:: ਚੁਰਾਸੀ ਦੌਰਾਨ ਸਿੱਖਾਂ ਦੇ ਕਾਤਲ ਨੇ ਮੰਗੀ ਰਹਿਮ, ਅਦਾਲਤ ਕਰੇਗੀ ਸੁਣਵਾਈ   :: ਹਾਰ ਵੱਲ ਵਧ ਰਹੀ ਬੀਜੇਪੀ 'ਤੇ ਨਵਜੋਤ ਸਿੱਧੂ ਨੇ ਲਈ ਚੁਟਕੀ   :: ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਵੱਲੋਂ ਅਸਤੀਫ਼ਾ   :: 13 ਦਸੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ   :: ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਕਾਰ ਵਲੋਂ ਬੁਲਾਈ ਸਰਬ ਪਾਰਟੀ ਬੈਠਕ ਖ਼ਤਮ   :: ਜੰਮੂ-ਕਸ਼ਮੀਰ ਵਿਧਾਨ ਸਭਾ ਨੂੰ ਭੰਗ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ 'ਚ ਖਾਰਜ   :: ਮੁਹਾਲੀ ਪਹੁੰਚੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ   :: ਪ੍ਰਧਾਨ ਮੰਤਰੀ ਦਫ਼ਤਰ 'ਚ ਲੋਕ ਸੰਪਰਕ ਅਧਿਕਾਰੀ ਠੱਕਰ ਦਾ ਦੇਹਾਂਤ, ਮੋਦੀ ਨੇ ਜਤਾਇਆ ਦੁੱਖ   :: ਆਈਸਲੈਂਡ ਦੇ ਵਿਦੇਸ਼ ਮੰਤਰੀ ਨੇ ਕੀਤਾ ਤਾਜ ਮਹਿਲ ਦਾ ਦੌਰਾ   :: ਵਿਜੇ ਮਾਲਿਆ ਦੀ ਹਵਾਲਗੀ 'ਤੇ ਅੱਜ ਫੈਸਲਾ ਕਰੇਗੀ ਲੰਡਨ ਦੀ ਅਦਾਲਤ   :: ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ   :: ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ   :: ਸੋਨੀਆ ਗਾਂਧੀ ਦੇ ਜਨਮਦਿਨ 'ਤੇ ਪੀਐਮ ਮੋਦੀ ਨੇ ਦਿਤੀ ਵਧਾਈ   :: ਨਿਜ਼ਾਮੂਦੀਨ ਦਰਗਾਹ ਅੰਦਰ ਮਹਿਲਾਵਾਂ 'ਤੇ ਪ੍ਰਵੇਸ਼ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ 10 ਦਸੰਬਰ ਨੂੰ ਹੋਵੇਗੀ ਸੁਣਵਾਈ   :: ਡੀ. ਐੱਸ. ਹੁੱਡਾ ਦੇ ਬਿਆਨ 'ਤੇ ਫ਼ੌਜ ਮੁਖੀ ਰਾਵਤ ਨੇ ਕਿਹਾ- ਉਨ੍ਹਾਂ ਦੇ ਸ਼ਬਦਾਂ ਦਾ ਕਰਦਾ ਹਾਂ ਸਨਮਾਨ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਸਵੀਂ ਦੇ ਨਤੀਜਿਆਂ ਬਾਰੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਦਾ ਪੰਜਾਬ ਬੋਰਡ ਨੇ ਕੀਤਾ ਖੰਡਨ PRINT ਈ ਮੇਲ
pbs.jpgਜਲੰਧਰ, -02ਮਈ-(ਮੀਡੀ,ਦੇਸਪੰਜਾਬ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ 2018 'ਚ ਲਈਆਂ ਗਈਆਂ 10ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਨਤੀਜਿਆਂ ਨੂੰ ਲੈ ਕੇ ਸੋਸ਼ਲ ਮੀਡੀਆ ਅਤੇ ਹੋਰ ਸਾਧਨਾਂ 'ਤੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਦਾ ਖੰਡਨ ਕੀਤਾ ਹੈ। ਸਿੱਖਿਆ ਬੋਰਡ ਦੀ ਸਕੱਤਰ ਸ਼੍ਰੀਮਤੀ ਹਰਗੁਣਜੀਤ ਕੌਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਬਿਲਕੁਲ ਵੀ ਯਕੀਨ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਸਵੀਂ ਦੇ ਨਤੀਜਿਆਂ ਦਾ ਐਲਾਨ ਬੋਰਡ ਅਥਾਰਿਟੀ ਵਲੋਂ ਬਕਾਇਦਾ ਵਿਧੀ ਅਤੇ ਢੁੱਕਵੇਂ ਤਰੀਕੇ ਨਾਲ ਕੀਤਾ ਜਾਵੇਗਾ।
 
< Prev   Next >

Advertisements


Advertisement
Advertisement