:: ਆਫ ਦ ਰਿਕਾਰਡ: ਮੋਦੀ ਨੇ ਇਕ ਵਾਰ ਫਿਰ ਮਹਿਬੂਬਾ ਨੂੰ ਕੀਤਾ ਖੁਸ਼   :: ਲਾਲੂ ਨੂੰ ਮੈਡੀਕਲ ਜਾਂਚ ਪਿੱਛੋਂ ਹਸਪਤਾਲ ਤੋਂ ਮਿਲੀ ਛੁੱਟੀ   :: ਨਿਊਯਾਰਕ ਪੁਲਸ 'ਚ ਪਹਿਲੀ ਦਸਤਾਰਧਾਰੀ ਮਹਿਲਾ, ਸਿੱਖ ਭਾਈਚਾਰੇ 'ਚ ਖੁਸ਼ੀ ਦੀ ਲਹਿਰ   :: 14 ਕਰੋੜ ਰੁਪਏ ਦਾ ਬੰਗਲਾ ਮੁਲਾਇਮ ਨੂੰ ਤੋਹਫੇ 'ਚ ਦੇਣਗੇ ਸਪਾ ਸੰਸਦ ਮੈਂਬਰ   :: ਇਸ ਵਾਰੀ ਖਾਸ ਹੋਵੇਗੀ ਪੀ. ਐੱਮ. ਮੋਦੀ ਤੇ ਪੁਤਿਨ ਦੀ ਮੁਲਾਕਾਤ   :: ਕਰਨਾਟਕ : ਸੁਪਰੀਮ ਕੋਰਟ ਵੱਲੋਂ ਸਹੁੰ ਚੁੱਕ ਸਮਾਗਮ 'ਤੇ ਰੋਕ ਲਗਾਉਣ ਤੋਂ ਇਨਕਾਰ   :: ਯੇਦੀਯੁਰੱਪਾ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ   :: ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ   :: ਕਰਨਾਟਕ 'ਚ ਭਾਜਪਾ ਦੀ ਸਰਕਾਰ, ਸੰਵਿਧਾਨ ਦਾ ਮਜ਼ਾਕ ਉਡਾਉਣ ਵਾਂਗ - ਰਾਹੁਲ   :: ਪਾਕਿਸਤਾਨੀ ਗੋਲੀਬਾਰੀ 'ਚ ਜਵਾਨ ਜ਼ਖਮੀ   :: ਮਤਗਣਨਾ ਕੇਂਦਰ ਤੋਂ ਪੁਲਿਸ ਨੇ ਬਰਾਮਦ ਕੀਤੇ 40 ਮੋਬਾਇਲ ਫੋਨ   :: ਡਾਲਰ ਦੇ ਮੁਕਾਬਲੇ ਰੁਪਿਆ 7 ਪੈਸੇ ਡਿੱਗਿਆ   :: ਜਲੰਧਰ : ਬੁਧਵਾਰ 3 ਜੇਠ ਸੰਮਤ 550 ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ   :: ਗਵਰਨਰ ਦੇ ਫੈਸਲੇ ਦਾ ਇੰਤਜ਼ਾਰ- ਯੇਦੀਯੁਰੱਪਾ   :: ਦਿੱਲੀ 'ਚੋਂ 20 ਕਰੋੜ ਰੁਪਏ ਦੀ ਹੈਰੋਇਨ ਸਣੇ ਨਾਈਜੀਰੀਅਨ ਗ੍ਰਿਫਤਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਾਜਸਥਾਨ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 81 ਆਈ.ਏ.ਐੱਸ. ਅਧਿਕਾਰੀਆਂ ਦਾ ਤਬਾਦਲਾ PRINT ਈ ਮੇਲ
vas_1m.jpgਜੈਪੁਰ -01ਮਈ-(ਮੀਡੀ,ਦੇਸਪੰਜਾਬ)- ਰਾਜਸਥਾਨ ਸਰਕਾਰ ਨੇ ਇਕ ਵੱਡੇ ਪ੍ਰਸ਼ਾਸਨਿਕ ਫੇਰਬਦਲ 'ਚ 15 ਜ਼ਿਲਾ ਕਲੈਕਟਰ ਸਮੇਤ 81 ਆਈ.ਏ.ਐੱਸ. ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਰਾਜਸਥਾਨ ਸਰਕਾਰ ਦੇ ਅਮਲਾ ਵਿਭਾਗ ਨੇ ਇਕ ਆਦੇਸ਼ ਜਾਰੀ ਕਰ ਕੇ ਦੱਸਿਆ, ਐੱਨ.ਸੀ. ਗੋਇਲ ਦੇ ਰਿਟਾਇਰ ਹੋਣ ਤੋਂ ਬਾਅਦ
ਸਰਕਾਰ ਨੇ ਡੀ.ਬੀ. ਗੁਪਤਾ ਨੂੰ ਰਾਜ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਸੀ, ਜਿਸ ਤੋਂ ਬਾਅਦ ਬੀਤੀ ਰਾਤ ਇਹ ਲਿਸਟ ਜਾਰੀ ਕੀਤੀ ਗਈ।1983 ਬੈਚ ਦੇ ਆਈ.ਏ.ਐੱਸ. ਅਧਿਕਾਰੀ ਡੀ.ਬੀ. ਗੁਪਤਾ ਇਸ ਤੋਂ ਪਹਿਲਾਂ ਰਾਜ 'ਚ ਵਿੱਤ ਮੰਤਰਾਲੇ 'ਚ ਮੁੱਖ ਸਕੱਤਰ, ਵਿੱਤ ਦੇ ਅਹੁਦੇ 'ਤੇ ਤਾਇਨਾਤ ਸਨ। ਫੇਰਬਦਲ 'ਚ ਰਾਜਸਥਾਨ ਰਾਜ ਭੰਡਾਰਨ ਨਿਗਮ ਦੇ ਐੱਮ.ਡੀ. ਰਾਜਹੰਸ ਉਪਾਧਿਆਏ ਨੂੰ ਰਾਜਸਥਾਨ ਰਾਜ ਸੜਕ ਟਰਾਂਸਪੋਰਟ ਨਿਗਮ ਦਾ ਐੱਮ.ਡੀ. ਬਣਾਇਆ ਗਿਆ ਹੈ, ਜਦੋਂ ਕਿ ਸ਼ਹਿਰੀ ਵਿਕਾਸ ਅਤੇ ਰਿਹਾਇਸ਼ ਵਿਭਾਗ 'ਚ ਐਡੀਸ਼ਨਲ ਮੁੱਖ ਸਕੱਤਰ ਮੁਕੇਸ਼ ਕੁਮਾਰ ਸ਼ਰਮਾ ਨੂੰ ਵਿੱਤ, ਐਕਸਾਈਜ਼ ਅਤੇ ਟੈਕਸਟੇਸ਼ਨ 'ਚ ਏ.ਸੀ.ਐੱਸ. ਬਣਾਇਆ ਗਿਆ ਹੈ।
ਏ.ਸੀ.ਐੱਸ. ਰੈਂਕ ਦੇ ਅਧਿਕਾਰੀ ਖੇਮਰਾਜ ਚੌਧਰੀ, ਜਗਦੀਸ਼ ਚੰਦਰ ਮੋਹੰਤੀ, ਰਵੀ ਸ਼ੰਕਰ ਸ਼੍ਰੀਵਾਸਤਵ, ਸੁਦਰਸ਼ਨ ਸੇਠੀ, ਸੁਬੋਧ ਅਗਰਵਾਲ, ਪੀ.ਕੇ. ਗੋਇਲ, ਜੈਪੁਰ, ਉਦੇਪੁਰ ਅਤੇ ਅਜਮੇਰ ਦੇ ਮੰਡਲਾਯੁਕਤ ਅਤੇ ਚੁਰੂ, ਸਵਾਈਮਾਧੋਪੁਰ, ਬੀਕਾਨੇਰ, ਭਰਤਪੁਰ, ਰਾਜਸਮੰਦ, ਅਜਮੇਰ, ਜੈਸਲਮੇਰ, ਟੋਂਕ, ਕੋਟਾ, ਧੋਲਪੁਰ, ਭੀਲਵਾੜਾ, ਅਲਵਰ, ਹਨੂੰਮਾਨਗੜ੍ਹ, ਸਿਰੋਹੀ ਅਤੇ ਬੂੰਦੀ ਦੇ ਜ਼ਿਲਾ ਕਲੈਕਟਰਾਂ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ।
 
< Prev   Next >

Advertisements


Advertisement
Advertisement
Advertisement
Advertisement