:: ਸ਼੍ਰੋਮਣੀ ਅਕਾਲੀ ਦਲ (ਦਿੱਲੀ) ਵਲੋਂ ਵਿਸ਼ਾਲ ਪੰਥਕ ਕਨਵੈਨਸ਼ਨ   :: ਲੋਕ ਸਭਾ ਚੋਣਾਂ 2019 : ਕਾਂਗਰਸੀ ਵਰਕਰ ਘਰੋ-ਘਰੀ ਮੰਗਣਗੇ 'ਨੋਟ ਤੇ ਵੋਟ'   :: ਹੁਣ ਹਰ ਚੀਨੀ ਪਣਡੁੱਬੀ 'ਤੇ ਰਹੇਗੀ ਭਾਰਤ ਦੀ ਤਿੱਖੀ ਨਜ਼ਰ   :: ਉਪ-ਰਾਸ਼ਟਰਪਤੀ ਦੀ ਕਿਤਾਬ ਦੀ ਹੋਈ ਘੁੰਡ-ਚੁਕਾਈ, ਕਿਹਾ-'ਭੇਦਭਾਵ ਲਈ ਕੋਈ ਥਾਂ ਨਹੀਂ'   :: ਦਿੱਲੀ ਵਾਸੀਆਂ ਲਈ ਖੁਸ਼ਖਬਰੀ, ਰੱਦ ਰਾਸ਼ਨ ਕਾਰਡ ਨੂੰ ਲੈ ਕੇ ਦਿੱਤਾ ਇਹ ਨਿਰਦੇਸ਼   :: ਰਾਹੁਲ ਗਾਂਧੀ ਨਹੀਂ ਚਾਹੁੰਦੇ ਅਕਾਲੀਆਂ 'ਤੇ ਹੋਵੇ ਕਾਰਵਾਈ: ਫੂਲਕਾ   :: ਮਨਜੀਤ ਸਿੰਘ ਜੀ. ਕੇ. ਨਾਲ exclusive ਗੱਲਬਾਤ   :: ਦਿੱਲੀ ਪਹੁੰਚ ਦਹਾੜਿਆ ਜੀਕੇ, ਨਹੀਂ ਕਿਸੇ ਦਾ ਡਰ, ਫਿਰ ਜਾਊਂ ਵਿਦੇਸ਼   :: ਆਰਟੀਕਲ 35-ਏ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਕਸ਼ਮੀਰ 'ਚ ਸਖ਼ਤ ਪ੍ਰਬੰਧ   :: ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨਾਲ ਕੀਤੀ ਮੁਲਾਕਾਤ   :: ਰੂਸ ਤੋਂ ਹਥਿਆਰ ਖਰੀਦਣ ਚੱਲੇ ਭਾਰਤ ਨੂੰ ਅਮਰੀਕਾ ਦੀ ਘੁਰਕੀ   :: ਵੱਖ-ਵੱਖ ਦੇਸ਼ਾਂ ਨਾਲ ਭਾਰਤ ਦੇ ਸਮਝੌਤਿਆਂ ਨੂੰ ਮੋਦੀ ਕੈਬਿਨਟ ਨੇ ਦਿੱਤੀ ਮਨਜ਼ੂਰੀ   :: ਰਾਹੁਲ ਗਾਂਧੀ ਦਾ ਮੋਦੀ ਤੇ RSS ’ਤੇ ਵਾਰ, ਕਿਹਾ ਨਾਗਪੁਰ ਤੋਂ ਚੱਲ ਰਹੀ ਸਰਕਾਰ   :: ਆਪ' ਤੋਂ ਅਸਤੀਫਾ ਦੇਣ ਮਗਰੋਂ ਆਸ਼ੂਤੋਸ਼ ਵੱਲੋਂ ਵੱਡਾ ਖੁਲਾਸਾ   :: ਮੋਦੀ ਦੀ ਨੋਟਬੰਦੀ ਬਾਰੇ ਨਵਾਂ ਖੁਲਾਸਾ, ਕਸੂਤਾ ਘਿਰਿਆ ਰਿਜ਼ਰਵ ਬੈਂਕ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੈਪਟਨ ਅਮਰਿੰਦਰ ਨੂੰ ਮਿਲੇ ਮੇਅਰ ਜਗਦੀਸ਼ ਰਾਜਾ PRINT ਈ ਮੇਲ
cm.jpgਜਲੰਧਰ, -11ਅਪਰੈਲ-(ਮੀਡੀ,ਦੇਸਪੰਜਾਬ)- ਨਗਰ ਨਿਗਮ ਦੇ ਮੇਅਰ ਜਗਦੀਸ਼ ਰਾਜ ਰਾਜਾ ਅੱਜ ਮੇਅਰ ਬਣਨ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਵਿਚ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ। ਇਸ ਮੌਕੇ ਉਨ੍ਹਾਂ ਦੇ ਨਾਲ ਜਲੰਧਰ ਸੈਂਟਰਲ ਹਲਕੇ ਤੋਂ ਵਿਧਾਇਕ ਰਾਜਿੰਦਰ ਬੇਰੀ ਵੀ ਸਨ।
ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਅਤੇ ਮੇਅਰ ਵਿਚ ਕਈ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਹੋਈ, ਜਿਸ ਦੌਰਾਨ ਨਗਰ ਨਿਗਮ ਦੇ ਸਾਹਮਣੇ ਚੱਲ ਰਹੇ ਵਿੱਤੀ ਸੰਕਟ ਦਾ ਵੀ ਜ਼ਿਕਰ ਆਇਆ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਵਿਕਾਸ ਕਾਰਜਾਂ ਵਿਚ ਪੈਸੇ ਦੀ ਤੰਗੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੇਅਰ ਵਿਕਾਸ ਕਾਰਜਾਂ ਸਬੰਧੀ ਪ੍ਰਾਜੈਕਟ ਬਣਾ ਕੇ ਲਿਆਉਣ। ਉਨ੍ਹਾਂ ਨੂੰ ਹਰ ਹਾਲ ਵਿਚ ਪੂਰਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੈਸਿਆਂ ਦੀ ਤੰਗੀ ਵੀ ਜਲਦੀ ਹੀ ਦੂਰ ਕੀਤੀ ਜਾਵੇਗੀ।ਇਸ ਰਸਮੀ ਬੈਠਕ ਦੌਰਾਨ ਮੇਅਰ ਜਗਦੀਸ਼ ਰਾਜਾ ਦੇ ਛੋਟੇ ਭਰਾ ਸਵ. ਰਮੇਸ਼ ਬੰਟੀ ਦਾ ਵੀ ਜ਼ਿਕਰ ਆਇਆ। ਜ਼ਿਕਰਯੋਗ ਹੈ ਕਿ ਰਮੇਸ਼ ਬੰਟੀ ਕੈਪਟਨ ਅਮਰਿੰਦਰ ਸਿੰਘ ਦੇ ਕਾਫੀ ਕਰੀਬੀਆਂ ਵਿਚੋਂ ਸਨ ਅਤੇ 2002 ਵਿਚ ਜਦੋਂ ਕੈਪਟਨ ਅਮਰਿੰਦਰ ਨੇ ਮੁੱਖ ਮੰਤਰੀ ਦੇ ਤੌਰ 'ਤੇ ਸਹੁੰ ਚੁੱਕੀ ਤਾਂ ਉਨ੍ਹਾਂ ਨੂੰ ਵਧਾਈ ਦੇਣ ਚੰਡੀਗੜ੍ਹ ਗਏ ਰਮੇਸ਼ ਬੰਟੀ ਜਲੰਧਰ ਪਰਤਦੇ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ।
 
< Prev   Next >

Advertisements

Advertisement
Advertisement