:: ਆਫ ਦ ਰਿਕਾਰਡ: ਮੋਦੀ ਨੇ ਇਕ ਵਾਰ ਫਿਰ ਮਹਿਬੂਬਾ ਨੂੰ ਕੀਤਾ ਖੁਸ਼   :: ਲਾਲੂ ਨੂੰ ਮੈਡੀਕਲ ਜਾਂਚ ਪਿੱਛੋਂ ਹਸਪਤਾਲ ਤੋਂ ਮਿਲੀ ਛੁੱਟੀ   :: ਨਿਊਯਾਰਕ ਪੁਲਸ 'ਚ ਪਹਿਲੀ ਦਸਤਾਰਧਾਰੀ ਮਹਿਲਾ, ਸਿੱਖ ਭਾਈਚਾਰੇ 'ਚ ਖੁਸ਼ੀ ਦੀ ਲਹਿਰ   :: 14 ਕਰੋੜ ਰੁਪਏ ਦਾ ਬੰਗਲਾ ਮੁਲਾਇਮ ਨੂੰ ਤੋਹਫੇ 'ਚ ਦੇਣਗੇ ਸਪਾ ਸੰਸਦ ਮੈਂਬਰ   :: ਇਸ ਵਾਰੀ ਖਾਸ ਹੋਵੇਗੀ ਪੀ. ਐੱਮ. ਮੋਦੀ ਤੇ ਪੁਤਿਨ ਦੀ ਮੁਲਾਕਾਤ   :: ਕਰਨਾਟਕ : ਸੁਪਰੀਮ ਕੋਰਟ ਵੱਲੋਂ ਸਹੁੰ ਚੁੱਕ ਸਮਾਗਮ 'ਤੇ ਰੋਕ ਲਗਾਉਣ ਤੋਂ ਇਨਕਾਰ   :: ਯੇਦੀਯੁਰੱਪਾ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ   :: ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ   :: ਕਰਨਾਟਕ 'ਚ ਭਾਜਪਾ ਦੀ ਸਰਕਾਰ, ਸੰਵਿਧਾਨ ਦਾ ਮਜ਼ਾਕ ਉਡਾਉਣ ਵਾਂਗ - ਰਾਹੁਲ   :: ਪਾਕਿਸਤਾਨੀ ਗੋਲੀਬਾਰੀ 'ਚ ਜਵਾਨ ਜ਼ਖਮੀ   :: ਮਤਗਣਨਾ ਕੇਂਦਰ ਤੋਂ ਪੁਲਿਸ ਨੇ ਬਰਾਮਦ ਕੀਤੇ 40 ਮੋਬਾਇਲ ਫੋਨ   :: ਡਾਲਰ ਦੇ ਮੁਕਾਬਲੇ ਰੁਪਿਆ 7 ਪੈਸੇ ਡਿੱਗਿਆ   :: ਜਲੰਧਰ : ਬੁਧਵਾਰ 3 ਜੇਠ ਸੰਮਤ 550 ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ   :: ਗਵਰਨਰ ਦੇ ਫੈਸਲੇ ਦਾ ਇੰਤਜ਼ਾਰ- ਯੇਦੀਯੁਰੱਪਾ   :: ਦਿੱਲੀ 'ਚੋਂ 20 ਕਰੋੜ ਰੁਪਏ ਦੀ ਹੈਰੋਇਨ ਸਣੇ ਨਾਈਜੀਰੀਅਨ ਗ੍ਰਿਫਤਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵਕੀਲਾਂ ਦੀ ਹੜਤਾਲ ਦੇ ਚੱਲਦੇ ਲਾਲੂ ਪ੍ਰਸਾਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ PRINT ਈ ਮੇਲ
lal.jpgਝਾਰਖੰਡ -05ਮਈ-(ਮੀਡੀ,ਦੇਸਪੰਜਾਬ)- ਵਕੀਲਾਂ ਦੀ ਹੜਤਾਲ ਦੇ ਚੱਲਦੇ ਆਰ.ਜੇ.ਡੀ ਸੁਪਰੀਮੋ ਲਾਲੂ ਪ੍ਰਸਾਦ ਦੀ ਜ਼ਮਾਨਤ ਪਟੀਸ਼ਨ 'ਤੇ ਝਾਰਖੰਡ ਹਾਈਕੋਰਟ 'ਚ ਸੁਣਵਾਈ ਨਹੀਂ ਹੋ ਸਕੀ ਹੈ। ਹੁਣ ਇਹ ਸੁਣਵਾਈ 11 ਮਈ ਨੂੰ ਹੋਵੇਗੀ।

ਜੱਜ ਅਪਰੇਸ਼ ਕੁਮਾਰ ਸਿੰਘ ਦੀ ਕੋਰਟ 'ਚ ਲਾਲੂ ਪ੍ਰਸਾਦ ਦੀ ਜ਼ਮਾਨਤ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਸੁਣਵਾਈ ਹੋਣੀ ਸੀ। ਸੁਣਵਾਈ ਲਈ ਪਟੀਸ਼ਨ ਨੂੰ ਸੂਚੀਬੱਧ ਵੀ ਕਰ ਲਿਆ ਗਿਆ ਹੈ ਪਰ ਅਚਾਨਕ ਵਕੀਲਾਂ ਦੇ ਹੜਤਾਲ 'ਤੇ ਚਲੇ ਜਾਣ ਕਾਰਨ ਸੁਣਵਾਈ ਟਲ ਗਈ। ਹਾਈਕੋਰਟ 'ਚ ਚਾਰਾ ਘੱਪਲੇ ਨਾਲ ਸੰਬੰਧਿਤ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਹੀ ਸੁਣਵਾਈ ਹੁੰਦੀ ਹੈ। ਇਸ ਲਈ ਹੁਣ ਇਸ ਮਾਮਲੇ ਦੀ ਸੁਣਵਾਈ 11 ਮਈ ਨੂੰ ਹੋਵੇਗੀ। ਦੇਵਘਰ ਖਜ਼ਾਨਾ ਤੋਂ ਗੈਰ-ਕਾਨੂੰਨੀ ਨਿਕਾਸੀ ਦੇ ਮਾਮਲੇ 'ਚ ਹਾਈਕੋਰਟ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ ਕੀਤੇ ਜਾਣ ਦੇ ਬਾਅਦ ਲਾਲੂ ਪ੍ਰਸ ਾਦ ਵੱਲੋਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ 'ਚ ਬੀਮਾਰੀਆਂ ਦੇ ਇਲਾਜ ਲਈ 3 ਮਹੀਨੇ ਦੀ ਜ਼ਮਾਨਤ ਦੀ ਮੰਗ ਕੀਤੀ ਗਈ ਹੈ। ਏਮਜ਼ ਤੋਂ ਰੈਫਰ ਕੀਤੇ ਜਾਣ ਦੇ ਬਾਅਦ ਲਾਲੂ ਪ੍ਰਸਾਦ ਰਿਮਜ਼ 'ਚ ਭਰਤੀ ਹਨ। ਇੱਥੇ ਉਨ੍ਹਾਂ ਦੀ ਸਿਹਤ 'ਚ ਸੁਧਾਰ ਹੈ।
 
< Prev   Next >

Advertisements


Advertisement
Advertisement
Advertisement
Advertisement