:: ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ   :: ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ   :: ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ   :: ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ   :: ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ   :: ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ   :: ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ   :: ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ   :: ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ   :: ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!   :: ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ   :: ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ   :: ਪੁਲਵਾਮਾ ਹਮਲੇ ਨੂੰ ਭਾਰਤ ਕਦੇ ਨਹੀਂ ਭੁਲਾ ਸਕਦਾ- ਡੋਭਾਲ   :: ਈ. ਡੀ. ਨੇ ਅਦਾਲਤ 'ਚ ਕਿਹਾ- ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਹਨ ਰਾਬਰਟ ਵਾਡਰਾ   :: ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭ੍ਰਿਸ਼ਟਾਚਾਰ ਤੋਂ ਧਿਆਨ ਹਟਾਉਣ ਦੀ ਮੁਹਿੰਮ ਚਲਾ ਰਹੇ ਸ਼ਰਦ: ਸੁਸ਼ੀਲ ਮੋਦੀ PRINT ਈ ਮੇਲ
bha_r.jpgਪਟਨਾ -09ਅਪਰੈਲ-(ਮੀਡੀ,ਦੇਸਪੰਜਾਬ)- ਬਿਹਾਰ ਦੇ ਉਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਨੇ ਸ਼ਰਦ ਯਾਦਵ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ 20 ਖੇਤਰੀ ਪਰਿਵਾਰਵਾਦੀ ਪਾਰਟੀਆਂ ਨੂੰ ਕੇਵਲ ਨਕਰਾਤਮਕ ਮੁੱਦਿਆਂ 'ਤੇ ਜੋੜ ਕੇ ਭਾਜਪਾ ਦੇ ਖਿਲਾਫ ਮੋਰਚਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਸੁਸ਼ੀਲ
ਕੁਮਾਰ ਮੋਦੀ ਨੇ ਕਿਹਾ ਕਿ ਜਿਸ ਕਾਂਗਰਸ ਨੂੰ ਉਹ ਨਾਲ ਲੈ ਕੇ ਚੱਲ ਰਹੇ ਹਨ। ਉਸ ਪਾਰਟੀ ਦੇ ਸ਼ਾਸਨ 'ਚ ਭਾਗਲਪੁਰ 'ਚ ਹੁਣ ਤੱਕ ਸਭ ਤੋਂ ਵੱਡਾ ਦੰਗਾ ਹੋਇਆ ਸੀ। ਹੁਣ ਉਹ ਲਾਲੂ ਪਰਿਵਾਰ ਦੀ ਬੇਨਾਮੀ ਸੰਪਤੀ ਅਤੇ ਭ੍ਰਿਸ਼ਟਾਚਾਰ ਤੋਂ ਲੋਕਾਂ ਦਾ ਧਿਆਨ ਵੰਡਣ ਦੀ ਮੁਹਿੰਮ ਚਲਾ ਰਹੇ ਹਨ।
ਉਪ ਮੁੱਖ ਮੰਤਰੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਲਾਲੂ ਪ੍ਰਸਾਦ ਦੀ ਸੰਗਤ 'ਚ ਆਏ ਇਕ ਸਾਬਕਾ ਮੰਤਰੀ ਨੇ ਗਰੀਬ ਦੇ ਨਾਂ ਗੁੰਮਰਾਹ ਕਰਕੇ ਪਟਨਾ 'ਚ ਆਪਣੇ ਪੁੱਤਰ ਦੀ ਪਾਲੀਟਿਕਲ ਲਾਂਚਿੰਗ ਦਾ ਫਿੱਕਾ ਸ਼ੋਅ ਕੀਤਾ।
 
< Prev   Next >

Advertisements

Advertisement
Advertisement

Advertisement