:: 1984 ਸਿੱਖ ਕਤਲੇਆਮ: ਜਗਦੀਸ਼ ਕੌਰ ਨੂੰ ਮਿਲੇ ਕਰੋੜਾਂ ਦੇ ਲਾਲਚ ਦਿੱਤੇ, ਪਰ ਅੱਗ ਲਾ ਕੇ ਸਾੜੇ ਪਤੀ ਤੇ ਪੁੱਤ ਦੇ ਨਿਆਂ ਲਈ   :: ਸਿੱਖ ਕਤਲੇਆਮ 'ਤੇ ਜੇਤਲੀ, ਕੇਜਰੀਵਾਲ ਤੇ ਭਗਵੰਤ ਮਾਨ ਨੇ ਕਾਂਗਰਸ ਘੇਰੀ   :: ਅਸ਼ੋਕ ਗਹਿਲੋਤ ਦੇ ਸਹੁੰ ਚੁੱਕ ਸਮਾਗਮ ’ਚ ਬੀਜੇਪੀ ਵਿਰੋਧੀਆਂ ਦਾ ਸ਼ਕਤੀ ਪ੍ਰਦਰਸ਼ਨ   :: ਸਿੱਖ ਕਤਲੇਆਮ ਬਾਰੇ ਫੈਸਲੇ ਮਗਰੋਂ ਕਾਂਗਰਸ ਤੇ ਬੀਜੇਪੀ ਮਿਹਣੋ-ਮਿਹਣੀ   :: ਦਿੱਲੀ ਛਾਉਣੀ 'ਚ ਸੱਜਣ ਕੁਮਾਰ ਦੀ ਅਗਵਾਈ ਹੇਠ ਹੋਇਆ ਸੀ ਦਰਿੰਦਗੀ ਦਾ ਨਾਚ   :: 1984 ਸਿੱਖ ਕਤਲੇਆਮ: ਜ਼ਖ਼ਮ ਹਾਲੇ ਭਰੇ ਨਹੀਂ, ਵੇਖੋ ਚੁਰਾਸੀ ਕਤਲੇਆਮ ਦੀਆਂ ਤਸਵੀਰਾਂ   :: ਸੱਜਣ ਨੂੰ ਕੈਦ ਮਗਰੋਂ ਹੁਣ ਕਾਂਗਰਸ ਲਈ 'ਕਮਲ' ਮੁਸੀਬਤ..!   :: ਰਾਫਾਲ ਸੌਦੇ 'ਤੇ ਫਿਰ ਫਸੀ ਮੋਦੀ ਸਰਕਾਰ, ਹੁਣ ਸੰਸਦ ਦੀ ਹੱਤਕ ਲਈ ਨੋਟਿਸ   :: ਹਵਾਈ ਫੌਜ ਕੋਲ ਨਹੀਂ ਹਨ ਲੋੜੀਂਦੇ ਹਲਕੇ ਲੜਾਕੂ ਜਹਾਜ਼, ਸੁਰੱਖਿਆ ਲਈ ਵੱਡਾ ਖ਼ਤਰਾ- ਸੰਸਦੀ ਰਿਪੋਰਟ   :: ਜਦੋਂ ਮੈਂ ਉੱਤਰ ਪ੍ਰਦੇਸ਼ ਦਾ ਮੁੱਖ ਮੰਤਰੀ ਸੀ ਤਾਂ ਨਕਸਲਵਾਦ ਨੂੰ ਕੀਤਾ ਸੀ ਖ਼ਤਮ- ਰਾਜਨਾਥ ਸਿੰਘ   :: ਅੱਜ ਹੋਵੇਗਾ ਵਿਸ਼ਵ ਕੱਪ ਹਾਕੀ ਦਾ ਫਾਈਨਲ ਮੁਕਾਬਲਾ   :: ਝੜਪਾਂ ਦੌਰਾਨ ਹੋਈਆਂ ਮੌਤਾਂ ਤੋਂ ਬਾਅਦ ਵੱਖਵਾਦੀਆਂ ਵੱਲੋਂ ਕਸ਼ਮੀਰ ਬੰਦ ਦਾ ਐਲਾਨ   :: ਵਿਜੇ ਦਿਵਸ ਮੌਕੇ ਰੱਖਿਆ ਮੰਤਰੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ   :: ਪ੍ਰਧਾਨ ਮੰਤਰੀ ਮੋਦੀ ਨੇ ਵਿਜੇ ਦਿਵਸ ਮੌਕੇ ਜਵਾਨਾਂ ਨੂੰ ਕੀਤਾ ਯਾਦ   :: ਸੋਨੀਆ ਗਾਂਧੀ ਦੇ ਗੜ੍ਹ ਰਾਏਬਰੇਲੀ ਜਾਣਗੇ ਪ੍ਰਧਾਨ ਮੰਤਰੀ ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਾਵੇਰੀ ਵਿਵਾਦ 'ਤੇ ਸੁਪਰੀਮ ਕੋਰਟ ਦੀ ਕੇਂਦਰ ਨੂੰ ਫਟਕਾਰ, ਜਲਦ ਕਰੋ ਯੋਜਨਾ ਤਿਆਰ PRINT ਈ ਮੇਲ
sup_c.jpgਨਵੀਂ ਦਿੱਲੀ-09ਅਪਰੈਲ-(ਮੀਡੀ,ਦੇਸਪੰਜਾਬ)- ਸੁਪਰੀਮ ਕੋਰਟ ਨੇ ਕਾਵੇਰੀ ਨਦੀ ਦੇ ਪਾਣੀ ਦੀ ਵੰਡ ਨੂੰ ਲੈ ਕੇ ਸੋਮਵਾਰ ਨੂੰ ਸੁਣਵਾਈ ਕੀਤੀ ਅਤੇ ਇਸ ਦੌਰਾਨ ਪਾਣੀ ਦੀ ਵੰਡ ਦੇ ਫੈਸਲੇ ਨੂੰ ਲਾਗੂ ਕਰਨ ਲਈ ਯੋਜਨਾ ਤਿਆਰ ਨਾ ਕਰ ਪਾਉਣ ਲਈ ਕੇਂਦਰ ਨੂੰ ਫਟਕਾਰ ਲਗਾਈ। ਹੁਣ ਕੋਰਟ ਨੇ ਕੇਂਦਰ ਨੂੰ ਨਿਰਦੇਸ਼ ਦਿੱਤਾ ਹੈ ਕਿ
ਉਹ 3 ਮਈ ਨੂੰ ਤੱਕ ਇਸ ਫੈਸਲੇ ਨੂੰ ਲਾਗੂ ਕਰਨ ਲਈ ਯੋਜਨਾ ਤਿਆਰ ਕਰਨ। ਨਾਲ ਹੀ ਕੋਰਟ ਨੇ ਕਰਨਾਟਕ ਅਤੇ ਤਾਮਿਲਨਾਡੂ ਰਾਜ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਯੋਜਨਾ ਤਿਆਰ ਕਰੇ ਅਤੇ ਉਸ ਨੂੰ ਲਾਗੂ ਕੀਤੇ ਜਾਣ ਤੱਕ ਉਹ ਰਾਜਾਂ 'ਚ ਸ਼ਾਂਤੀ ਬਣਾਏ ਰੱਖਣ।

    Cauvery water dispute issue: Supreme Court to hear the matter on May 3. Centre to file a draft scheme on the same day.
    — ANI (@ANI) April 9, 2018

ਜ਼ਿਕਰਯੋਗ ਹੈ ਕਿ ਤਾਮਿਲਨਾਡੂ ਨੇ ਕੇਂਦਰ ਦੇ ਖਿਲਾਫ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਸੀ ਅਤੇ ਕਿਹਾ ਸੀ ਕਿ ਉਹ ਕਾਵੇਰੀ ਮੈਨੇਜਮੈਂਟ ਬੋਰਡ ਦੀ ਸਥਾਪਨਾ ਕਰਨ 'ਚ ਅਸਫ਼ਲ ਰਹੀ ਹੈ। ਸੀ.ਜੇ.ਆਈ. ਦੀਪਕ ਮਿਸ਼ਰਾ ਨੇ ਕਿਹਾ ਕਿ 3 ਮਈ ਨੂੰ ਤਾਮਿਲਨਾਡੂ ਦੀ ਉਸ ਪਟੀਸ਼ਨ 'ਤੇ ਵੀ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ 16 ਫਰਵਰੀ ਨੂੰ ਸੁਣਾਏ ਫੈਸਲੇ 'ਚ ਸੁਪਰੀਮ ਕੋਰਟ ਨੇ ਕੇਂਦਰ ਤੋਂ ਕਾਵੇਰੀ ਜਲ ਵਿਵਾਦ 'ਤੇ 6 ਹਫਤਿਆਂ ਦੇ ਅੰਦਰ ਯੋਜਨਾ ਲਾਗੂ ਕਰਨ ਲਈ ਕਿਹਾ ਸੀ। ਇਸ ਨੂੰ ਲੈ ਕੇ ਕੇਂਦਰ ਨੇ 6 ਹਫਤਿਆਂ ਦਾ ਸਮਾਂ ਮੰਗਿਆ ਸੀ ਪਰ ਸਮੇਂ-ਸੀਮਾ ਨਿਕਲ ਜਾਣ 'ਤੇ ਕੇਂਦਰ ਨੇ ਇਸ ਨੂੰ 3 ਮਹੀਨੇ ਹੋਰ ਵਧਾਏ ਜਾਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ।
 
< Prev   Next >

Advertisements


Advertisement
Advertisement