:: ਚੁਰਾਸੀ ਦੌਰਾਨ ਸਿੱਖਾਂ ਦੇ ਕਾਤਲ ਨੇ ਮੰਗੀ ਰਹਿਮ, ਅਦਾਲਤ ਕਰੇਗੀ ਸੁਣਵਾਈ   :: ਹਾਰ ਵੱਲ ਵਧ ਰਹੀ ਬੀਜੇਪੀ 'ਤੇ ਨਵਜੋਤ ਸਿੱਧੂ ਨੇ ਲਈ ਚੁਟਕੀ   :: ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਵੱਲੋਂ ਅਸਤੀਫ਼ਾ   :: 13 ਦਸੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ   :: ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਕਾਰ ਵਲੋਂ ਬੁਲਾਈ ਸਰਬ ਪਾਰਟੀ ਬੈਠਕ ਖ਼ਤਮ   :: ਜੰਮੂ-ਕਸ਼ਮੀਰ ਵਿਧਾਨ ਸਭਾ ਨੂੰ ਭੰਗ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ 'ਚ ਖਾਰਜ   :: ਮੁਹਾਲੀ ਪਹੁੰਚੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ   :: ਪ੍ਰਧਾਨ ਮੰਤਰੀ ਦਫ਼ਤਰ 'ਚ ਲੋਕ ਸੰਪਰਕ ਅਧਿਕਾਰੀ ਠੱਕਰ ਦਾ ਦੇਹਾਂਤ, ਮੋਦੀ ਨੇ ਜਤਾਇਆ ਦੁੱਖ   :: ਆਈਸਲੈਂਡ ਦੇ ਵਿਦੇਸ਼ ਮੰਤਰੀ ਨੇ ਕੀਤਾ ਤਾਜ ਮਹਿਲ ਦਾ ਦੌਰਾ   :: ਵਿਜੇ ਮਾਲਿਆ ਦੀ ਹਵਾਲਗੀ 'ਤੇ ਅੱਜ ਫੈਸਲਾ ਕਰੇਗੀ ਲੰਡਨ ਦੀ ਅਦਾਲਤ   :: ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ   :: ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ   :: ਸੋਨੀਆ ਗਾਂਧੀ ਦੇ ਜਨਮਦਿਨ 'ਤੇ ਪੀਐਮ ਮੋਦੀ ਨੇ ਦਿਤੀ ਵਧਾਈ   :: ਨਿਜ਼ਾਮੂਦੀਨ ਦਰਗਾਹ ਅੰਦਰ ਮਹਿਲਾਵਾਂ 'ਤੇ ਪ੍ਰਵੇਸ਼ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ 10 ਦਸੰਬਰ ਨੂੰ ਹੋਵੇਗੀ ਸੁਣਵਾਈ   :: ਡੀ. ਐੱਸ. ਹੁੱਡਾ ਦੇ ਬਿਆਨ 'ਤੇ ਫ਼ੌਜ ਮੁਖੀ ਰਾਵਤ ਨੇ ਕਿਹਾ- ਉਨ੍ਹਾਂ ਦੇ ਸ਼ਬਦਾਂ ਦਾ ਕਰਦਾ ਹਾਂ ਸਨਮਾਨ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਾਂਗਰਸ ਸਰਕਾਰ ਹਰ ਫਰੰਟ 'ਤੇ ਪੂਰੀ ਤਰ੍ਹਾਂ ਫੇਲ : ਵਲਟੋਹਾ PRINT ਈ ਮੇਲ
vltoha.jpgਖਾਲੜਾ, ਭਿਖੀਵਿੰਡ -09ਅਪਰੈਲ-(ਮੀਡੀ,ਦੇਸਪੰਜਾਬ)-ਕਾਗਰਸ ਸਰਕਾਰ ਹਰ ਫਰੰਟ 'ਤੇ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਜ਼ਿਲਾ ਤਰਨਤਾਰਨ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ 'ਜਗਬਾਣੀ' ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਫੇਲ ਹੋ
ਚੁੱਕੀ ਕਾਂਗਰਸ ਸਰਕਾਰ ਤੋਂ ਪੰਜਾਬ ਦੀ ਜਨਤਾ ਦਾ ਇਕ ਸਾਲ ਅੰਦਰ ਹੀ ਮੋਹ ਭੰਗ ਹੋ ਚੁੱਕਾ ਹੈ। ਆਪਣੀ ਗੱਲ ਬਾਤ ਜਾਰੀ ਰਖਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਾ ਕਰਕੇ ਲੋਕਾ ਨਾਲ ਵੱਡਾ ਧੋਖਾ ਕੀਤਾ ਹੈ।ਇਸ ਮੌਕੇ ਸਰਪੰਚ ਹਰਜੀਤ ਸਿੰਘ ਬਲੇਰ, ਸਰਪੰਚ ਰਣਜੀਤ ਸਿੰਘ, ਸਰਪੰਚ ਮੇਜਰ ਸਿੰਘ ਅਲਗੋ, ਪ੍ਰਧਾਨ ਅਮਰਜੀਤ ਸਿੰਘ ਢਿੱਲੋ ਭਿਖੀਵਿੰਡ , ਸਰਪੰਚ ਜਸਕਰਨ ਸਿੰਘ ਕਾਜੀ ਚੱਕ ਆਦ ਹਾਜ਼ਰ ਸਨ।
 
< Prev   Next >

Advertisements


Advertisement
Advertisement