:: 1984 ਸਿੱਖ ਕਤਲੇਆਮ: ਜਗਦੀਸ਼ ਕੌਰ ਨੂੰ ਮਿਲੇ ਕਰੋੜਾਂ ਦੇ ਲਾਲਚ ਦਿੱਤੇ, ਪਰ ਅੱਗ ਲਾ ਕੇ ਸਾੜੇ ਪਤੀ ਤੇ ਪੁੱਤ ਦੇ ਨਿਆਂ ਲਈ   :: ਸਿੱਖ ਕਤਲੇਆਮ 'ਤੇ ਜੇਤਲੀ, ਕੇਜਰੀਵਾਲ ਤੇ ਭਗਵੰਤ ਮਾਨ ਨੇ ਕਾਂਗਰਸ ਘੇਰੀ   :: ਅਸ਼ੋਕ ਗਹਿਲੋਤ ਦੇ ਸਹੁੰ ਚੁੱਕ ਸਮਾਗਮ ’ਚ ਬੀਜੇਪੀ ਵਿਰੋਧੀਆਂ ਦਾ ਸ਼ਕਤੀ ਪ੍ਰਦਰਸ਼ਨ   :: ਸਿੱਖ ਕਤਲੇਆਮ ਬਾਰੇ ਫੈਸਲੇ ਮਗਰੋਂ ਕਾਂਗਰਸ ਤੇ ਬੀਜੇਪੀ ਮਿਹਣੋ-ਮਿਹਣੀ   :: ਦਿੱਲੀ ਛਾਉਣੀ 'ਚ ਸੱਜਣ ਕੁਮਾਰ ਦੀ ਅਗਵਾਈ ਹੇਠ ਹੋਇਆ ਸੀ ਦਰਿੰਦਗੀ ਦਾ ਨਾਚ   :: 1984 ਸਿੱਖ ਕਤਲੇਆਮ: ਜ਼ਖ਼ਮ ਹਾਲੇ ਭਰੇ ਨਹੀਂ, ਵੇਖੋ ਚੁਰਾਸੀ ਕਤਲੇਆਮ ਦੀਆਂ ਤਸਵੀਰਾਂ   :: ਸੱਜਣ ਨੂੰ ਕੈਦ ਮਗਰੋਂ ਹੁਣ ਕਾਂਗਰਸ ਲਈ 'ਕਮਲ' ਮੁਸੀਬਤ..!   :: ਰਾਫਾਲ ਸੌਦੇ 'ਤੇ ਫਿਰ ਫਸੀ ਮੋਦੀ ਸਰਕਾਰ, ਹੁਣ ਸੰਸਦ ਦੀ ਹੱਤਕ ਲਈ ਨੋਟਿਸ   :: ਹਵਾਈ ਫੌਜ ਕੋਲ ਨਹੀਂ ਹਨ ਲੋੜੀਂਦੇ ਹਲਕੇ ਲੜਾਕੂ ਜਹਾਜ਼, ਸੁਰੱਖਿਆ ਲਈ ਵੱਡਾ ਖ਼ਤਰਾ- ਸੰਸਦੀ ਰਿਪੋਰਟ   :: ਜਦੋਂ ਮੈਂ ਉੱਤਰ ਪ੍ਰਦੇਸ਼ ਦਾ ਮੁੱਖ ਮੰਤਰੀ ਸੀ ਤਾਂ ਨਕਸਲਵਾਦ ਨੂੰ ਕੀਤਾ ਸੀ ਖ਼ਤਮ- ਰਾਜਨਾਥ ਸਿੰਘ   :: ਅੱਜ ਹੋਵੇਗਾ ਵਿਸ਼ਵ ਕੱਪ ਹਾਕੀ ਦਾ ਫਾਈਨਲ ਮੁਕਾਬਲਾ   :: ਝੜਪਾਂ ਦੌਰਾਨ ਹੋਈਆਂ ਮੌਤਾਂ ਤੋਂ ਬਾਅਦ ਵੱਖਵਾਦੀਆਂ ਵੱਲੋਂ ਕਸ਼ਮੀਰ ਬੰਦ ਦਾ ਐਲਾਨ   :: ਵਿਜੇ ਦਿਵਸ ਮੌਕੇ ਰੱਖਿਆ ਮੰਤਰੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ   :: ਪ੍ਰਧਾਨ ਮੰਤਰੀ ਮੋਦੀ ਨੇ ਵਿਜੇ ਦਿਵਸ ਮੌਕੇ ਜਵਾਨਾਂ ਨੂੰ ਕੀਤਾ ਯਾਦ   :: ਸੋਨੀਆ ਗਾਂਧੀ ਦੇ ਗੜ੍ਹ ਰਾਏਬਰੇਲੀ ਜਾਣਗੇ ਪ੍ਰਧਾਨ ਮੰਤਰੀ ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਡਾਟਾ ਲੀਕ: ਰਵੀਸ਼ੰਕਰ ਪ੍ਰਸਾਦ ਨੇ ਕਿਹਾ, ਮੁਆਫ਼ੀ ਮੰਗਣ ਰਾਹੁਲ PRINT ਈ ਮੇਲ
rvi.jpgਨਵੀਂ ਦਿੱਲੀ-11ਅਪਰੈਲ-(ਮੀਡੀ,ਦੇਸਪੰਜਾਬ)- ਕੇਂਦਰੀ ਸੂਚਨਾ ਅਤੇ ਤਕਨਾਲੋਜੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਚੋਣ ਨਤੀਜੇ ਨੂੰ ਪ੍ਰਭਾਵਿਤ ਕਰਨ ਲਈ ਕੈਂਬ੍ਰਿਜ ਐਨਾਲਿਟਿਕਾ ਤੋਂ ਮਿਲੀ ਜਾਣਕਾਰੀ ਦਾ ਕਥਿਤ ਤੌਰ 'ਤੇ ਇਸਤੇਮਾਲ ਕਰਨ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੋਂ ਮੁਆਫ਼ੀ ਮੰਗਣ ਨੂੰ ਕਿਹਾ ਹੈ। ਪ੍ਰਸਾਦ ਨੇ ਕਿਹਾ
ਕਿ ਈਮਾਨਦਾਰੀ ਦੀ ਮੰਗ ਇਹ ਹੈ ਕਿ ਉਹ ਭਵਿੱਖ 'ਚ ਵੋਟਰਾਂ ਨੂੰ ਗਲਤ ਤਰੀਕੇ ਨਾਲ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕਰਨਗੇ। ਪ੍ਰਸਾਦ ਨੇ ਟਵੀਟ ਕੀਤਾ ਹੈ ਕਿ ਚੋਣਾਂ ਨੂੰ ਪ੍ਰਭਾਵਿਤ ਕਰਨ 'ਚ ਕੈਂਬ੍ਰਿਜ ਐਨਾਲਿਟਿਕਾ ਦੀ ਭੂਮਿਕਾ ਸਪੱਸ਼ਟ ਹੈ ਅਤੇ ਫੇਸਬੁੱਕ ਨੇ ਭਰੋਸਾ ਦਿੱਤਾ ਹੈ ਕਿ ਉਹ ਇਸ ਨੂੰ ਰੋਕੇਗੀ ਅਤੇ ਭਾਰਤ 'ਚ ਚੋਣਾਂ ਦੀ ਸ਼ੁੱਧਤਾ ਬਣਾਏ ਰੱਖੇਗੀ।'' ਕੈਂਬ੍ਰਿਜ ਐਨਾਲਿਟਿਕਾ ਕਾਂਡ 'ਚ ਯੂਜ਼ਰਸ ਦੀ ਨਿੱਜੀ ਜਾਣਕਾਰੀ ਸੁਰੱਖਿਅਤ ਰੱਖਣ 'ਚ ਅਸਫ਼ਲ ਰਹਿਣ ਲਈ ਫੇਸਬੁੱਕ ਮੁਖੀ ਮਾਰਕ ਜ਼ੁਕਰਬਰਗ ਦੀ ਮੁਆਫ਼ੀ ਦਾ ਹਵਾਲਾ ਦਿੰਦੇ ਹੋਏ ਪ੍ਰਸਾਦ ਨੇ ਕਿਹਾ,''ਈਮਾਨਦਾਰੀ ਦੀ ਮੰਗ ਇਹ ਹੈ ਕਿ ਰਾਹੁਲ ਗਾਂਧੀ ਮੁਆਫ਼ੀ ਮੰਗਣ ਅਤੇ ਵਾਅਦਾ ਕਰਨ ਕਿ ਉਹ ਭਵਿੱਖ 'ਚ ਗਲਤ ਤਰੀਕੇ ਨਾਲ ਵੋਟਰਾਂ ਨੂੰ ਪ੍ਰਭਾਵਿਤ ਨਹੀਂ ਕਰਨਗੇ ਅਤੇ ਸਮਾਜ ਨੂੰ ਨਹੀਂ ਵੰਡਣਗੇ।'' ਜ਼ਿਕਰਯੋਗ ਹੈ ਕਿ ਜ਼ੁਕਰਬਰਗ ਨੇ ਪਿਛਲੇ ਹਫਤੇ ਇਹ ਸਵੀਕਾਰ ਕੀਤਾ ਸੀ ਕਿ ਕਰੀਬ 8.7 ਕਰੋੜ ਫੇਸਬੁੱਕ ਯੂਜ਼ਰਸ ਦੀ ਨਿੱਜੀ ਜਾਣਕਾਰੀ ਬ੍ਰਿਟਿਸ਼ ਕੰਪਨੀ ਕੈਂਬ੍ਰਿਜ ਐਨਾਲਿਟਿਕਾ ਨਾਲ ਗਲਤ ਤਰੀਕੇ ਨਾਲ ਸਾਂਝੀ ਕੀਤੀ ਗਈ ਹੈ।
 
< Prev   Next >

Advertisements


Advertisement
Advertisement