:: ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ   :: ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ   :: ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ   :: ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ   :: ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ   :: ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ   :: ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ   :: ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ   :: ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ   :: ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!   :: ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ   :: ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ   :: ਪੁਲਵਾਮਾ ਹਮਲੇ ਨੂੰ ਭਾਰਤ ਕਦੇ ਨਹੀਂ ਭੁਲਾ ਸਕਦਾ- ਡੋਭਾਲ   :: ਈ. ਡੀ. ਨੇ ਅਦਾਲਤ 'ਚ ਕਿਹਾ- ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਹਨ ਰਾਬਰਟ ਵਾਡਰਾ   :: ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
'ਨਾਨਕ ਸ਼ਾਹ ਫਕੀਰ' 'ਤੇ ਸ੍ਰੀ ਅਕਾਲ ਤਖਤ ਸਾਹਿਬ ਨੇ ਬੁਲਾਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ PRINT ਈ ਮੇਲ
akal.jpgਅੰਮ੍ਰਿਤਸਰ -11ਅਪਰੈਲ-(ਮੀਡੀ,ਦੇਸਪੰਜਾਬ)- ਸੁਪਰੀਮ ਕੋਰਟ ਵਲੋਂ ਵਿਵਾਦਤ ਫਿਲਮ 'ਨਾਨਕ ਸ਼ਾਹ ਫਕੀਰ' 'ਤੇ ਫੈਸਲਾ ਸੁਨਾਉਣ ਤੋਂ ਬਾਅਦ ਇਹ ਮਾਮਲਾ ਹੋਰ ਵੀ ਭੱਖ ਗਿਆ ਹੈ। ਜਿਸ ਦੇ ਚੱਲਦੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ 12 ਅਪ੍ਰੈਲ (ਵੀਰਵਾਰ) ਨੂੰ ਪੰਜ ਸਿੰਘ
ਸਾਹਿਬਾਨਾਂ ਦੀ ਮੀਟਿੰਗ ਬੁਲਾਈ ਹੈ। ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ ਇਸ ਸੰਬੰਧੀ ਅਗਲੀ ਰਣਨੀਤੀ ਉਲੀਕੀ ਜਾਵੇਗੀ।ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਬਣਾਈ ਗਈ ਫਿਲਮ 'ਨਾਨਕ ਸ਼ਾਹ ਫਕੀਰ' 'ਤੇ ਸ੍ਰੀ ਅਕਾਲ ਤਖਤ ਸਾਹਿਬ ਨੇ ਰੋਕ ਲਗਾ ਦਿੱਤੀ ਸੀ। ਫਿਲਮ ਦੇ ਨਿਰਮਾਤਾ ਹਰਿੰਦਰ ਐੱਸ. ਸਿੱਕਾ ਵਲੋਂ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਇਸ ਫਿਲਮ ਦੀ ਰਿਲੀਜ਼ ਦੀ ਇਜਾਜ਼ਤ ਲੈ ਲਈ ਗਈ ਹੈ।
 
< Prev   Next >

Advertisements

Advertisement
Advertisement

Advertisement