:: ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ   :: ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ   :: ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ   :: ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ   :: ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ   :: ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ   :: ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ   :: ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ   :: ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ   :: ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!   :: ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ   :: ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ   :: ਪੁਲਵਾਮਾ ਹਮਲੇ ਨੂੰ ਭਾਰਤ ਕਦੇ ਨਹੀਂ ਭੁਲਾ ਸਕਦਾ- ਡੋਭਾਲ   :: ਈ. ਡੀ. ਨੇ ਅਦਾਲਤ 'ਚ ਕਿਹਾ- ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਹਨ ਰਾਬਰਟ ਵਾਡਰਾ   :: ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਤਹਿਸੀਲਦਾਰ ਸਿੱਧੂ ਦੇ ਨਾਂ ਦੀ ਬਣਵਾਈ ਜਾਅਲੀ ਮੋਹਰ ਤੇ ਹਸਤਾਖਰ PRINT ਈ ਮੇਲ
tasil.jpgਅੰਮ੍ਰਿਤਸਰ,-07ਅਪਰੈਲ-(ਮੀਡੀ,ਦੇਸਪੰਜਾਬ)-  ਸਿਵਲ ਤੇ ਕ੍ਰਿਮੀਨਲ ਅਦਾਲਤਾਂ 'ਚ ਜਿਥੇ ਜ਼ਮਾਨਤਾਂ ਕਰਵਾਉਣ ਵਾਲੇ ਗੈਂਗ ਜ਼ਮੀਨ-ਜਾਇਦਾਦ ਦੀਆਂ ਨਕਲੀ ਫਰਦਾਂ ਬਣਾ ਕੇ ਨਿਆਇਕ ਅਧਿਕਾਰੀਆਂ ਨੂੰ ਚਕਮਾ ਦੇਣ ਦੀ ਕੋਸ਼ਿਸ਼ ਕਰਦੇ ਹਨ ਅਤੇ ਮਾਣਯੋਗ ਨਿਆਇਕ ਅਧਿਕਾਰੀਆਂ ਵੱਲੋਂ ਕਈ ਵਾਰ ਅਜਿਹੇ ਲੋਕਾਂ ਨੂੰ
ਫੜਾਇਆ ਵੀ ਜਾ ਚੁੱਕਾ ਹੈ ਪਰ ਹੁਣ ਸ਼ਰਾਰਤੀ ਅਨਸਰਾਂ ਨੇ ਆਪਣੀਆਂ ਜ਼ਮਾਨਤਾਂ ਕਰਵਾਉਣ ਲਈ ਤਹਿਸੀਲਦਾਰ ਤੇ ਹੋਰ ਮਾਮਲਾ ਅਧਿਕਾਰੀਆਂ ਦੇ ਨਾਂ ਦੀਆਂ ਮੋਹਰਾਂ ਵੀ ਬਣਵਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ।
ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਤਹਿਸੀਲ-2 ਦੇ ਤਹਿਸੀਲਦਾਰ ਮਨਿੰਦਰ ਸਿੰਘ ਸਿੱਧੂ ਨੂੰ ਸੁਲਤਾਨਪੁਰ ਲੋਧੀ ਦੇ ਤਹਿਸੀਲਦਾਰ ਵੱਲੋਂ ਵਟਸਐਪ 'ਤੇ ਕੁਝ ਦਸਤਾਵੇਜ਼ ਭੇਜੇ ਗਏ, ਜਿਨ੍ਹਾਂ 'ਤੇ ਤਹਿਸੀਲਦਾਰ ਸਿੱਧੂ ਦੀ ਜਾਅਲੀ ਮੋਹਰ ਤੇ ਉਨ੍ਹਾਂ ਦੇ ਹਸਤਾਖਰ ਕੀਤੇ ਹੋਏ ਸਨ। ਇਨ੍ਹਾਂ ਦਸਤਾਵੇਜ਼ਾਂ ਨੂੰ ਦੇਖ ਕੇ ਤਹਿਸੀਲਦਾਰ ਸਿੱਧੂ ਨੇ ਤੁਰੰਤ ਵਾਪਸ ਫੋਨ ਕੀਤਾ ਤੇ ਸਬੰਧਤ ਨਕਲੀ ਦਸਤਾਵੇਜ਼ ਬਣਾਉਣ ਵਾਲੇ ਲੋਕਾਂ ਨੂੰ ਗ੍ਰਿਫਤਾਰ ਕਰਨ ਲਈ ਕਾਨੂੰਨੀ ਕਾਰਵਾਈ ਸ਼ੁਰੂ ਕਰਵਾ ਦਿੱਤੀ।
 
< Prev   Next >

Advertisements

Advertisement

Advertisement
Advertisement