:: ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ   :: ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ   :: ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ   :: ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ   :: ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ   :: ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ   :: ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ   :: ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ   :: ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ   :: ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!   :: ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ   :: ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ   :: ਪੁਲਵਾਮਾ ਹਮਲੇ ਨੂੰ ਭਾਰਤ ਕਦੇ ਨਹੀਂ ਭੁਲਾ ਸਕਦਾ- ਡੋਭਾਲ   :: ਈ. ਡੀ. ਨੇ ਅਦਾਲਤ 'ਚ ਕਿਹਾ- ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਹਨ ਰਾਬਰਟ ਵਾਡਰਾ   :: ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਖਹਿਰਾ ਨੇ ਕੈਪਟਨ ਨੂੰ ਲਿਖੀ ਖੁੱਲ੍ਹੀ ਚਿੱਠੀ, ਯਾਦ ਦਿਵਾਈ 'ਗੁਟਕਾ ਸਾਹਿਬ' ਹੱਥ 'ਚ ਫੜ ਕੇ ਚੁੱਕੀ ਸਹੁੰ PRINT ਈ ਮੇਲ
khaira.jpgਚੰਡੀਗੜ੍ਹ -11ਅਪਰੈਲ-(ਮੀਡੀ,ਦੇਸਪੰਜਾਬ)- ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਚਿੱਠੀ ਲਿਖ ਕੇ ਉਨ੍ਹਾਂ ਨੂੰ ਉਹ ਵਾਅਦਾ ਯਾਦ ਦਿਵਾਇਆ ਹੈ ਜਿਸ ਵਿਚ ਉਨ੍ਹਾਂ ਨੇ ਗੁਟਕਾ ਸਾਹਿਬ ਹੱਥ 'ਚ ਫੜ ਕੇ 4 ਹਫਤਿਆਂ ਦੇ ਅੰਦਰ-ਅੰਦਰ ਸੂਬੇ 'ਚੋਂ
ਨਸ਼ਾ ਖਤਮ ਕਰਨ ਦੀ ਸਹੁੰ ਖਾਧੀ ਸੀ। ਖਹਿਰਾ ਨੇ ਛੋਟੇ ਲੋਕਾਂ ਨੂੰ ਫੜਨ ਦੇ ਨਾਲ-ਨਾਲ ਵੱਡੀਆਂ ਮੱਛੀਆਂ ਨੂੰ ਵੀ ਦਬੋਚਣ ਦੀ ਅਪੀਲ ਕੀਤੀ ਹੈ।ਖਹਿਰਾ ਨੇ ਮੁੱਖ ਮੰਤਰੀ ਪਾਸੋਂ ਬਿਕਰਮ ਮਜੀਠੀਆ ਖਿਲਾਫ ਕਾਰਵਾਈ ਨਾ ਕਰਨ 'ਤੇ ਵੀ ਸਵਾਲ ਕੀਤਾ ਹੈ। ਖਹਿਰਾ ਨੇ ਕਿਹਾ ਹੈ ਕਿ ਸੂਬਾ ਸਰਕਾਰ ਵਲੋਂ ਜਾਂਚ ਲਈ ਬਣਾਈ ਗਈ ਐੱਸ. ਟੀ. ਐੱਫ. ਦੀ ਰਿਪੋਰਟ ਵਿਚ ਬਿਕਰਮ ਮਜੀਠੀਆ ਦੇ ਡਰੱਗ ਤਸਕਰਾਂ ਦੀ ਮਦਦ ਅਤੇ ਸੰਬੰਧ ਹੋਣ ਦਾ ਜ਼ਿਕਰ ਹੈ, ਬਾਵਜੂਦ ਇਸ ਦੇ ਮਜੀਠੀਆ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ।ਇਸ ਦੇ ਨਾਲ ਹੀ ਖਹਿਰਾ ਨੇ ਦੋਸ਼ ਲਗਾਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦਿਨਕਰ ਗੁਪਤਾ ਅਤੇ ਸੁਰੇਸ਼ ਅਰੋੜਾ ਨੂੰ ਡਰੱਗ ਤਸਕਰੀ ਦੇ ਮਾਮਲੇ ਵਿਚ ਸਾਫ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਜਦਕਿ ਕਾਫੀ ਸਬੂਤ ਉਨ੍ਹਾਂ ਦੇ ਖਿਲਾਫ ਹਨ।
 
< Prev   Next >

Advertisements

Advertisement
Advertisement

Advertisement