:: ਚੁਰਾਸੀ ਦੌਰਾਨ ਸਿੱਖਾਂ ਦੇ ਕਾਤਲ ਨੇ ਮੰਗੀ ਰਹਿਮ, ਅਦਾਲਤ ਕਰੇਗੀ ਸੁਣਵਾਈ   :: ਹਾਰ ਵੱਲ ਵਧ ਰਹੀ ਬੀਜੇਪੀ 'ਤੇ ਨਵਜੋਤ ਸਿੱਧੂ ਨੇ ਲਈ ਚੁਟਕੀ   :: ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਵੱਲੋਂ ਅਸਤੀਫ਼ਾ   :: 13 ਦਸੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ   :: ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਕਾਰ ਵਲੋਂ ਬੁਲਾਈ ਸਰਬ ਪਾਰਟੀ ਬੈਠਕ ਖ਼ਤਮ   :: ਜੰਮੂ-ਕਸ਼ਮੀਰ ਵਿਧਾਨ ਸਭਾ ਨੂੰ ਭੰਗ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ 'ਚ ਖਾਰਜ   :: ਮੁਹਾਲੀ ਪਹੁੰਚੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ   :: ਪ੍ਰਧਾਨ ਮੰਤਰੀ ਦਫ਼ਤਰ 'ਚ ਲੋਕ ਸੰਪਰਕ ਅਧਿਕਾਰੀ ਠੱਕਰ ਦਾ ਦੇਹਾਂਤ, ਮੋਦੀ ਨੇ ਜਤਾਇਆ ਦੁੱਖ   :: ਆਈਸਲੈਂਡ ਦੇ ਵਿਦੇਸ਼ ਮੰਤਰੀ ਨੇ ਕੀਤਾ ਤਾਜ ਮਹਿਲ ਦਾ ਦੌਰਾ   :: ਵਿਜੇ ਮਾਲਿਆ ਦੀ ਹਵਾਲਗੀ 'ਤੇ ਅੱਜ ਫੈਸਲਾ ਕਰੇਗੀ ਲੰਡਨ ਦੀ ਅਦਾਲਤ   :: ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ   :: ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ   :: ਸੋਨੀਆ ਗਾਂਧੀ ਦੇ ਜਨਮਦਿਨ 'ਤੇ ਪੀਐਮ ਮੋਦੀ ਨੇ ਦਿਤੀ ਵਧਾਈ   :: ਨਿਜ਼ਾਮੂਦੀਨ ਦਰਗਾਹ ਅੰਦਰ ਮਹਿਲਾਵਾਂ 'ਤੇ ਪ੍ਰਵੇਸ਼ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ 10 ਦਸੰਬਰ ਨੂੰ ਹੋਵੇਗੀ ਸੁਣਵਾਈ   :: ਡੀ. ਐੱਸ. ਹੁੱਡਾ ਦੇ ਬਿਆਨ 'ਤੇ ਫ਼ੌਜ ਮੁਖੀ ਰਾਵਤ ਨੇ ਕਿਹਾ- ਉਨ੍ਹਾਂ ਦੇ ਸ਼ਬਦਾਂ ਦਾ ਕਰਦਾ ਹਾਂ ਸਨਮਾਨ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
RJD ਵਿਧਾਇਕ ਦਾ ਦੋਸ਼, ਕੇਂਦਰ ਸਰਕਾਰ ਲਾਲੂ ਨੂੰ ਮਾਨਸਿਕ ਰੂਪ ਤੋਂ ਕਰਨਾ ਚਾਹੁੰਦੀ ਹੈ ਕਮਜ਼ੋਰ PRINT ਈ ਮੇਲ
lal_u.jpgਪਟਨਾ -01ਮਈ-(ਮੀਡੀ,ਦੇਸਪੰਜਾਬ)- ਰਾਜਦ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੂੰ ਬਿਨਾਂ ਇਲਾਜ ਦੇ ਹੀ ਵਾਪਸ ਭੇਜ ਦਿੱਤਾ। ਕੇਂਦਰ ਸਰਕਾਰ ਉਨ੍ਹਾਂ ਖਿਲਾਫ ਸਾਜਿਸ਼ ਕਰ ਰਹੀ ਹੈ। ਸਰਕਾਰ ਚਾਹੁੰਦੀ ਹੈ ਕਿ ਲਾਲੂ ਮਾਨਸਿਕ ਤੇ ਸਰੀਰਕ ਤੌਰ 'ਤੇ ਕਮਜ਼ੋਰ ਹੋ ਜਾਵੇ। ਇਹ ਦੋਸ਼ ਲਾਲੂ ਪ੍ਰਸਾਦ ਯਾਦਵ ਦੇ ਕਰੀਬੀ ਵਿਧਾਇਕ ਭੋਲਾ ਯਾਦਵ
ਵੱਲੋਂ ਲਗਾਏ ਜਾ ਰਹੇ ਹਨ।ਭੋਲਾ ਯਾਦਵ ਨੇ ਕਿਹਾ ਹੈ ਕਿ ਲਾਲੂ ਪ੍ਰਸਾਦ ਨੂੰ ਪਹਿਲਾਂ ਰਾਂਚੀ ਦੇ ਰਿਮਜ਼ ਹਸਪਤਾਲ ਤੋਂ ਵਧੀਆ ਇਲਾਜ ਲਈ ਏਮਜ਼ ਭੇਜਿਆ ਗਿਆ ਸੀ। ਉਸ ਸਮੇਂ ਵੀ ਉਨ੍ਹਾਂ ਨੂੰ ਏਮਜ਼ ਭੇਜਣ ਲਈ ਕਾਫੀ ਰੁਕਾਵਟਾਂ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਵੀ ਬਿਨਾਂ ਪੂਰਾ ਇਲਾਜ ਕੀਤੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲਾਲੂ ਦੀ ਕਿਡਨੀ ਅਤੇ ਦਿਲ 'ਚ ਗੰਭੀਰ ਸਮੱਸਿਆ ਹੈ।
ਰਾਜਦ ਵਿਧਾਇਕ ਨੇ ਦੋਸ਼ ਲਗਾਇਆ ਹੈ ਕਿ ਸਰਕਾਰ ਨਹੀਂ ਚਾਹੁੰਦੀ ਹੈ ਕਿ ਲਾਲੂ ਨੂੰ ਜਮਾਨਤ ਮਿਲੇ, ਇਸ ਲਈ ਉਨ੍ਹਾਂ ਨੂੰ ਸਿਹਤਮੰਦ ਦੱਸ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਲਾਲੂ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੋਣ ਵਾਲੀ ਹੈ ਤੇ ਸਿਹਤ ਠੀਕ ਨਾ ਹੋਣ ਦੇ ਕਾਰਨ ਉਨ੍ਹਾਂ ਨੂੰ ਜਮਾਨਤ ਮਿਲ ਸਕਦੀ ਹੈ। ਇਸ ਦੇ ਕਾਰਨ ਹੀ ਸਰਕਾਰ ਵੱਲੋਂ ਸਾਜ਼ਿਸ਼ ਰਚੀ ਜਾ ਰਹੀ ਹੈ।
 
< Prev   Next >

Advertisements

Advertisement
Advertisement