:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪ੍ਰਧਾਨ ਮੰਤਰੀ ਮੋਦੀ ਨੂੰ ਔਰਤਾਂ ਦੇ ਮੁੱਦੇ 'ਤੇ ਜ਼ਿਆਦਾ ਧਿਆਨ ਦੇਣ ਦੀ ਜ਼ਰੂਰਤ : IMF ਪ੍ਰਮੁੱਖ PRINT ਈ ਮੇਲ
mod.jpgਵਾਸ਼ਿੰਗਟਨ -20ਅਪਰੈਲ-(ਮੀਡੀਆ,ਦੇਸਪੰਜਾਬ)- ਭਾਰਤ 'ਚ 8 ਸਾਲ ਦੀ ਇਕ ਕੁੜੀ ਨਾਲ ਬਲਾਤਕਾਰ ਤੋਂ ਬਾਅਦ ਉਸ ਦੀ ਹੱਤਿਆ ਕਰਨ ਦੀ ਨਿੰਦਾ ਕਰਦੇ ਹੋਏ ਅੰਤਰਰਾਸ਼ਟਰੀ ਮੁਦਰਾ ਫੰਡ (ਆਈ. ਐੱਮ. ਐੱਫ.) ਦੀ ਪ੍ਰਮੁੱਖ ਕ੍ਰਿਸਟੀਨ ਲਗਾਰਡ ਨੇ ਵੀਰਵਾਰ ਨੂੰ ਉਮੀਦ ਜਤਾਈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਾਰੇ
ਭਾਰਤੀ ਅਧਿਕਾਰੀ ਇਸ 'ਤੇ ਜ਼ਿਆਦਾ ਧਿਆਨ ਦੇਣਗੇ। ਲਗਾਰਡ ਨੇ ਇਹ ਟਿੱਪਣੀ ਅਜਿਹੇ ਸਮੇਂ 'ਚ ਕੀਤੀ ਹੈ ਜਦੋਂ ਜੰਮੂ ਕਸ਼ਮੀਰ ਦੇ ਕਠੂਆ ਅਤੇ ਉੱਤਰ ਪ੍ਰਦੇਸ਼ ਦੇ ਉਨਾਂਵ 'ਚ  ਬਲਾਤਕਾਰ ਦੇ ਮਾਮਲਿਆਂ 'ਤੇ ਪੂਰੇ ਦੇਸ਼ 'ਚ ਨਾਰਾਜ਼ਗੀ ਜਤਾਈ ਜਾ ਰਹੀ ਹੈ।ਆਈ. ਐੱਮ. ਐੱਫ. ਦੀ ਪ੍ਰਬੰਧਕ ਨਿਦੇਸ਼ਕ ਨੇ ਕਿਹਾ, 'ਭਾਰਤ 'ਚ ਜੋ ਕੁਝ ਹੋਇਆ ਹੈ ਉਹ ਬਹੁਤ ਜ਼ਿਆਦਾ ਗਲਤ ਹੈ। ਮੈਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸ਼ੁਰੂ ਕਰ ਸਾਰੇ ਭਾਰਤੀ ਅਧਿਕਾਰੀ ਇਸ 'ਤੇ ਜ਼ਿਆਦਾ ਧਿਆਨ ਦੇਣਗੇ ਕਿਉਂਕਿ ਭਾਰਤ 'ਚ ਔਰਤ ਲਈ ਇਹ ਜ਼ਰੂਰੀ ਹੈ।' ਲਗਾਰਡ ਨੇ ਕਿਹਾ, 'ਮੈਂ ਜਦੋਂ ਪਿਛਲੀ ਵਾਰ ਦਾਵੋਸ 'ਚ ਸੀ ਤਾਂ ਪ੍ਰਧਾਨ ਮੰਤਰੀ ਮੋਦੀ ਦੇ ਭਾਸ਼ਣ ਤੋਂ ਬਾਅਦ ਮੈਂ ਉਨ੍ਹਾਂ ਨੂੰ ਕਿਹਾ ਸੀ ਕਿ ਉਨ੍ਹਾਂ ਨੇ ਭਾਰਤ ਦੀਆਂ ਔਰਤਾਂ ਦਾ ਢੁਕਵੇਂ ਰੂਪ ਨਾਲ ਜ਼ਿਕਰ ਨਹੀਂ ਕੀਤਾ ਅਤੇ ਸਵਾਲ ਸਿਰਫ ਉਨ੍ਹਾਂ ਦੇ ਬਾਰੇ 'ਚ ਗੱਲਾਂ ਕਰਨ ਦਾ ਨਹੀਂ ਹੈ।' ਉਨ੍ਹਾਂ ਨੇ ਤੁਰੰਤ ਸਪੱਸ਼ਟ ਕੀਤਾ ਕਿ ਇਹ ਆਈ. ਐੱਮ. ਐੱਫ. ਦੀ ਨਹੀਂ ਬਲਕਿ ਉਨ੍ਹਾਂ ਦੀ ਨਿੱਜੀ ਸਲਾਹ ਹੈ। ਲਗਾਰਡ ਨੇ ਕਿਹਾ, 'ਉਂਝ ਇਹ ਆਈ. ਐੱਮ. ਐੱਫ. ਦੀ ਅਧਿਕਾਰਕ ਸਲਾਹ ਨਹੀਂ ਹੈ। ਇਹ ਮੇਰੀ ਖੁਦ ਦੀ ਸਲਾਹ ਹੈ।'
 
< Prev   Next >

Advertisements