:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦੂਜੀ ਜਾਤੀ ਦੇ ਲੜਕੇ ਨਾਲ ਵਿਆਹ ਕਰਨ 'ਤੇ ਦਲਿਤ ਲੜਕੀ ਨੂੰ ਸਰਕਾਰ ਦੇਵੇਗੀ 75 ਹਜ਼ਾਰ ਰੁਪਏ PRINT ਈ ਮੇਲ
chndu.jpgਹੈਦਰਾਬਾਦ-20ਅਪਰੈਲ-(ਮੀਡੀਆ,ਦੇਸਪੰਜਾਬ)- ਆਂਧਰਾ ਪ੍ਰਦੇਸ਼ ਦੇ ਸੀ.ਐੈੱਮ. ਚੰਦਰਬਾਬੂ ਨਾਇਡੂ ਨੇ ਸੂਬੇ 'ਚ ਅੰਤਰਜਾਤੀ ਵਿਆਹ ਕਰਨ 'ਤੇ ਨੌਜਵਾਨਾਂ ਨੂੰ ਸਰਕਾਰ ਵੱਲੋਂ ਤੌਹਫੇ ਦੇ ਰੂਪ 'ਚ ਵਿੱਤੀ ਸਹਾਇਤਾ ਦੇਣ ਦੀ ਘੋਸ਼ਣਾ ਕੀਤੀ ਹੈ। ਸੂਬਾ ਸਰਕਾਰ ਦੀ ਕੈਬਨਿਟ ਵੱਲੋਂ ਇਸ ਯੋਜਨਾ ਨੂੰ ਮਨਜ਼ੂਰੀ ਦਿੰਦੇ ਹੋਏ 20 ਅਪ੍ਰੈਲ ਤੋਂ ਇਸ ਨੂੰ ਸੂਬੇ
ਭਰ 'ਚ ਲਾਗੂ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਰਕਾਰ ਨੇ 'ਚੰਦਰਨਾ ਪੱਲੀ ਕਾਨੁਕਾ' ਵੇਲਫੇਅਰ ਨਾਮ ਦੀ ਯੋਜਨਾ ਨਾਲ ਜੁੜੇ ਇਕ ਵੈਬ ਪੋਰਟਲ ਵੀ ਲਾਂਚ ਕੀਤਾ ਹੈ।

    Andhra Pradesh govt launches website of 'Chandranna Pelli Kanuka' welfare scheme. The scheme was approved in the state cabinet meeting on Monday & will be implemented from April 20. pic.twitter.com/NjfrR6npJk
    — ANI (@ANI) April 18, 2018

ਸਰਕਾਰ ਦੀ ਇਸ ਯੋਜਨਾ ਤਹਿਤ ਦੂਜੀ ਜਾਤੀ 'ਚ ਵਿਆਹ ਕਰਵਾਉਣ ਵਾਲੀ ਦਲਿਤ ਲੜਕੀ ਨੂੰ ਸਰਕਾਰ ਵੱਲੋਂ ਤੋਹਫੇ ਦੇ ਰੂਪ 'ਚ 75 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੇ ਜਾਣ ਦੀ ਘੋਸ਼ਣਾ ਕੀਤੀ ਗਈ ਹੈ। ਇਸ ਤੋਂ ਇਲਾਵਾ ਪੱਛੜੇ ਵਰਗ ਦੀਆਂ ਲੜਕੀਆਂ ਨੂੰ ਕਿਸੇ ਦੂਜੀ ਜਾਤੀ ਦੇ ਨੌਜਵਾਨ ਨਾਲ ਵਿਆਹ 'ਚ ਕਰਵਾਉਣ 'ਤੇ 50 ਹਜ਼ਾਰ ਰੁਪਏ ਦੀ ਰਾਸ਼ੀ ਦੇਣ ਦਾ ਫੈਸਲਾ ਲਿਆ ਗਿਆ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ 'ਚ ਕਿਸੇ ਅਪਾਹਜ ਲੜਕੀ ਜਾਂ ਲੜਕੇ ਨਾਲ ਵਿਆਹ ਕਰਨ 'ਤੇ ਵਿਵਾਹਿਤ ਜੋੜੇ ਨੂੰ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
 
< Prev   Next >

Advertisements