:: ਪੰਜਾਬ 'ਚ ਅਲਰਟ, ਜਾਣੋ ਕੀ ਹੈ ਡੈਮਾਂ ਤੇ ਦਰਿਆਵਾਂ 'ਚ ਪਾਣੀ ਦੀ ਸਥਿਤੀ   :: ਮਾਧੋਪੁਰ ਹੈੱਡ ਵਰਕਸ ਤੋਂ ਪਾਕਿਸਤਾਨ ਨੂੰ ਛਡਿਆ 25650 ਹਜ਼ਾਰ ਕਿਉਸਕ ਪਾਣੀ   :: ਅੱਤਵਾਦੀਆਂ ਤੇ ਜਵਾਨਾਂ ਵਿਚਾਲੇ ਹੋਈ ਗੋਲੀਬਾਰੀ   :: ਸ਼੍ਰੋਮਣੀ ਅਕਾਲੀ ਦਲ (ਦਿੱਲੀ) ਵਲੋਂ ਵਿਸ਼ਾਲ ਪੰਥਕ ਕਨਵੈਨਸ਼ਨ   :: ਲੋਕ ਸਭਾ ਚੋਣਾਂ 2019 : ਕਾਂਗਰਸੀ ਵਰਕਰ ਘਰੋ-ਘਰੀ ਮੰਗਣਗੇ 'ਨੋਟ ਤੇ ਵੋਟ'   :: ਹੁਣ ਹਰ ਚੀਨੀ ਪਣਡੁੱਬੀ 'ਤੇ ਰਹੇਗੀ ਭਾਰਤ ਦੀ ਤਿੱਖੀ ਨਜ਼ਰ   :: ਉਪ-ਰਾਸ਼ਟਰਪਤੀ ਦੀ ਕਿਤਾਬ ਦੀ ਹੋਈ ਘੁੰਡ-ਚੁਕਾਈ, ਕਿਹਾ-'ਭੇਦਭਾਵ ਲਈ ਕੋਈ ਥਾਂ ਨਹੀਂ'   :: ਦਿੱਲੀ ਵਾਸੀਆਂ ਲਈ ਖੁਸ਼ਖਬਰੀ, ਰੱਦ ਰਾਸ਼ਨ ਕਾਰਡ ਨੂੰ ਲੈ ਕੇ ਦਿੱਤਾ ਇਹ ਨਿਰਦੇਸ਼   :: ਰਾਹੁਲ ਗਾਂਧੀ ਨਹੀਂ ਚਾਹੁੰਦੇ ਅਕਾਲੀਆਂ 'ਤੇ ਹੋਵੇ ਕਾਰਵਾਈ: ਫੂਲਕਾ   :: ਮਨਜੀਤ ਸਿੰਘ ਜੀ. ਕੇ. ਨਾਲ exclusive ਗੱਲਬਾਤ   :: ਦਿੱਲੀ ਪਹੁੰਚ ਦਹਾੜਿਆ ਜੀਕੇ, ਨਹੀਂ ਕਿਸੇ ਦਾ ਡਰ, ਫਿਰ ਜਾਊਂ ਵਿਦੇਸ਼   :: ਆਰਟੀਕਲ 35-ਏ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਕਸ਼ਮੀਰ 'ਚ ਸਖ਼ਤ ਪ੍ਰਬੰਧ   :: ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨਾਲ ਕੀਤੀ ਮੁਲਾਕਾਤ   :: ਰੂਸ ਤੋਂ ਹਥਿਆਰ ਖਰੀਦਣ ਚੱਲੇ ਭਾਰਤ ਨੂੰ ਅਮਰੀਕਾ ਦੀ ਘੁਰਕੀ   :: ਵੱਖ-ਵੱਖ ਦੇਸ਼ਾਂ ਨਾਲ ਭਾਰਤ ਦੇ ਸਮਝੌਤਿਆਂ ਨੂੰ ਮੋਦੀ ਕੈਬਿਨਟ ਨੇ ਦਿੱਤੀ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ-ਚੀਨ ਸਰਹੱਦ 'ਤੇ ਡਿਊਟੀ ਦੌਰਾਨ ਇੱਕ ਜਵਾਨ ਸ਼ਹੀਦ PRINT ਈ ਮੇਲ
foji.jpgਬਟਾਲਾ, -02ਮਈ-(ਮੀਡੀ,ਦੇਸਪੰਜਾਬ)- ਭਾਰਤ-ਚੀਨ ਸਰਹੱਦ 'ਤੇ ਤਾਇਨਾਤ 16 ਸਿੱਖ ਰੈਜੀਮੈਂਟ ਦੇ ਇੱਕ ਹੌਲਦਾਰ ਦੇ ਸ਼ਹੀਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਰਜਿੰਦਰ ਸਿੰਘ ਨਾਮੀ ਸ਼ਹੀਦ ਜਵਾਨ ਪਿੰਡ ਵਿਝਵਾਂ ਦਾ ਰਹਿਣ ਵਾਲਾ ਸੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਜਿੰਦਰ ਸਿੰਘ ਦੀ ਮੌਤ ਸਰਹੱਦ 'ਤੇ ਆਕਸੀਜਨ ਦੀ ਕਮੀ ਕਾਰਨ ਹੋਈ ਹੈ। ਉਨ੍ਹਾਂ ਦੱਸਿਆ ਕਿ ਉਸ ਦੀ ਮ੍ਰਿਤਕ ਦੇਹ ਕੱਲ੍ਹ ਸਵੇਰੇ ਪਿੰਡ ਪਹੁੰਚੇਗੀ, ਜਿੱਥੇ ਕਿ ਪੂਰੇ ਸਰਕਾਰੀ ਸਨਮਾਨ ਨਾਲ ਰਜਿੰਦਰ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
 
< Prev   Next >

Advertisements

Advertisement

Advertisement