:: ਆਫ ਦ ਰਿਕਾਰਡ: ਮੋਦੀ ਨੇ ਇਕ ਵਾਰ ਫਿਰ ਮਹਿਬੂਬਾ ਨੂੰ ਕੀਤਾ ਖੁਸ਼   :: ਲਾਲੂ ਨੂੰ ਮੈਡੀਕਲ ਜਾਂਚ ਪਿੱਛੋਂ ਹਸਪਤਾਲ ਤੋਂ ਮਿਲੀ ਛੁੱਟੀ   :: ਨਿਊਯਾਰਕ ਪੁਲਸ 'ਚ ਪਹਿਲੀ ਦਸਤਾਰਧਾਰੀ ਮਹਿਲਾ, ਸਿੱਖ ਭਾਈਚਾਰੇ 'ਚ ਖੁਸ਼ੀ ਦੀ ਲਹਿਰ   :: 14 ਕਰੋੜ ਰੁਪਏ ਦਾ ਬੰਗਲਾ ਮੁਲਾਇਮ ਨੂੰ ਤੋਹਫੇ 'ਚ ਦੇਣਗੇ ਸਪਾ ਸੰਸਦ ਮੈਂਬਰ   :: ਇਸ ਵਾਰੀ ਖਾਸ ਹੋਵੇਗੀ ਪੀ. ਐੱਮ. ਮੋਦੀ ਤੇ ਪੁਤਿਨ ਦੀ ਮੁਲਾਕਾਤ   :: ਕਰਨਾਟਕ : ਸੁਪਰੀਮ ਕੋਰਟ ਵੱਲੋਂ ਸਹੁੰ ਚੁੱਕ ਸਮਾਗਮ 'ਤੇ ਰੋਕ ਲਗਾਉਣ ਤੋਂ ਇਨਕਾਰ   :: ਯੇਦੀਯੁਰੱਪਾ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ   :: ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ   :: ਕਰਨਾਟਕ 'ਚ ਭਾਜਪਾ ਦੀ ਸਰਕਾਰ, ਸੰਵਿਧਾਨ ਦਾ ਮਜ਼ਾਕ ਉਡਾਉਣ ਵਾਂਗ - ਰਾਹੁਲ   :: ਪਾਕਿਸਤਾਨੀ ਗੋਲੀਬਾਰੀ 'ਚ ਜਵਾਨ ਜ਼ਖਮੀ   :: ਮਤਗਣਨਾ ਕੇਂਦਰ ਤੋਂ ਪੁਲਿਸ ਨੇ ਬਰਾਮਦ ਕੀਤੇ 40 ਮੋਬਾਇਲ ਫੋਨ   :: ਡਾਲਰ ਦੇ ਮੁਕਾਬਲੇ ਰੁਪਿਆ 7 ਪੈਸੇ ਡਿੱਗਿਆ   :: ਜਲੰਧਰ : ਬੁਧਵਾਰ 3 ਜੇਠ ਸੰਮਤ 550 ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ   :: ਗਵਰਨਰ ਦੇ ਫੈਸਲੇ ਦਾ ਇੰਤਜ਼ਾਰ- ਯੇਦੀਯੁਰੱਪਾ   :: ਦਿੱਲੀ 'ਚੋਂ 20 ਕਰੋੜ ਰੁਪਏ ਦੀ ਹੈਰੋਇਨ ਸਣੇ ਨਾਈਜੀਰੀਅਨ ਗ੍ਰਿਫਤਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਤਾਜ ਮਹਿਲ ਦੇ ਬਦਰੰਗ ਹੋਣ ਨੂੰ ਲੈ ਕੇ ਅਦਾਲਤ ਚਿੰਤਤ PRINT ਈ ਮੇਲ
taj_1m.jpgਨਵੀਂ ਦਿੱਲੀ -01ਮਈ-(ਮੀਡੀ,ਦੇਸਪੰਜਾਬ) ਸੁਪਰੀਮ ਕੋਰਟ ਨੇ ਤਾਜ ਮਹਿਲ ਦੇ ਬਦਲਦੇ ਰੰਗ 'ਤੇ ਚਿੰਤਾ ਜ਼ਾਹਰ ਕਰਦੇ ਹੋਏ ਮੰਗਲਵਾਰ ਨੂੰ ਕਿਹਾ ਕਿ ਸਫੇਦ ਰੰਗ ਦਾ ਇਹ ਸਮਾਰਕ ਪਹਿਲਾਂ ਪੀਲਾ ਹੋ ਰਿਹਾ ਸੀ ਪਰ ਹੁਣ ਇਹ ਭੂਰਾ ਅਤੇ ਹਰਾ ਹੋਣ ਲੱਗਾ ਹੈ। ਜਸਟਿਸ ਮਦਨ ਬੀ. ਲੋਕੂਰ ਅਤੇ ਜਸਟਿਸ ਦੀਪਕ ਗੁਪਤਾ ਦੀ ਬੈਂਚ ਨੇ ਕੇਂਦਰ
ਨੂੰ ਸੁਝਾਅ ਦਿੱਤਾ ਕਿ ਭਾਰਤੀ ਅਤੇ ਵਿਦੇਸ਼ੀ ਮਾਹਰਾਂ ਦੀ ਮਦਦ ਲੈ ਕੇ ਪਹਿਲਾਂ ਇਸ ਦੇ ਨੁਕਸਾਨ ਦਾ ਆਕਲਨ ਕੀਤਾ ਜਾਵੇ ਅਤੇ ਫਿਰ ਇਸ ਇਤਿਹਾਸਕ ਸਮਾਰਕ ਦਾ ਮੂਲ ਰੂਪ ਬਹਾਲ ਕਰਨ ਲਈ ਕਦਮ ਚੁੱਕੇ ਜਾਣ। ਬੈਂਚ ਨੇ ਕਿਹਾ,''ਸਾਨੂੰ ਨਹੀਂ ਪਤਾ ਕਿ ਤੁਹਾਡੇ ਕੋਲ ਇਸ ਦੀ ਮਾਹਰਤਾ ਹੈ ਜਾਂ ਸ਼ਾਇਦ ਨਹੀਂ ਹੈ। ਜੇਕਰ ਤੁਹਾਡੇ ਕੋਲ ਮਾਹਰਤਾ ਹੈ ਤਾਂ ਵੀ ਤੁਸੀਂ ਇਸ ਦੀ ਵਰਤੋਂ ਨਹੀਂ ਕਰ ਰਹੇ ਹੋ ਜਾਂ ਸ਼ਾਇਦ ਤੁਸੀਂ ਪਰਵਾਹ ਨਹੀਂ ਕਰਦੇ।'' 
ਇਸ ਤੋਂ ਪਹਿਲਾਂ ਅਦਾਲਤ ਨੇ ਵਾਤਾਵਰਣਵਾਦੀ ਐਡਵੋਕੇਟ ਮਹੇਸ਼ ਚੰਦਰ ਵੱਲੋਂ ਪੇਸ਼ ਤਸਵੀਰਾਂ ਦੀ ਨਿਗਰਾਨੀ ਕੀਤੀ ਅਤੇ ਸਾਲਿਸੀਟਰ ਜਨਰਲ ਏ.ਐੱਨ.ਐੱਸ. ਨਾਡਕਰਨੀ ਨੂੰ ਸਵਾਲ ਕੀਤਾ ਕਿ ਤਾਜ ਮਹਿਲ ਦਾ ਰੰਗ ਕਿਉਂ ਬਦਲ ਰਿਹਾ ਹੈ। ਬੈਂਚ ਨੇ ਕਿਹਾ,''ਪਹਿਲਾਂ ਇਹ ਪੀਲਾ ਸੀ ਅਤੇ ਹੁਣ ਇਹ ਭੂਰਾ ਅਤੇ ਹਰਾ ਹੋ ਰਿਹਾ ਹੈ। ਨਾਡਕਰਨੀ ਨੇ ਬੈਂਚ ਨੂੰ ਕਿਹਾ ਤਾਜ ਮਹਿਲ ਦਾ ਪ੍ਰਬੰਧਨ ਪੁਰਾਤੱਤਵ ਸਰਵੇਖਣ ਵਿਭਾਗ ਨੂੰ ਕਰਨਾ ਹੁੰਦਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ 'ਚ ਹੁਣ 9 ਮਈ ਨੂੰ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ। ਵਾਤਾਵਰਣਵਾਦੀ ਮਹੇਤਾ ਨੇ ਮਥੁਰਾ ਤੇਲ ਸੋਧਕ ਯੰਤਰ ਤੋਂ ਨਿਕਲਣ ਵਾਲੇ ਧੂੰਏ ਤੋਂ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਹੋ ਰਹੇ ਨੁਕਸਾਨ ਅਤੇ ਇਸ ਦੀ ਸੁਰੱਖਿਆ ਲਈ ਜਨਹਿੱਤ ਪਟੀਸ਼ਨ ਦਾਇਰ ਕਰ ਕੇ ਰੱਖੀ ਹੈ। ਸੁਪਰੀਮ ਕੋਰਟ ਲਗਾਤਾਰ ਤਾਜ ਮਹਿਲ ਅਤੇ ਇਸ ਦੇ ਨੇੜੇ-ਤੇੜੇ ਦੇ ਇਲਾਕਿਆਂ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਕਰ ਰਹੀ ਹੈ।
 
< Prev   Next >

Advertisements

Advertisement
Advertisement
Advertisement

Advertisement