:: ਬੁਰਾੜੀ ਕਾਂਡ: ਅਣਪਛਾਤੇ ਵਿਅਕਤੀ ਦਾ ਦਾਅਵਾ, ਕਿਸੇ ਬਾਬੇ ਨਾਲ ਸੀ ਪਰਿਵਾਰ ਦਾ ਸੰਪਰਕ   :: ਬੱਚੀਆਂ ਨੂੰ ਬੇਸਮੈਂਟ ਵਿਚ ਬੰਦ ਰੱਖਣ 'ਤੇ ਸਕੂਲ ਖਿਲਾਫ ਐਫ.ਆਈ.ਆਰ   :: 'ਮੇਕ ਇੰਨ ਇੰਡੀਆ' ਮਿਸ਼ਨ 'ਚ ਦੱਖਣੀ ਕੋਰੀਆ ਦੀ ਹਿੱਸੇਦਾਰੀ ਨੇ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ- ਮੋਦੀ   :: ਜੰਮੂ ਹਵਾਈ ਅੱਡੇ ਦਾ ਨਾਂ ਬਦਲੇ ਜਾਣ 'ਤੇ ਕਾਂਗਰਸ ਨੇਤਾ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ   :: ਬਿਹਾਰ ਲਈ ਵਿਸ਼ੇਸ਼ ਦਰਜੇ ਦੀ ਮੰਗ 'ਤੇ ਜਨਤਾ ਦਲ (ਯੂ.) ਦੇ ਵਫ਼ਦ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ   :: 17 ਜੁਲਾਈ ਨੂੰ ਕੇਂਦਰ ਸਰਕਾਰ ਨੇ ਬੁਲਾਈ ਸਰਬ ਪਾਰਟੀ ਬੈਠਕ   :: ਡਾਲਰ ਦੇ ਮੁਕਾਬਲੇ ਕਮਜ਼ੋਰੀ ਨਾਲ ਖੁੱਲ੍ਹਿਆ ਰੁਪਿਆ   :: ਏਅਰਸੈੱਲ-ਮੈਕਸਿਸ ਕੇਸ : ਪੀ. ਚਿਦੰਬਰਮ ਅਤੇ ਕਾਰਤੀ ਚਿਦੰਬਰਮ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ   :: 5 ਤੋਂ 6 ਅੱਤਵਾਦੀਆਂ ਨੂੰ ਜਵਾਨਾਂ ਨੇ ਪਾਇਆ ਘੇਰਾ   :: ਸੁਪਰੀਮ ਕੋਰਟ ਨੇ ਤਾਜ ਮਹਿਲ 'ਚ ਨਮਾਜ਼ ਅਦਾ ਕਰਨ ਦੀ ਨਹੀਂ ਦਿੱਤੀ ਆਗਿਆ   :: ਦਿੱਲੀ 'ਚ ਸਰਕਾਰੀ ਜ਼ਮੀਨਾਂ 'ਤੇ ਬਣੇ ਨਿੱਜੀ ਹਸਪਤਾਲਾਂ ਨੂੰ ਕਰਨਾ ਪਵੇਗਾ ਗਰੀਬਾਂ ਦਾ ਮੁਫ਼ਤ ਇਲਾਜ   :: ਜੰਮੂ ਤੋਂ ਅਮਰਨਾਥ ਯਾਤਰਾ ਲਈ ਦੋ ਕਾਫ਼ਲੇ ਰਵਾਨਾ   :: ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਅਫ਼ਸਰਾਂ ਦੀਆਂ ਛੁੱਟੀਆਂ ਰੱਦ   :: ਗੈਂਗਸਟਰ ਮੁੰਨਾ ਬਜਰੰਗੀ ਹੱਤਿਆ ਮਾਮਲਾ : ਯੂ.ਪੀ ਸਰਕਾਰ ਵੱਲੋਂ ਨਿਆਇਕ ਜਾਂਚ ਦੇ ਹੁਕਮ   :: ਭਾਰਤ ਅਤੇ ਦੱਖਣੀ ਕੋਰੀਆ ਵਿਚਕਾਰ ਸਮਝੌਤਿਆਂ 'ਤੇ ਹਸਤਾਖ਼ਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੁੱਖ ਮੰਤਰੀ ਦੇ ਹੁੰਦਿਆਂ 'ਸਿੱਖ ਇਤਿਹਾਸ' ਕਿਤਾਬਾਂ 'ਚੋਂ ਗਾਇਬ ਹੋਣਾ ਮੰਦਭਾਗਾ : ਹਰਸਿਮਰਤ PRINT ਈ ਮੇਲ
har_1m.jpgਲੁਧਿਆਣਾ -01ਮਈ-(ਮੀਡੀ,ਦੇਸਪੰਜਾਬ) ਦੇਸ਼ ਵਿਚ ਨਾਬਾਲਿਗ ਕੁੜੀਆਂ ਨਾਲ ਹੋ ਰਹੀਆਂ ਗੈਂਗਰੇਪ ਦੀਆਂ ਘਟਨਾਵਾਂ ਨਾਲ ਦੇਸ਼ ਦਾ ਸਿਰ ਸ਼ਰਮ ਨਾਲ ਝੁਕ ਗਿਆ ਹੈ ਪਰ ਇਨ੍ਹਾਂ ਮਾਮਲਿਆਂ ਵਿਚ ਸਜ਼ਾ ਮਿਲਣ ਵਿਚ ਦੇਰ ਜਾਂ ਸਜ਼ਾ ਨਾ ਦੇ ਬਰਾਬਰ ਹੋਣਾ ਇਹੋ ਜਿਹੀਆਂ ਘਟਨਾਵਾਂ ਵਿਚ ਵਾਧਾ ਕਰਦਾ ਹੈ। ਇਸ ਲਈ ਹੁਣ ਸਰਕਾਰ
ਨੇ ਸਖ਼ਤ ਕਾਨੂੰਨ ਤਹਿਤ ਦੋਸ਼ੀਆਂ ਨੂੰ ਨੱਥ ਹੀ ਨਹੀਂ ਪਵੇਗੀ ਸਗੋਂ ਮੌਤ ਦੀ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਇਹ ਗੱਲ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਲੁਧਿਆਣਾ ਦੇ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਦੇ ਸਮਾਗਮ ਦੌਰਾਨ ਕਹੀ। ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਜੰਮੂ ਦੇ ਨਵੇਂ ਬਣੇ ਡਿਪਟੀ ਮੁੱਖ ਮੰਤਰੀ ਕੋਵਿੰਦਰ ਗੁਪਤਾ ਨੇ ਜੋ ਕਠੂਆ ਬਲਾਤਕਾਰ ਕਾਂਡ ਬਾਰੇ ਜਿਹੜੀ ਘਟੀਆ ਬਿਆਨਬਾਜ਼ੀ ਕੀਤੀ ਹੈ, ਭਾਜਪਾ ਨੂੰ ਉਸ ਖਿਲਾਫ ਜਲਦ ਕਾਰਵਾਈ ਕਰਨੀ ਚਾਹੀਦੀ ਹੈ। 
ਬੀਬੀ ਬਾਦਲ ਨੇ ਪੰਜਾਬ ਵਿਚ ਸਕੂਲਾਂ ਦੀਆਂ ਬਾਰ੍ਹਵੀਂ ਦੀਆਂ ਕਿਤਾਬਾਂ ਵਿਚੋਂ ਪੰਜਾਬ ਦੇ ਇਤਿਹਾਸ ਦੇ ਗਾਇਬ ਹੋਣ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਕ ਸਿੱਖ ਮੁੱਖ ਮੰਤਰੀ ਹੁੰਦਿਆਂ ਸਿੱਖਾਂ ਦਾ ਇਤਿਹਾਸ ਗਾਇਬ ਹੋਣਾ ਬਹੁਤ ਮੰਦਭਾਗੀ ਘਟਨਾ ਹੈ। ਸਰਕਾਰ ਹੁਣ ਇਸ 'ਤੇ ਪਰਦੇ ਪਾਉਣਾ ਚਾਹੁੰਦੀ ਹੈ ਪਰ ਸੱਚ ਲੁਕਾਇਆ ਨਹੀਂ ਜਾ ਸਕਦਾ। ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਕਿ ਅੱਜ ਤੋਂ ਪੰਜਾਬ ਵਿਚ ਲਗ ਰਹੇ ਪ੍ਰੋਫੈਸ਼ਨਲ ਟੈਕਸ ਬਾਰੇ ਉਨ੍ਹਾਂ ਦਾ ਕੀ ਵਿਚਾਰ ਹੈ ਤਾਂ ਉਨ੍ਹਾਂ ਕਿਹਾ ਕਿ ਇਹ ਮਨਪ੍ਰੀਤ ਬਾਦਲ ਟੈਕਸ ਹੈ। 
ਬੀਬੀ ਬਾਦਲ ਨੇ ਕੈਪਟਨ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੈ ਅਤੇ ਇੱਥੇ ਗੁੰਡਾਰਾਜ ਦਾ ਬੋਲਬਾਲਾ ਹੈ ਅਤੇ ਕਾਂਗਰਸ ਨੂੰ ਗੁੰਡਾਗਰਦੀ 'ਤੇ ਉਤਰ ਆਏ ਹਨ। ਪੁਲਸ ਦਾ ਕਾਂਗਰਸੀਕਰਨ ਕਰ ਦਿੱਤਾ ਹੈ। ਨਸ਼ਾ, ਅਨਪੜ੍ਹਤਾ, ਬੇਰੁਜ਼ਗਾਰੀ ਦਾ ਪੂਰੀ ਤਰ੍ਹਾਂ ਬੋਲਬਾਲਾ ਹੈ। ਐੱਸ. ਵਾਈ. ਐੱਲ. ਨਹਿਰ ਸਬੰਧੀ ਸੰਘਰਸ਼ ਬਾਰੇ ਉਨ੍ਹਾਂ ਕਿਹਾ ਕਿ ਇਨੈਲੋ ਵੱਲੋਂ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ। ਉਸ ਲਈ ਅਕਾਲੀ ਦਲ ਪਾਣੀ ਦੀ ਬੂੰਦ ਤੱਕ ਨਹੀਂ ਦੇਵੇਗਾ।
 
< Prev   Next >

Advertisements

Advertisement
Advertisement

Advertisement
Advertisement