:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਯਮੁਨਾ 'ਚ ਤਿੰਨ-ਚੌਥਾਈ ਪਾਣੀ ਘੱਟ ਆ ਰਿਹਾ ਹੈ- ਹਰਿਆਣਾ ਸਰਕਾਰ PRINT ਈ ਮੇਲ

sup_1m.jpgਨਵੀਂ ਦਿੱਲੀ-01ਮਈ-(ਮੀਡੀਆ,ਦੇਸਪੰਜਾਬ)- ਹਰਿਆਣਾ ਸਰਕਾਰ ਨੇ ਦਿੱਲੀ ਨਾਲ ਚੱਲ ਰਹੇ ਜਲ ਵਿਵਾਦ ਮਾਮਲੇ 'ਚ ਮੰਗਲਵਾਰ ਨੂੰ ਸੁਪਰੀਮ ਕੋਰਟ 'ਚ ਕਿਹਾ ਕਿ ਪਿਛਲੇ ਸਾਲ ਦੀ ਤੁਲਨਾ 'ਚ ਇਸ ਸਾਲ ਯਮੁਨਾ ਨਦੀ 'ਚ ਤਿੰਨ ਚੌਥਾਈ ਪਾਣੀ ਘੱਟ ਆ ਰਿਹਾ ਹੈ। ਹਰਿਆਣਾ ਸਰਕਾਰ ਨੇ ਜਸਟਿਸ ਮਦਨ ਬੀ. ਲੋਕੂਰ ਅਤੇ ਜਸਟਿਸ

ਦੀਪਕ ਗੁਪਤਾ ਦੀ ਬੈਂਚ ਦੇ ਸਾਹਮਣੇ ਕਿਹਾ ਕਿ ਯਮੁਨਾ 'ਚ ਇਸ ਸਾਲ ਤਿੰਨ ਚੌਥਾਈ ਪਾਣੀ ਘੱਟ ਆ ਰਿਹਾ ਹੈ ਅਤੇ ਮਾਮਲੇ ਦੀ ਸੁਣਵਾਈ ਦੌਰਾਨ ਇਸ ਗੱਲ ਨੂੰ ਵੀ ਗੌਰ ਕੀਤਾ ਜਾਣਾ ਚਾਹੀਦਾ। ਹਰਿਆਣਾ ਸਰਕਾਰ ਨੇ ਹਾਲਾਂਕਿ ਕਿਹਾ ਕਿ ਦਿੱਲੀ ਸਰਕਾਰ ਦੇ 450 ਕਿਊਸੇਕ ਪਾਣੀ ਹਰ ਦਿਨ ਛੱਡਣ ਦੀ ਮੰਗ 'ਤੇ ਉਹ ਵਿਚਾਰ ਕਰੇਗੀ। ਸੁਪਰੀਮ ਕੋਰਟ ਹੁਣ ਮਾਮਲੇ ਦੀ ਸੁਣਵਾਈ 11 ਮਈ ਨੂੰ ਕਰੇਗੀ।
ਵਾਤਾਵਰਣ ਸੰਬੰਧੀ ਵਿਸ਼ੇਸ਼ ਬੈਂਚ ਦਿੱਲੀ ਜਲ ਬੋਰਡ ਦੀ ਉਸ ਪਟੀਸ਼ਨ ਦੀ ਸੁਣਵਾਈ ਕਰ ਰਹੀ ਹੈ, ਜਿਸ 'ਚ ਉਸ ਨੇ ਰਾਜਧਾਨੀ 'ਚ ਪਾਣੀ ਦੀ ਪਰੇਸ਼ਾਨੀ ਪੈਦਾ ਹੋਣ ਦਾ ਹਵਾਲਾ ਦਿੰਦੇ ਹੋਏ ਹਰਿਆਣਾ ਸਰਕਾਰ ਦੇ ਖਿਲਾਫ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਦਿੱਲੀ ਜਲ ਬੋਰਡ ਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਉਹ ਆਖਰੀ ਆਦੇਸ਼ ਜਾਰੀ ਕਰ ਕੇ ਹਰਿਆਣਾ ਸਰਕਾਰ ਨੂੰ ਯਮੁਨਾ 'ਚ ਘੱਟੋ-ਘੱਟ 450 ਕਿਊਸੇਕ ਪਾਣੀ ਹਰ ਦਿਨ ਛੱਡਣ ਦਾ ਨਿਰਦੇਸ਼ ਦੇਵੇ। ਹਰਿਆਣਾ ਇਸ ਸਮੇਂ 330 ਕਿਊਸੇਕ ਪਾਣੀ ਹਰ ਦਿਨ ਦਿੱਲੀ ਨੂੰ ਦੇ ਰਿਹਾ ਹੈ। ਦਿੱਲੀ ਜਲ ਬੋਰਡ ਨੇ ਕਿਹਾ ਹੈ ਕਿ ਯਮੁਨਾ ਨਦੀ 'ਚ ਪਾਣੀ ਦੀ ਸਪਲਾਈ ਬੰਦ ਕਰਨ ਕਾਰਨ ਦਿੱਲੀ 'ਚ ਪਾਣੀ ਸੰਕਟ ਪੈਦਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ 23 ਅਪ੍ਰੈਲ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਦੋਹਾਂ ਰਾਜਾਂ ਦੇ ਮੁੱਖ ਸਕੱਤਰਾਂ ਅਤੇ ਜਲ ਸਰੋਤ ਮੰਤਰਾਲੇ ਦੇ ਸਕੱਤਰ ਨੂੰ ਮਿਲ-ਜੁਲ ਕੇ ਇਸ ਸਮੱਸਿਆ ਦਾ ਹੱਲ ਲੱਭਣ ਨੂੰ ਕਿਹਾ ਸੀ।
 
< Prev   Next >

Advertisements