:: ਜੱਜ ਲੋਆ ਦੀ ਮੌਤ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਐਸ.ਆਈ.ਟੀ. ਦੀ ਜਾਂਚ ਦੀ ਮੰਗ ਵਾਲੀ ਪਟੀਸ਼ਨ ਕੀਤੀ ਖ਼ਾਰਜ   :: ਰਾਜਨਾਥ ਨੂੰ ਮਿਲੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ   :: ਦੂਜੀ ਜਾਤੀ ਦੇ ਲੜਕੇ ਨਾਲ ਵਿਆਹ ਕਰਨ 'ਤੇ ਦਲਿਤ ਲੜਕੀ ਨੂੰ ਸਰਕਾਰ ਦੇਵੇਗੀ 75 ਹਜ਼ਾਰ ਰੁਪਏ   :: ਪ੍ਰਧਾਨ ਮੰਤਰੀ ਮੋਦੀ ਨੂੰ ਔਰਤਾਂ ਦੇ ਮੁੱਦੇ 'ਤੇ ਜ਼ਿਆਦਾ ਧਿਆਨ ਦੇਣ ਦੀ ਜ਼ਰੂਰਤ : IMF ਪ੍ਰਮੁੱਖ   :: ਪ੍ਰੀਖਿਆ ਦੇ ਡਰ ਤੋਂ ਬੱਚਿਆਂ ਵਾਂਗ ਮੰਦਰਾਂ ਦੇ ਚੱਕਰ ਕੱਟ ਰਹੇ ਨੇ ਰਾਹੁਲ ਗਾਂਧੀ : ਭਾਜਪਾ   :: ਕਠੂਆ ਮਾਮਲਾ : ਸੁਪਰੀਮ ਕੋਰਟ ਨੇ ਬੀ. ਸੀ. ਆਈ. ਕੋਲੋਂ 3 ਦਿਨਾਂ 'ਚ ਮੰਗੀ ਰਿਪੋਰਟ   :: ਬ੍ਰਿਟੇਨ 'ਚ ਮੋਦੀ ਵਿਰੁੱਧ ਵਿਖਾਵੇ, ਤਿਰੰਗਾ ਪਾੜੇ ਜਾਣ ਤੋਂ ਭੜਕੇ ਲੋਕ   :: ਕੇਸ ਵੰਡ ਲੈ ਕੇ ਦਾਖਲ ਜਨਹਿੱਤ ਪਟੀਸ਼ਨ ਖਾਰਜ, SC ਨੇ ਕਿਹਾ- ਇਹ ਚੀਫ ਜਸਟਿਸ ਦਾ ਵਿਸ਼ੇਸ਼ ਅਧਿਕਾਰ   :: ਡਾਟਾ ਲੀਕ: ਰਵੀਸ਼ੰਕਰ ਪ੍ਰਸਾਦ ਨੇ ਕਿਹਾ, ਮੁਆਫ਼ੀ ਮੰਗਣ ਰਾਹੁਲ   :: ਲਾਲੂ ਜੇਲ 'ਚ ਰੋਜ਼ ਮਰ ਰਹੇ ਹਨ- ਰਾਬੜੀ   :: ਭਾਜਪਾ ਦੇ ਵਰਤ ਰੱਖਣ 'ਤੇ ਓਵੈਸੀ ਨੇ ਪੀ.ਐੈੱਮ. 'ਤੇ ਕੱਸਿਆ ਨਿਸ਼ਾਨਾ   :: ਹੈਦਰਾਬਾਦ 'ਚ ਕੱਲ੍ਹ ਨਵੇਂ ਐਨ.ਐਸ.ਜੀ. ਪਰੀਸਰ ਦਾ ਉਦਘਾਟਨ ਕਰਨਗੇ: ਰਾਜਨਾਥ   :: ਭ੍ਰਿਸ਼ਟਾਚਾਰ ਤੋਂ ਧਿਆਨ ਹਟਾਉਣ ਦੀ ਮੁਹਿੰਮ ਚਲਾ ਰਹੇ ਸ਼ਰਦ: ਸੁਸ਼ੀਲ ਮੋਦੀ   :: ਕਾਵੇਰੀ ਵਿਵਾਦ 'ਤੇ ਸੁਪਰੀਮ ਕੋਰਟ ਦੀ ਕੇਂਦਰ ਨੂੰ ਫਟਕਾਰ, ਜਲਦ ਕਰੋ ਯੋਜਨਾ ਤਿਆਰ   :: ਰੇਲ ਮੰਤਰੀ ਪੀਯੂਸ਼ ਦੀ ਵੱਡੀ ਯੋਜਨਾ ਨੂੰ PM ਮੋਦੀ ਨੇ ਠੁਕਰਾਇਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵਿਸਾਖੀ ਦੇ ਪਵਿੱਤਰ ਤਿਓਹਾਰ ਨੂੰ ਲੈ ਕੇ ਸ੍ਰੀ ਹਰਿਮੰਦਰ ਸਾਹਿਬ 'ਚ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ PRINT ਈ ਮੇਲ
drbar_s.jpgਅੰਮ੍ਰਿਤਸਰ -09ਅਪਰੈਲ-(ਮੀਡੀ,ਦੇਸਪੰਜਾਬ)- ਵਿਸਾਖੀ ਦੇ ਪਵਿੱਤਰ ਤਿਓਹਾਰ ਨੂੰ ਲੈ ਕੇ ਗੁਰੂ ਨਗਰੀ ਅੰਮ੍ਰਿਤਸਰ ਨੂੰ ਸਜਾਇਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਹੋਰ ਵੀ ਸੁਨਿਹਰਾ ਬਣਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਮੁੱਖ
ਮਾਰਗ ਦੇ ਗੁੰਬਦ 'ਤੇ ਸੋਨਾ ਜੜਨ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਗੁਬੰਦ 'ਤੇ ਸੁਨਿਹਰੀ ਗੋਲ ਪਲੇਟਾਂ ਸਜਾਈਆਂ ਜਾ ਰਹੀਆਂ ਹਨ। ਕਾਰੀਗਰ ਸੋਨੇ ਦੇ ਵਰਕ ਨੂੰ ਤਿਆਰ ਕਰਕੇ ਪਲੇਟਾਂ ਤਿਆਰ ਕਰ ਰਹੇ ਹਨ।
ਉੱਤਰ ਭਾਰਤ 'ਚ ਖਾਸ ਕਰਕੇ ਪੰਜਾਬ 'ਚ ਵਿਸਾਖੀ ਦਾ ਤਿਓਹਾਰ ਊਰਜਾ ਤੇ ਮਨੁੱਖੀ ਭਾਈਚਾਰੇ ਦਾ ਤਿਓਹਾਰ ਮੰਨਿਆ ਜਾਂਦਾ ਹੈ। ਹਿੰਦੂਆਂ ਲਈ ਵਿਕ੍ਰਮੀ ਕੈਲੰਡਰ ਮੁਤਾਬਕ ਇਕ ਵਿਸਾਖੀ ਨੂੰ ਨਵੇਂ ਸਾਲ ਦਾ ਆਗਾਜ਼ ਹੁੰਦਾ ਹੈ। ਇਸ ਮੌਕੇ 'ਤੇ ਕਣਕ ਦੀ ਫਸਲ ਨੂੰ ਕੱਟਣ ਦੀ ਤਿਆਰੀ ਹੁੰਦੀ ਹੈ।
 
< Prev   Next >

Advertisements

Advertisement
Advertisement

Advertisement
Advertisement