:: 1984 ਸਿੱਖ ਕਤਲੇਆਮ: ਜਗਦੀਸ਼ ਕੌਰ ਨੂੰ ਮਿਲੇ ਕਰੋੜਾਂ ਦੇ ਲਾਲਚ ਦਿੱਤੇ, ਪਰ ਅੱਗ ਲਾ ਕੇ ਸਾੜੇ ਪਤੀ ਤੇ ਪੁੱਤ ਦੇ ਨਿਆਂ ਲਈ   :: ਸਿੱਖ ਕਤਲੇਆਮ 'ਤੇ ਜੇਤਲੀ, ਕੇਜਰੀਵਾਲ ਤੇ ਭਗਵੰਤ ਮਾਨ ਨੇ ਕਾਂਗਰਸ ਘੇਰੀ   :: ਅਸ਼ੋਕ ਗਹਿਲੋਤ ਦੇ ਸਹੁੰ ਚੁੱਕ ਸਮਾਗਮ ’ਚ ਬੀਜੇਪੀ ਵਿਰੋਧੀਆਂ ਦਾ ਸ਼ਕਤੀ ਪ੍ਰਦਰਸ਼ਨ   :: ਸਿੱਖ ਕਤਲੇਆਮ ਬਾਰੇ ਫੈਸਲੇ ਮਗਰੋਂ ਕਾਂਗਰਸ ਤੇ ਬੀਜੇਪੀ ਮਿਹਣੋ-ਮਿਹਣੀ   :: ਦਿੱਲੀ ਛਾਉਣੀ 'ਚ ਸੱਜਣ ਕੁਮਾਰ ਦੀ ਅਗਵਾਈ ਹੇਠ ਹੋਇਆ ਸੀ ਦਰਿੰਦਗੀ ਦਾ ਨਾਚ   :: 1984 ਸਿੱਖ ਕਤਲੇਆਮ: ਜ਼ਖ਼ਮ ਹਾਲੇ ਭਰੇ ਨਹੀਂ, ਵੇਖੋ ਚੁਰਾਸੀ ਕਤਲੇਆਮ ਦੀਆਂ ਤਸਵੀਰਾਂ   :: ਸੱਜਣ ਨੂੰ ਕੈਦ ਮਗਰੋਂ ਹੁਣ ਕਾਂਗਰਸ ਲਈ 'ਕਮਲ' ਮੁਸੀਬਤ..!   :: ਰਾਫਾਲ ਸੌਦੇ 'ਤੇ ਫਿਰ ਫਸੀ ਮੋਦੀ ਸਰਕਾਰ, ਹੁਣ ਸੰਸਦ ਦੀ ਹੱਤਕ ਲਈ ਨੋਟਿਸ   :: ਹਵਾਈ ਫੌਜ ਕੋਲ ਨਹੀਂ ਹਨ ਲੋੜੀਂਦੇ ਹਲਕੇ ਲੜਾਕੂ ਜਹਾਜ਼, ਸੁਰੱਖਿਆ ਲਈ ਵੱਡਾ ਖ਼ਤਰਾ- ਸੰਸਦੀ ਰਿਪੋਰਟ   :: ਜਦੋਂ ਮੈਂ ਉੱਤਰ ਪ੍ਰਦੇਸ਼ ਦਾ ਮੁੱਖ ਮੰਤਰੀ ਸੀ ਤਾਂ ਨਕਸਲਵਾਦ ਨੂੰ ਕੀਤਾ ਸੀ ਖ਼ਤਮ- ਰਾਜਨਾਥ ਸਿੰਘ   :: ਅੱਜ ਹੋਵੇਗਾ ਵਿਸ਼ਵ ਕੱਪ ਹਾਕੀ ਦਾ ਫਾਈਨਲ ਮੁਕਾਬਲਾ   :: ਝੜਪਾਂ ਦੌਰਾਨ ਹੋਈਆਂ ਮੌਤਾਂ ਤੋਂ ਬਾਅਦ ਵੱਖਵਾਦੀਆਂ ਵੱਲੋਂ ਕਸ਼ਮੀਰ ਬੰਦ ਦਾ ਐਲਾਨ   :: ਵਿਜੇ ਦਿਵਸ ਮੌਕੇ ਰੱਖਿਆ ਮੰਤਰੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ   :: ਪ੍ਰਧਾਨ ਮੰਤਰੀ ਮੋਦੀ ਨੇ ਵਿਜੇ ਦਿਵਸ ਮੌਕੇ ਜਵਾਨਾਂ ਨੂੰ ਕੀਤਾ ਯਾਦ   :: ਸੋਨੀਆ ਗਾਂਧੀ ਦੇ ਗੜ੍ਹ ਰਾਏਬਰੇਲੀ ਜਾਣਗੇ ਪ੍ਰਧਾਨ ਮੰਤਰੀ ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ-ਚੀਨ ਸਰਹੱਦੀ ਮੁੱਦੇ ਨੂੰ 'ਤੂਲ' ਨਹੀਂ ਦਿੱਤੀ ਜਾਣੀ ਚਾਹੀਦੀ : ਚੀਨ PRINT ਈ ਮੇਲ
chin.jpgਬੀਜਿੰਗ-09ਅਪਰੈਲ-(ਮੀਡੀ,ਦੇਸਪੰਜਾਬ)- ਚੀਨੀ ਵਿਦੇਸ਼ ਮੰਤਰੀ ਨੇ ਸੋਮਵਾਰ ਨੂੰ ਕਿਹਾ ਕਿ ਭਾਰਤ-ਚੀਨ ਸਰਹੱਦੀ ਮੁੱਦੇ ਨੂੰ 'ਤੂਲ' ਨਹੀਂ ਦਿੱਤੀ ਜਾਣੀ ਚਾਹੀਦੀ ਤੇ ਸਰਹੱਦੀ ਇਲਾਕਿਆਂ 'ਚ ਸ਼ਾਂਤੀ ਬਣਾਏ ਰੱਖਣ ਲਈ ਦੋਵਾਂ ਪੱਖਾਂ ਨੂੰ ਸਮਝੋਤੇ ਦਾ ਪਾਲਣ ਕਰਨਾ ਚਾਹੀਦਾ ਹੈ। ਅਰੁਣਾਚਲ ਪ੍ਰਦੇਸ਼ ਨਾਲ ਲੱਗਦੇ ਸੰਵੇਦਨਸ਼ੀਲ
ਆਸਾਫਿਲਾ ਇਲਾਕੇ 'ਚ ਭਾਰਤੀ ਫੌਜੀਆਂ ਦੀ ਕਾਰਵਾਈ 'ਤੇ ਚੀਨ ਵਲੋਂ ਦਰਜ ਕਰਵਾਏ ਗਏ ਵਿਰੋਧ ਸਬੰਧੀ ਖਬਰ 'ਤੇ ਸਵਾਲਾਂ ਦਾ ਮੰਤਰਾਲੇ ਨੇ ਸਿੱਧਾ ਕੋਈ ਜਵਾਬ ਨਹੀਂ ਦਿੱਤਾ ਹੈ। ਭਾਰਤੀ ਪੱਖ ਨੇ ਬੀਜਿੰਗ ਦੀ ਸ਼ਿਕਾਇਤ ਨੂੰ ਖਾਰਜ ਕਰ ਦਿੱਤਾ ਹੈ।
ਖਬਰ ਬਾਰੇ ਪੁੱਛੇ ਜਾਣ 'ਤੇ ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਗੇਂਗ ਸ਼ੁਯਾਂਗ ਨੇ ਕਿਹਾ ਕਿ ਜਿਥੇ ਤੱਕ ਭਾਰਤ-ਚੀਨ ਸਰਹੱਦ 'ਤੇ ਸਥਿਤੀ ਦੀ ਗੱਲ ਹੈ, ਮੈਨੂੰ ਇਸ ਘਟਨਾ ਬਾਰੇ ਪੂਰੀ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਦੇ ਦੇ ਪ੍ਰਸਤਾਵ 'ਚ ਦੇਰੀ ਦੇ ਮੱਦੇਨਜ਼ਰ ਅਸੀਂ ਉਮੀਦ ਕਰਦੇ ਹਾਂ ਕਿ ਮੁੱਦੇ ਨੂੰ ਤੂਲ ਦੇਣ ਦੀ ਬਜਾਏ ਦੋਵੇਂ ਪੱਖ ਸਮਝੋਤੇ ਦਾ ਪਾਲਣ ਕਰ ਸਕਦੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਸਰਹੱਦ 'ਤੇ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ। ਹਲਾਂਕਿ ਉਨ੍ਹਾਂ ਨੇ ਕਿਹਾ ਕਿ ਚੀਨ ਨੇ ਲਗਾਤਾਰ ਕਿਹਾ ਹੈ ਕਿ ਬੀਜਿੰਗ ਅਰੁਣਾਚਲ ਪ੍ਰਦੇਸ਼ ਨੂੰ ਮਾਨਤਾ ਨਹੀਂ ਦਿੰਦਾ। ਉਸ ਦਾ ਦਾਅਵਾ ਹੈ ਕਿ ਇਹ ਦੱਖਣੀ ਤਿੱਬਤ ਦਾ ਹਿੱਸਾ ਹੈ।
ਗੇਂਗ ਨੇ ਕਿਹਾ ਕਿ ਭਾਰਤ-ਚੀਨ ਸਰਹੱਦ 'ਤੇ ਚੀਨ ਦਾ ਰੁਖ ਸਮਾਨ ਤੇ ਸਪੱਸ਼ਟ ਹੈ। ਚੀਨ ਦੀ ਸਰਕਾਰ ਨੇ ਅਰੁਣਾਚਲ ਪ੍ਰਦੇਸ਼ ਨੂੰ ਕਦੇ ਮਾਨਤਾ ਨਹੀਂ ਦਿੱਤੀ। ਉਨ੍ਹਾਂ ਨੇ ਕਿਹਾ ਕਿ ਭਾਰਤ ਤੇ ਚੀਨ ਦੇ ਸਰਹੱਦੀ ਮੁੱਦਿਆਂ ਨੂੰ ਸੁਲਝਾਉਣ ਤੇ ਸਹੀ ਹੱਲ ਲਈ ਵਿਚਾਰ-ਵਟਾਂਦਰਾ ਤੇ ਸਮਝੋਤਾ ਗੱਲਬਾਤ 'ਚ ਹਿੱਸੇਦਾਰੀ ਕਰ ਰਿਹਾ ਹੈ, ਜੋ ਕਿ ਦੋਵਾਂ ਪੱਖਾਂ ਲਈ ਸਵਿਕਾਰਯੋਗ ਹੋਵੇ। ਦੋਵਾਂ ਪੱਖਾਂ ਦੇ ਸਰਹੱਦੀ ਮੁੱਦਿਆਂ ਨੂੰ ਸੁਲਝਾਉਣ ਲਈ ਵਿਸ਼ੇਸ਼ ਪ੍ਰਤੀਨਿਧੀ ਪੱਧਰੀ ਗੱਲਬਾਤ ਦਾ ਸਿਸਟਮ ਹੈ।
 
< Prev   Next >

Advertisements


Advertisement
Advertisement