:: 1984 ਸਿੱਖ ਕਤਲੇਆਮ: ਜਗਦੀਸ਼ ਕੌਰ ਨੂੰ ਮਿਲੇ ਕਰੋੜਾਂ ਦੇ ਲਾਲਚ ਦਿੱਤੇ, ਪਰ ਅੱਗ ਲਾ ਕੇ ਸਾੜੇ ਪਤੀ ਤੇ ਪੁੱਤ ਦੇ ਨਿਆਂ ਲਈ   :: ਸਿੱਖ ਕਤਲੇਆਮ 'ਤੇ ਜੇਤਲੀ, ਕੇਜਰੀਵਾਲ ਤੇ ਭਗਵੰਤ ਮਾਨ ਨੇ ਕਾਂਗਰਸ ਘੇਰੀ   :: ਅਸ਼ੋਕ ਗਹਿਲੋਤ ਦੇ ਸਹੁੰ ਚੁੱਕ ਸਮਾਗਮ ’ਚ ਬੀਜੇਪੀ ਵਿਰੋਧੀਆਂ ਦਾ ਸ਼ਕਤੀ ਪ੍ਰਦਰਸ਼ਨ   :: ਸਿੱਖ ਕਤਲੇਆਮ ਬਾਰੇ ਫੈਸਲੇ ਮਗਰੋਂ ਕਾਂਗਰਸ ਤੇ ਬੀਜੇਪੀ ਮਿਹਣੋ-ਮਿਹਣੀ   :: ਦਿੱਲੀ ਛਾਉਣੀ 'ਚ ਸੱਜਣ ਕੁਮਾਰ ਦੀ ਅਗਵਾਈ ਹੇਠ ਹੋਇਆ ਸੀ ਦਰਿੰਦਗੀ ਦਾ ਨਾਚ   :: 1984 ਸਿੱਖ ਕਤਲੇਆਮ: ਜ਼ਖ਼ਮ ਹਾਲੇ ਭਰੇ ਨਹੀਂ, ਵੇਖੋ ਚੁਰਾਸੀ ਕਤਲੇਆਮ ਦੀਆਂ ਤਸਵੀਰਾਂ   :: ਸੱਜਣ ਨੂੰ ਕੈਦ ਮਗਰੋਂ ਹੁਣ ਕਾਂਗਰਸ ਲਈ 'ਕਮਲ' ਮੁਸੀਬਤ..!   :: ਰਾਫਾਲ ਸੌਦੇ 'ਤੇ ਫਿਰ ਫਸੀ ਮੋਦੀ ਸਰਕਾਰ, ਹੁਣ ਸੰਸਦ ਦੀ ਹੱਤਕ ਲਈ ਨੋਟਿਸ   :: ਹਵਾਈ ਫੌਜ ਕੋਲ ਨਹੀਂ ਹਨ ਲੋੜੀਂਦੇ ਹਲਕੇ ਲੜਾਕੂ ਜਹਾਜ਼, ਸੁਰੱਖਿਆ ਲਈ ਵੱਡਾ ਖ਼ਤਰਾ- ਸੰਸਦੀ ਰਿਪੋਰਟ   :: ਜਦੋਂ ਮੈਂ ਉੱਤਰ ਪ੍ਰਦੇਸ਼ ਦਾ ਮੁੱਖ ਮੰਤਰੀ ਸੀ ਤਾਂ ਨਕਸਲਵਾਦ ਨੂੰ ਕੀਤਾ ਸੀ ਖ਼ਤਮ- ਰਾਜਨਾਥ ਸਿੰਘ   :: ਅੱਜ ਹੋਵੇਗਾ ਵਿਸ਼ਵ ਕੱਪ ਹਾਕੀ ਦਾ ਫਾਈਨਲ ਮੁਕਾਬਲਾ   :: ਝੜਪਾਂ ਦੌਰਾਨ ਹੋਈਆਂ ਮੌਤਾਂ ਤੋਂ ਬਾਅਦ ਵੱਖਵਾਦੀਆਂ ਵੱਲੋਂ ਕਸ਼ਮੀਰ ਬੰਦ ਦਾ ਐਲਾਨ   :: ਵਿਜੇ ਦਿਵਸ ਮੌਕੇ ਰੱਖਿਆ ਮੰਤਰੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ   :: ਪ੍ਰਧਾਨ ਮੰਤਰੀ ਮੋਦੀ ਨੇ ਵਿਜੇ ਦਿਵਸ ਮੌਕੇ ਜਵਾਨਾਂ ਨੂੰ ਕੀਤਾ ਯਾਦ   :: ਸੋਨੀਆ ਗਾਂਧੀ ਦੇ ਗੜ੍ਹ ਰਾਏਬਰੇਲੀ ਜਾਣਗੇ ਪ੍ਰਧਾਨ ਮੰਤਰੀ ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰੇਲ ਮੰਤਰੀ ਪੀਯੂਸ਼ ਦੀ ਵੱਡੀ ਯੋਜਨਾ ਨੂੰ PM ਮੋਦੀ ਨੇ ਠੁਕਰਾਇਆ PRINT ਈ ਮੇਲ
rel_m.jpgਨਵੀਂ ਦਿੱਲੀ -09ਅਪਰੈਲ-(ਮੀਡੀ,ਦੇਸਪੰਜਾਬ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਪੀਯੂਸ਼ ਗੋਇਲ ਦੀ ਮਹੱਤਵਪੂਰਨ ਯੋਜਨਾ ਨੂੰ ਠੁਕਰਾ ਦਿੱਤਾ। ਸੂਤਰਾਂ ਮੁਤਾਬਕ ਰੇਲ ਮੰਤਰੀ ਦੀ ਮੁੰਬਈ ਦੇ ਛਤਰਪਤੀ ਸ਼ਿਵਾਜੀ ਟਰਮੀਨਲ (ਸੀ. ਐੱਸ. ਟੀ.) ਨੂੰ ਪਹਿਲੇ ਮਿਊਜ਼ੀਅਮ ਰੇਲਵੇ ਸਟੇਸ਼ਨ 'ਚ ਬਦਲਣ ਦੀ ਯੋਜਨਾ ਨੂੰ
ਪ੍ਰਧਾਨ ਮੰਤਰੀ ਮੋਦੀ ਨੇ ਠੁਕਰਾ ਦਿੱਤਾ ਹੈ। ਇਸ ਟਰਮੀਨਲ ਦਾ ਨਿਰਮਾਣ 1878 'ਚ ਸ਼ੁਰੂ ਹੋਇਆ ਸੀ ਅਤੇ ਇਹ 10 ਸਾਲ 'ਚ ਬਣ ਕੇ ਤਿਆਰ ਹੋ ਗਿਆ ਸੀ। ਇਸ ਨੂੰ 2004 'ਚ ਯੂਨੇਸਕੋ ਦੇ ਵਿਸ਼ਵ ਧਰੋਹਰ ਸਥਾਨ ਦਾ ਦਰਜਾ ਦਿੱਤਾ ਗਿਆ ਸੀ। ਗੋਇਲ ਨੇ ਨਵੰਬਰ  'ਚ ਉਥੋਂ ਦੇ ਦੌਰੇ ਦੇ ਸਮੇਂ ਇਸ ਟਰਮੀਨਲ ਨੂੰ ਵਿਸ਼ਵ ਸ਼੍ਰੈਣੀ ਦੇ ਮਿਊਜ਼ੀਅਮ 'ਚ ਬਦਲਣ ਦਾ ਐਲਾਨ ਕੀਤਾ ਸੀ। ਗੋਇਲ ਅਤੇ ਰੇਲਵੇ ਬੋਰਡ ਦੇ ਸੀਨੀਅਰ ਮੈਂਬਰਾਂ ਦੀ ਮੌਜ਼ੂਦਗੀ 'ਚ 26 ਮਾਰਚ ਨੂੰ ਇਕ ਬੈਠਕ 'ਚ ਮੋਦੀ ਨੇ ਇਸ ਮਹੱਤਵਪੂਰਨ ਯੋਜਨਾ ਦੇ ਪਿਛਲੇ ਤਰਕ 'ਤੇ ਸਵਾਲ ਚੁੱਕੇ। ਸੂਤਰਾਂ ਨੇ ਦੱਸਿਆ ਕਿ ਰੇਲਵੇ ਬੋਰਡ ਵੀ ਗੋਇਲ ਦੇ ਮਿਊਜ਼ੀਅਮ ਦੇ ਪ੍ਰਸਤਾਵ ਖਿਲਾਫ ਸੀ ਕਿਉਂਕਿ ਇਸ ਦੀ ਵਜ੍ਹਾ ਨਾਲ ਕਈ ਕਰਮਚਾਰੀਆਂ ਨੂੰ ਉਥੋਂ ਹਟਾਉਣਾ ਪਿਆ ਅਤੇ ਉਨ੍ਹਾਂ ਨੂੰ ਕਿਤੇ ਹੋਰ ਵਿਵਸਥਾ ਕਰਨ 'ਚ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
 
< Prev   Next >

Advertisements

Advertisement
Advertisement