:: ਚੁਰਾਸੀ ਦੌਰਾਨ ਸਿੱਖਾਂ ਦੇ ਕਾਤਲ ਨੇ ਮੰਗੀ ਰਹਿਮ, ਅਦਾਲਤ ਕਰੇਗੀ ਸੁਣਵਾਈ   :: ਹਾਰ ਵੱਲ ਵਧ ਰਹੀ ਬੀਜੇਪੀ 'ਤੇ ਨਵਜੋਤ ਸਿੱਧੂ ਨੇ ਲਈ ਚੁਟਕੀ   :: ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਵੱਲੋਂ ਅਸਤੀਫ਼ਾ   :: 13 ਦਸੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ   :: ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਕਾਰ ਵਲੋਂ ਬੁਲਾਈ ਸਰਬ ਪਾਰਟੀ ਬੈਠਕ ਖ਼ਤਮ   :: ਜੰਮੂ-ਕਸ਼ਮੀਰ ਵਿਧਾਨ ਸਭਾ ਨੂੰ ਭੰਗ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ 'ਚ ਖਾਰਜ   :: ਮੁਹਾਲੀ ਪਹੁੰਚੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ   :: ਪ੍ਰਧਾਨ ਮੰਤਰੀ ਦਫ਼ਤਰ 'ਚ ਲੋਕ ਸੰਪਰਕ ਅਧਿਕਾਰੀ ਠੱਕਰ ਦਾ ਦੇਹਾਂਤ, ਮੋਦੀ ਨੇ ਜਤਾਇਆ ਦੁੱਖ   :: ਆਈਸਲੈਂਡ ਦੇ ਵਿਦੇਸ਼ ਮੰਤਰੀ ਨੇ ਕੀਤਾ ਤਾਜ ਮਹਿਲ ਦਾ ਦੌਰਾ   :: ਵਿਜੇ ਮਾਲਿਆ ਦੀ ਹਵਾਲਗੀ 'ਤੇ ਅੱਜ ਫੈਸਲਾ ਕਰੇਗੀ ਲੰਡਨ ਦੀ ਅਦਾਲਤ   :: ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ   :: ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ   :: ਸੋਨੀਆ ਗਾਂਧੀ ਦੇ ਜਨਮਦਿਨ 'ਤੇ ਪੀਐਮ ਮੋਦੀ ਨੇ ਦਿਤੀ ਵਧਾਈ   :: ਨਿਜ਼ਾਮੂਦੀਨ ਦਰਗਾਹ ਅੰਦਰ ਮਹਿਲਾਵਾਂ 'ਤੇ ਪ੍ਰਵੇਸ਼ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ 10 ਦਸੰਬਰ ਨੂੰ ਹੋਵੇਗੀ ਸੁਣਵਾਈ   :: ਡੀ. ਐੱਸ. ਹੁੱਡਾ ਦੇ ਬਿਆਨ 'ਤੇ ਫ਼ੌਜ ਮੁਖੀ ਰਾਵਤ ਨੇ ਕਿਹਾ- ਉਨ੍ਹਾਂ ਦੇ ਸ਼ਬਦਾਂ ਦਾ ਕਰਦਾ ਹਾਂ ਸਨਮਾਨ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਵੇਂ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੂੰ ਗੁਰੂ ਨਗਰੀ ਵਾਸੀਆਂ ਨੇ ਬਿਠਾਇਆ ਪਲਕਾਂ 'ਤੇ PRINT ਈ ਮੇਲ
shved.jpgਅੰਮ੍ਰਿਤਸਰ -07ਅਪਰੈਲ-(ਮੀਡੀ,ਦੇਸਪੰਜਾਬ)-ਨਵ-ਨਿਯੁਕਤ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਐੱਮ. ਪੀ. ਰਾਜ ਸਭਾ ਸ਼ਵੇਤ ਮਲਿਕ ਦਾ ਗੁਰੂ ਨਗਰੀ ਪੁੱਜਣ 'ਤੇ ਖੰਨਾ ਸਮਾਰਕ 'ਚ ਜ਼ਿਲਾ ਭਾਜਪਾ ਪ੍ਰਧਾਨ ਰਾਜੇਸ਼ ਹਨੀ ਦੀ ਅਗਵਾਈ 'ਚ ਸੈਂਕੜੇ ਭਾਜਪਾ ਨੇਤਾਵਾਂ ਤੇ ਵਰਕਰਾਂ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ। ਇਸ ਤੋਂ ਬਾਅਦ
ਮਲਿਕ ਰੋਡ ਸ਼ੋਅ ਕਰਦੇ ਹੋਏ ਜਗ੍ਹਾ-ਜਗ੍ਹਾ ਢੋਲ-ਨਗਾਰਿਆਂ ਤੇ ਪਟਾਕਿਆਂ ਨਾਲ ਹਾਥੀ ਗੇਟ 'ਚ ਰਾਹੁਲ ਮਹੇਸ਼ਵਰੀ ਅਤੇ ਹਾਲ ਗੇਟ 'ਚ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਗੋਲ ਹੱਟੀ ਚੌਕ 'ਚ ਸੈਂਕੜੇ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਰਾਸ਼ਟਰੀ ਮੰਤਰੀ ਤਰੁਣ ਚੁੱਘ ਤੇ ਭਰਾਵਾਂ ਦੇ ਢਾਬਾ 'ਚ ਰਾਕੇਸ਼ ਗਿੱਲ ਇੰਚਾਰਜ ਹਲਕਾ ਵੈਸਟ ਨੇ ਸਵਾਗਤ ਕੀਤਾ। ਇਸ ਤੋਂ ਬਾਅਦ ਮਲਿਕ ਨੇ ਸ੍ਰੀ ਦਰਬਾਰ ਸਾਹਿਬ, ਜਲਿਆਂਵਾਲਾ ਬਾਗ ਤੇ ਰਾਮ ਤੀਰਥ 'ਚ ਨਤਮਸਤਕ ਹੋ ਕੇ ਪਰਮਾਤਮਾ ਦਾ ਆਸ਼ੀਰਵਾਦ ਲਿਆ।
ਸੂਚਨਾ ਕੇਂਦਰ 'ਚ ਮਲਿਕ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਬਲਦੇਵ ਰਾਜ ਚਾਵਲਾ, ਰਜਿੰਦਰ ਮੋਹਨ ਛੀਨਾ, ਕੇਵਲ ਗਿੱਲ ਤੇ ਸਾਬਕਾ ਮੇਅਰ ਬਖਸ਼ੀ ਰਾਮ ਅਰੋੜਾ ਸਨ। ਮਲਿਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਹਿਲਾਂ ਭਾਜਪਾ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੂਬੇ 'ਚ ਵਰਕਰਾਂ ਨਾਲ ਮਿਲ ਕੇ ਸੰਗਠਨ ਨੂੰ ਮਜ਼ਬੂਤ ਬਣਾਉਣਗੇ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ। 21 ਰਾਜਾਂ 'ਚ ਭਾਜਪਾ ਦੀ ਸਰਕਾਰ ਹੈ, ਹੁਣ ਸਾਡਾ ਇਕ ਹੀ ਮਕਸਦ ਹੈ ਕਿ ਦੇਸ਼ ਨੂੰ ਕਾਂਗਰਸ-ਮੁਕਤ ਬਣਾਵਾਂਗੇ। ਮਲਿਕ ਨੇ ਕਿਹਾ ਕਿ ਪੰਜਾਬ 'ਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ, ਜਨਤਾ ਅਤੇ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਕਾਂਗਰਸ ਖਿਲਾਫ ਸੜਕਾਂ 'ਤੇ ਉਤਰਾਂਗੇ। ਇਸ ਮੌਕੇ ਰਜਿੰਦਰ ਪੱਪੂ ਮਹਾਜਨ, ਡਾ. ਹਰਵਿੰਦਰ ਸੰਧੂ, ਵਰੁਣ ਪੁਰੀ, ਗੌਤਮ ਅਰੋੜਾ, ਅਨੁਜ ਸਿੱਕਾ ਆਦਿ ਤੋਂ ਇਲਾਵਾ ਕਈ ਲੋਕ ਮੌਜੂਦ ਸਨ।
 
< Prev   Next >

Advertisements


Advertisement
Advertisement