:: ਚੁਰਾਸੀ ਦੌਰਾਨ ਸਿੱਖਾਂ ਦੇ ਕਾਤਲ ਨੇ ਮੰਗੀ ਰਹਿਮ, ਅਦਾਲਤ ਕਰੇਗੀ ਸੁਣਵਾਈ   :: ਹਾਰ ਵੱਲ ਵਧ ਰਹੀ ਬੀਜੇਪੀ 'ਤੇ ਨਵਜੋਤ ਸਿੱਧੂ ਨੇ ਲਈ ਚੁਟਕੀ   :: ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਵੱਲੋਂ ਅਸਤੀਫ਼ਾ   :: 13 ਦਸੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ   :: ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਕਾਰ ਵਲੋਂ ਬੁਲਾਈ ਸਰਬ ਪਾਰਟੀ ਬੈਠਕ ਖ਼ਤਮ   :: ਜੰਮੂ-ਕਸ਼ਮੀਰ ਵਿਧਾਨ ਸਭਾ ਨੂੰ ਭੰਗ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ 'ਚ ਖਾਰਜ   :: ਮੁਹਾਲੀ ਪਹੁੰਚੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ   :: ਪ੍ਰਧਾਨ ਮੰਤਰੀ ਦਫ਼ਤਰ 'ਚ ਲੋਕ ਸੰਪਰਕ ਅਧਿਕਾਰੀ ਠੱਕਰ ਦਾ ਦੇਹਾਂਤ, ਮੋਦੀ ਨੇ ਜਤਾਇਆ ਦੁੱਖ   :: ਆਈਸਲੈਂਡ ਦੇ ਵਿਦੇਸ਼ ਮੰਤਰੀ ਨੇ ਕੀਤਾ ਤਾਜ ਮਹਿਲ ਦਾ ਦੌਰਾ   :: ਵਿਜੇ ਮਾਲਿਆ ਦੀ ਹਵਾਲਗੀ 'ਤੇ ਅੱਜ ਫੈਸਲਾ ਕਰੇਗੀ ਲੰਡਨ ਦੀ ਅਦਾਲਤ   :: ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ   :: ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ   :: ਸੋਨੀਆ ਗਾਂਧੀ ਦੇ ਜਨਮਦਿਨ 'ਤੇ ਪੀਐਮ ਮੋਦੀ ਨੇ ਦਿਤੀ ਵਧਾਈ   :: ਨਿਜ਼ਾਮੂਦੀਨ ਦਰਗਾਹ ਅੰਦਰ ਮਹਿਲਾਵਾਂ 'ਤੇ ਪ੍ਰਵੇਸ਼ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ 10 ਦਸੰਬਰ ਨੂੰ ਹੋਵੇਗੀ ਸੁਣਵਾਈ   :: ਡੀ. ਐੱਸ. ਹੁੱਡਾ ਦੇ ਬਿਆਨ 'ਤੇ ਫ਼ੌਜ ਮੁਖੀ ਰਾਵਤ ਨੇ ਕਿਹਾ- ਉਨ੍ਹਾਂ ਦੇ ਸ਼ਬਦਾਂ ਦਾ ਕਰਦਾ ਹਾਂ ਸਨਮਾਨ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਜਪਾ ਦੇ ਵਰਤ ਰੱਖਣ 'ਤੇ ਓਵੈਸੀ ਨੇ ਪੀ.ਐੈੱਮ. 'ਤੇ ਕੱਸਿਆ ਨਿਸ਼ਾਨਾ PRINT ਈ ਮੇਲ
obesi.jpgਲਖਨਊ-11ਅਪਰੈਲ-(ਮੀਡੀ,ਦੇਸਪੰਜਾਬ)- ਹੈਦਰਾਬਾਦ ਵਿਰੋਧੀ 'ਤੇ ਬਜਟ ਸੈਸ਼ਨ ਦੌਰਾਨ ਸੰਸਦ ਨਹੀਂ ਚੱਲਣ ਦੇਣ ਦਾ ਦੋਸ਼ ਲਗਾਉਂਦੇ ਹੋਏ ਭਾਰਤੀ ਜਨਤਾ ਪਾਰਟੀ ਨੇ ਵਰਤ ਰੱਖਣ ਦਾ ਐਲਾਨ ਕੀਤਾ ਹੈ। ਦਿਲਚਸਪ ਗੱਲ ਇਹ ਰਹੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਦਫ਼ਤਰ 'ਚ ਵਰਤ ਰੱਖਣ ਦਾ ਫੈਸਲਾ ਕੀਤਾ ਹੈ।
ਇਸ 'ਤੇ ਆਲ ਇੰਡੀਆ ਮਜਲਿਸ-ਏ-ਇਤਹਾਦੁਲ ਦੇ ਮੁਖੀਆ ਅਸਦੁਦੀਨ ਓਵੈਸੀ ਨੇ ਪੀ.ਐੈੱਮ. 'ਤੇ ਨਿਸ਼ਾਨਾ ਕੱਸਿਆ ਹੈ।
ਓਵੈਸੀ ਨੇ ਸਵਾਲ ਕੀਤਾ ਹੈ ਕਿ ਪੀ.ਐੈੱਮ. ਆਪਣੇ ਝੂਠੇ ਵਾਅਦਿਆਂ ਨੂੰ ਨਿਭਾਉਣ ਨੂੰ ਲੈ ਕੇ ਵਰਤ 'ਤੇ ਕਿਉਂ ਨਹੀਂ ਬੈਠਦੇ। ਉਨ੍ਹਾਂ ਨੇ ਸਵਾਲ ਕਰਦੇ ਕਿਹਾ, ''ਕੀ ਪੀ.ਐੈੱਮ. ਉਨ੍ਹਾਂ ਕਿਸਾਨਾਂ ਲਈ ਵਰਤ 'ਤੇ ਬੈਠਣਗੇ, ਜਿਨ੍ਹਾਂ ਦੀ ਜਾਨ ਚਲੀ ਗਈ। ਦਲਿਤਾਂ 'ਤੇ ਹੋ ਰਹੇ ਅੱਤਿਆਚਾਰ ਅਤੇ ਰੁਜਗਾਰ ਦੇ ਵਾਅਦੇ ਪੂਰੇ ਨਾ ਕਰਨ 'ਤੇ ਉਹ ਅਜਿਹਾ ਕਰਨਗੇ।''ਜ਼ਿਕਰਯੋਗ ਹੈ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਰਾਜਘਾਟ 'ਤੇ ਵਰਤ ਰੱਖਣ ਤੋਂ ਬਾਅਦ ਭਾਜਪਾ ਦੇ ਸੰਸਦ ਮੈਂਬਰ ਹੁਣ 12 ਅਪ੍ਰੈਲ ਨੂੰ ਪੂਰੇ ਦਿਨ ਦਾ ਵਰਤ ਰੱਖਣ ਜਾ ਰਹੇ ਹਨ। ਰਾਹੁਲ ਨੇ ਭਾਜਪਾ ਸਰਕਾਰ 'ਤੇ ਦਲਿੱਤ ਅਤੇ ਘੱਟ ਗਿਣਤੀ ਵਿਰੋਧੀ ਹੋਣ ਦਾ ਦੋਸ਼ ਲਗਾਇਆ ਸੀ। ਨਾਲ ਹੀ ਭਾਜਪਾ ਨੇ ਕਾਂਗਰਸ 'ਤੇ ਸੰਸਦ ਦੇ ਬਜਟ ਸੈਸ਼ਨ 'ਤੇ ਪਾਬੰਧੀ ਲਗਾਉਣ ਦਾ ਦੋਸ਼ ਲਗਾਉਂਦੇ ਹੋਏ ਪਹਿਲਾਂ ਹੀ ਵਰਤ ਦਾ ਐਲਾਨ ਕੀਤਾ ਸੀ ਪਰ ਹੁਣ ਪੀ.ਐੈੱਮ. ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਵੀ ਇਸ 'ਚਂ ਸ਼ਾਮਲ ਹੋਣਗੇ।
 
< Prev   Next >

Advertisements


Advertisement
Advertisement