:: ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ   :: ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ   :: ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ   :: ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ   :: ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ   :: ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ   :: ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ   :: ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ   :: ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ   :: ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!   :: ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ   :: ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ   :: ਪੁਲਵਾਮਾ ਹਮਲੇ ਨੂੰ ਭਾਰਤ ਕਦੇ ਨਹੀਂ ਭੁਲਾ ਸਕਦਾ- ਡੋਭਾਲ   :: ਈ. ਡੀ. ਨੇ ਅਦਾਲਤ 'ਚ ਕਿਹਾ- ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਹਨ ਰਾਬਰਟ ਵਾਡਰਾ   :: ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਈ ਦੇਸ਼ਾਂ ਦੀ ਭਾਰਤੀ ਮਿਜ਼ਾਈਲਾਂ 'ਚ ਰੁਚੀ- ਸੀਤਾਰਮਨ PRINT ਈ ਮੇਲ
sita_r.jpgਨਵੀਂ ਦਿੱਲੀ -09ਅਪਰੈਲ-(ਮੀਡੀ,ਦੇਸਪੰਜਾਬ)- ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਸੋਮਵਾਰ ਨੂੰ ਕਿਹਾ ਕਿ ਕਈ ਦੇਸ਼ਾਂ ਦੀਆਂ ਭਾਰਤੀ ਮਿਜ਼ਾਈਲਾਂ 'ਚ ਦਿਲਚਸਪੀ ਵਧ ਰਹੀ ਹੈ ਅਤੇ ਸਰਕਾਰ ਦੋਸਤ ਦੇਸ਼ਾਂ ਨੂੰ ਮਿਜ਼ਾਈਲਾਂ ਵੇਚਣਾ ਚਾਹੁੰਦੀ ਹੈ। ਸੀਤਾਰਮਨ ਨੇ ਕਿਹਾ,''ਭਾਰਤੀ ਮਿਜ਼ਾਈਲਾਂ 'ਚ ਰੁਚੀ ਵਧ ਰਹੀ ਹੈ ਅਤੇ ਅਸੀਂ ਇਸ
'ਤੇ ਧਿਆਨ ਦੇ ਰਹੇ ਹਾਂ।'' ਉਨ੍ਹਾਂ ਨੇ ਕਿਹਾ ਕਿ ਭਾਰਤ ਦੋਸਤ ਦੇਸ਼ਾਂ ਨੂੰ ਇਨ੍ਹਾਂ ਨੂੰ ਵੇਚਣਾ ਚਾਹੁੰਦਾ ਹੈ। ਕੀਮਤ ਵਰਗੇ ਵਿਸ਼ਿਆਂ 'ਤੇ ਚੱਲ ਰਹੀ ਗੱਲਬਾਤ ਦਾ ਜ਼ਿਕਰ ਕਰਦੇ ਹੋਏ ਰੱਖਿਆ ਮੰਤਰੀ ਨੇ ਕਿਹਾ ਕਿ ਕਈ ਵਾਰ ਕਿਸੇ ਸੌਦੇ ਨੂੰ ਲੈ ਕੇ ਫੈਸਲੇ 'ਤੇ ਪੁੱਜਣਾ ਉਲਝਣ ਵਾਲਾ ਹੁੰਦਾ ਹੈ ਪਰ ਭਾਰਤੀ ਮਿਜ਼ਾਈਲਾਂ 'ਚ ਦਿਲਚਸਪੀ ਵਧੀ ਹੈ।ਉਹ ਭਾਰਤੀ ਉਦਯੋਗ ਪਰਿਸੰਘ (ਸੀ.ਆਈ.ਆਈ.) ਦੇ ਇਕ ਸਮਾਰੋਹ ਨੂੰ ਸੰਬੋਧਨ ਕਰ ਰਹੀ ਸੀ। ਕਈ ਦੇਸ਼ਾਂ ਨੇ ਭਾਰਤੀ ਮਿਜ਼ਾਈਲਾਂ 'ਚ ਦਿਲਚਸਪੀ ਦਿਖਾਈ ਹੈ। ਵਿਯਤਨਾਮ ਵਰਗੇ ਦੇਸ਼ ਭਾਰਤ ਤੋਂ ਸੁਪਰਸੋਨਿਕ ਬ੍ਰਹਮੋਸ ਮਿਜ਼ਾਈਲ ਖਰੀਦਣ ਦੇ ਇਛੁੱਕ ਹਨ। ਰੱਖਿਆ ਮੰਤਰੀ ਨੇ ਕਿਹਾ ਕਿ ਉਹ ਵਿਦੇਸ਼ ਸਥਿਤ ਭਾਰਤੀ ਮਿਸ਼ਨਾਂ 'ਚ ਤਾਇਨਾਤ ਰੱਖਿਆ ਅਤਾਸ਼ੇ (ਅਟੈਚ) ਨੂੰ ਸੰਬੋਧਨ ਕਰੇਗੀ ਅਤੇ ਭਾਰਤੀ ਨਿਰਮਾਣ ਮਾਹਰਾਂ ਦੀਆਂ ਸਮਰਥਾਵਾਂ ਦਾ ਦੋਹਨ (ਟੈਪਿੰਗ) ਕਰਨ ਲਈ ਉਤਸ਼ਾਹਤ ਕਰੇਗੀ।
 
< Prev   Next >

Advertisements

Advertisement
Advertisement
Advertisement