:: ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ   :: ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ   :: ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ   :: ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ   :: ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ   :: ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ   :: ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ   :: ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ   :: ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ   :: ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!   :: ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ   :: ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ   :: ਪੁਲਵਾਮਾ ਹਮਲੇ ਨੂੰ ਭਾਰਤ ਕਦੇ ਨਹੀਂ ਭੁਲਾ ਸਕਦਾ- ਡੋਭਾਲ   :: ਈ. ਡੀ. ਨੇ ਅਦਾਲਤ 'ਚ ਕਿਹਾ- ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਹਨ ਰਾਬਰਟ ਵਾਡਰਾ   :: ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹੁਣ ਅਮਰੀਕਾ ਪਾਕਿ ਡਿਪਲੋਮੈਟਾਂ 'ਤੇ ਪਾਬੰਦੀਆਂ ਲਗਾਉਣ ਦੀ ਤਿਆਰੀ 'ਚ PRINT ਈ ਮੇਲ
usa.jpgਇਸਲਾਮਾਬਾਦ -11ਅਪਰੈਲ-(ਮੀਡੀ,ਦੇਸਪੰਜਾਬ)- ਪਾਕਿਸਤਾਨ ਵਿਚ ਅਮਰੀਕੀ ਡਿਪਲੋਮੈਟ ਵੱਲੋਂ ਹੋਏ ਸੜਕ ਹਾਦਸੇ ਨੂੰ ਲੈ ਕੇ ਜਾਰੀ ਤਣਾਅ ਵਿਚ ਹੁਣ ਵਾਸ਼ਿੰਗਟਨ ਨੇ ਆਪਣੇ ਇੱਥੇ ਰਹਿ ਰਹੇ ਪਾਕਿਸਤਾਨੀ ਡਿਪਲੋਮੈਟਾਂ 'ਤੇ ਨਵੀਆਂ ਪਾਬੰਦੀਆਂ ਲਗਾਉਣ ਦੀ ਤਿਆਰੀ ਵਿਚ ਹੈ। ਅਮਰੀਕੀ ਪ੍ਰਸ਼ਾਸਨ ਨੇ ਕਥਿਤ ਤੌਰ 'ਤੇ ਨਵਾਂ ਕੋਡ
ਆਫ ਕੰਡਕਟ ਤਿਆਰ ਕੀਤਾ ਹੈ, ਜਿਸ ਮੁਤਾਬਕ ਪਾਕਿਸਤਾਨੀ ਡਿਪਲੋਮੈਟਾਂ ਨੂੰ 40 ਕਿਲੋਮੀਟਰ ਦੇ ਦਾਇਰੇ ਵਿਚ ਹੀ ਸਫਰ ਕਰਨ ਦੀ ਇਜਾਜ਼ਤ ਹੋਵੇਗੀ। ਇਕ ਅੰਗਰੇਜੀ ਅਖਬਾਰ ਮੁਤਾਬਕ ਨਵੀਆਂ ਪਾਬੰਦੀਆਂ 1 ਮਈ ਤੋਂ ਲਾਗੂ ਹੋਣਗੀਆਂ। ਸੂਤਰਾਂ ਮੁਤਾਬਕ ਇਸ਼ ਸੰਬੰਧ ਵਿਚ ਪਾਕਿਸਤਾਨੀ ਦੂਤਘਰ ਦੇ ਇਲਾਵਾ 4 ਵਣਜ ਦੂਤਘਰਾਂ ਵਿਚ ਕੰਮ ਕਰਨ ਵਾਲੇ ਡਿਪਲੋਮੈਟਾਂ ਨੂੰ ਨੋਟਿਸ ਦਿੱਤਾ ਜਾ ਚੁੱਕਾ ਹੈ।
ਨਵੇਂ ਨਿਯਮਾਂ ਮੁਤਾਬਕ ਪਾਕਿਸਤਾਨੀ ਡਿਪਲੋਮੈਟ ਸਟਾਫ ਲਈ 40 ਕਿਲੋਮੀਟਰ ਤੋਂ ਜ਼ਿਆਦਾ ਦੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਅਮਰੀਕੀ ਪ੍ਰਸ਼ਾਸਨ ਦੀ ਮਨਜ਼ੂਰ ਲੈਣਾ ਜ਼ਰੂਰੀ ਹੈ। ਇੰਨਾ ਹੀ ਨਹੀਂ ਉਨ੍ਹਾਂ ਲਈ ਦੂਤਘਰ ਅਤੇ ਵਣਜ ਦੂਤਘਰਾਂ ਦੇ 20 ਮੀਲ ਦੇ ਦਾਇਰੇ ਵਿਚ ਹੀ ਘਰ ਲੈਣਾ ਜ਼ਰੂਰੀ ਹੈ। ਦੱਸਣਯੋਗ ਹੈ ਕਿ ਪਾਕਿਸਤਾਨ ਵਿਚ ਅਮਰੀਕੀ ਡਿਪਲੋਮੈਟ ਕਰਨਲ ਜੋਸੇਫ ਇਮੈਨੁਅਲ ਹਾਲ ਦੀ ਗੱਡੀ ਨਾਲ ਟਕਰਾਉਣ ਮਗਰੋਂ ਇਕ ਬਾਈਕ ਸਵਾਰ ਦੀ ਮੌਤ ਦੇ ਬਾਅਦ ਜੋਸੇਫ ਨੂੰ No fly list ਵਿਚ ਪਾਉਣ ਦੀ ਤਿਆਰੀ ਕਰ ਰਿਹਾ ਹੈ। ਕਰਨਲ ਹਾਲ 'ਤੇ ਅਪਰਾਧਿਕ ਮਾਮਲਾ ਵੀ ਦਰਜ ਕੀਤਾ ਗਿਆ ਹੈ। ਹਾਲਾਂਕਿ ਡਿਪਲੋਮੈਟ ਨੂੰ ਉਸ ਦੀ ਕੂਟਨੀਤਕ ਛੋਟ ਦੇ ਕਾਰਨ ਹਿਰਾਸਤ ਵਿਚ ਨਹੀਂ ਲਿਆ ਗਿਆ ਹੈ। ਪਾਕਿਸਤਾਨ ਦਾ ਕਹਿਣਾ ਹੈ ਕਿ ਇਸ ਕਾਰਵਾਈ ਦੇ ਜਵਾਬ ਵਿਚ ਹੀ ਅਮਰੀਕਾ ਨੇ ਨਵੀਆਂ ਪਾਬੰਦੀਆਂ ਲਗਾਈਆਂ ਹਨ। ਜਦਕਿ ਵੌਇਸ ਆਫ ਅਮਰੀਕਾ ਦੀ ਖਬਰ ਮੁਤਾਬਕ ਅਮਰੀਕੀ ਵਿਦੇਸ਼ ਮੰਤਰਾਲੇ ਨੇ ਇਨ੍ਹਾਂ ਖਬਰਾਂ ਨੂੰ ਸਿਰੇ ਤੋਂ ਰੱਦ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਪਾਕਿਸਤਾਨੀ ਡਿਪਲੋਮੈਟਾਂ ਦੇ ਅਮਰੀਕਾ ਵਿਚ ਆਉਣ-ਜਾਣ 'ਤੇ ਕਿਸੇ ਤਰ੍ਹਾਂ ਦੀ ਰੋਕ ਨਹੀਂ ਲਗਾਈ ਗਈ ਹੈ।
 
< Prev   Next >

Advertisements

Advertisement

Advertisement
Advertisement