਸੇ ਦਾ ਡਰ, ਫਿਰ ਜਾਊਂ ਵਿਦੇਸ਼   :: ਆਰਟੀਕਲ 35-ਏ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਕਸ਼ਮੀਰ 'ਚ ਸਖ਼ਤ ਪ੍ਰਬੰਧ   :: ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨਾਲ ਕੀਤੀ ਮੁਲਾਕਾਤ   :: ਰੂਸ ਤੋਂ ਹਥਿਆਰ ਖਰੀਦਣ ਚੱਲੇ ਭਾਰਤ ਨੂੰ ਅਮਰੀਕਾ ਦੀ ਘੁਰਕੀ   :: ਵੱਖ-ਵੱਖ ਦੇਸ਼ਾਂ ਨਾਲ ਭਾਰਤ ਦੇ ਸਮਝੌਤਿਆਂ ਨੂੰ ਮੋਦੀ ਕੈਬਿਨਟ ਨੇ ਦਿੱਤੀ ਮਨਜ਼ੂਰੀ   :: ਰਾਹੁਲ ਗਾਂਧੀ ਦਾ ਮੋਦੀ ਤੇ RSS ’ਤੇ ਵਾਰ, ਕਿਹਾ ਨਾਗਪੁਰ ਤੋਂ ਚੱਲ ਰਹੀ ਸਰਕਾਰ   :: ਆਪ' ਤੋਂ ਅਸਤੀਫਾ ਦੇਣ ਮਗਰੋਂ ਆਸ਼ੂਤੋਸ਼ ਵੱਲੋਂ ਵੱਡਾ ਖੁਲਾਸਾ   :: ਮੋਦੀ ਦੀ ਨੋਟਬੰਦੀ ਬਾਰੇ ਨਵਾਂ ਖੁਲਾਸਾ, ਕਸੂਤਾ ਘਿਰਿਆ ਰਿਜ਼ਰਵ ਬੈਂਕ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸ਼੍ਰੀਨਗਰ 'ਚ ਝੜਪ ਦੌਰਾਨ ਮਾਰੇ ਗਏ ਵਿਅਕਤੀ ਦੇ ਘਰਦਿਆ ਨਾਲ ਮੁਫਤੀ ਨੇ ਕੀਤੀ ਮੁਲਾਕਾਤ PRINT ਈ ਮੇਲ
muf.jpgਸ਼੍ਰੀਨਗਰ -07ਅਪਰੈਲ-(ਮੀਡੀ,ਦੇਸਪੰਜਾਬ)-ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਸੁਰੱਖਿਆ ਫੋਰਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਹੋਈਆਂ ਝੜਪਾਂ 'ਚ ਮਾਰੇ ਗਏ ਇਕ ਵਿਅਕਤੀ ਦੇ ਘਰਦਿਆ ਨਾਲ ਵੀਰਵਾਰ ਨੂੰ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਿਆਂ ਦਾ ਹੌਸਲਾ ਦਿੱਤਾ। ਮੁੱਖ
ਮੰਤਰੀ ਗੰਦਰਬਲ ਜ਼ਿਲੇ ਦੇ ਕੰਗਨ 'ਚ ਗੌਹਰ ਅਹਿਮਦ ਰਾਠਰ ਦੇ ਘਰਦਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹੌਸਲਾ ਦਿੱਤਾ। ਇਸ ਨਾਲ ਉਨ੍ਹਾਂ ਕਿਹਾ ਜਲਦੀ ਹੀ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ।
ਦੱਸਣਾ ਚਾਹੁੰਦੇ ਹਾਂ ਕਿ ਸੋਮਵਾਰ ਨੂੰ ਕੰਗਨ 'ਚ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਫੋਰਸ ਵਿਚਕਾਰ ਝੜਪ 'ਚ ਅਹਿਮਦ ਰਾਠਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਸੀ। ਰਾਠਰ ਨੂੰ ਸਿਰ 'ਚ ਗੰਭੀਰ ਸੱਟਾਂ ਲੱਗੀਆਂ ਸਨ, ਮੰਗਲਵਾਰ ਨੂੰ ਹਸਪਤਾਲ 'ਚ ਰਾਠਰ ਦੀ ਮੌਤ ਹੋ ਗਈ। ਇਸ ਘਟਨਾ 'ਤੇ ਮੈਜਿਸਟ੍ਰੇਟ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਪੁਲਸ ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੇ ਸਿਲਸਿਲੇ 'ਚ ਅਜੇ ਤੱਕ ਇਕ ਪੁਲਸਕਰਮੀ ਨੂੰ ਮੁਅੱਤਲ ਕੀਤਾ ਗਿਆ ਹੈ।
ਇਕ ਪੁਲਸ ਬੁਲਾਰੇ ਨੇ ਦੱਸਿਆ ਹੈ ਕਿ ਗੋਲੀਬਾਰੀ ਦੀ ਘਟਨਾਵਾਂ 'ਚ ਹੋਈ ਨਾਗਰਿਕਾਂ ਦੀ ਮੌਤ ਦੇ ਖਿਲਾਫ ਵੀਰਵਾਰ ਨੂੰ ਕਈ ਕਾਲਜਾਂ ਦੇ ਵਿਦਿਆਰਥੀਆਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਦੱਸਿਆ ਕਿ ਕੁਝ ਵਿਦਿਆਰਥੀਆਂ ਨੇ ਪੁਲਸਕਰਮੀਆਂ 'ਤੇ ਪੱਥਰ ਸੁੱਟੇ, ਜਿਸ ਦੀ ਵਜ੍ਹਾ ਨਾਲ ਪੁਲਸ ਨੂੰ ਬਲ ਪ੍ਰਯੋਗ ਦੀ ਵਰਤੋ ਕਰਨੀ ਪਈ ਅਤੇ ਉਨ੍ਹਾਂ ਨੂੰ ਪਛਾੜਨ ਲਈ ਅੱਥਰੂ ਗੈਸ ਦੇ ਗੋਲੇ ਵੀ ਸੁੱਟੇ ਗਏ।
ਉਨ੍ਹਾਂ ਨੇ ਕਿਹਾ ਹੈ ਕਿ ਪੁਲਸ ਦੇ ਪਛਾੜਨ ਤੋਂ ਪਹਿਲਾਂ ਗੋਗਾਜੀ ਬਾਸ 'ਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਅਨੇਕ ਸੰਪਤੀਆਂ ਨੂੰ ਨੁਕਸਾਨ ਪਹੁੰਚਾਇਆ ਅਤੇ ਤੋੜ-ਫੋੜ ਕੀਤੀ। ਉਨ੍ਹਾਂ ਨੇ ਦੱਸਿਆ ਕਿ ਸੁਰੱਖਿਆ ਫੋਰਸ ਨਾਲ ਝੜਪਾਂ 'ਚ 2 ਵਿਦਿਆਰਥੀਆਂ ਨੂੰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
 
< Prev   Next >

Advertisements

Advertisement
Advertisement