:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
BJP ਨੇ 17 ਮਈ ਨੂੰ ਬੁਲਾਈ ਸਾਰੇ ਰਾਸ਼ਟਰੀ ਮੋਰਚਿਆਂ ਦੀ ਬੈਠਕ, ਮੋਦੀ-ਸ਼ਾਹ ਕਰਨਗੇ ਸੰਬੋਧਿਤ PRINT ਈ ਮੇਲ
sha.jpgਨਵੀਂ ਦਿੱਲੀ-05ਮਈ-(ਮੀਡੀਆ,ਦੇਸਪੰਜਾਬ)- ਕਰਨਾਟਕ ਚੋਣਾਂ ਵਿਚਕਾਰ ਭਾਰਤੀ ਜਨਤਾ ਪਾਰਟੀ ਹੁਣ ਤੋਂ ਹੀ 2019 ਲੋਕਸਭਾ ਚੋਣਾਂ ਦੀ ਤਿਆਰੀ ਕਰ ਰਹੀ ਹੈ। ਬੀ.ਜੇ.ਪੀ ਨੇ ਆਉਣ ਵਾਲੀ 17 ਮਈ ਨੂੰ ਆਪਣੇ ਸਾਰੇ ਰਾਸ਼ਟਰੀ ਮੋਰਚਿਆਂ ਦੀ ਬੈਠਕ ਬੁਲਾਈ ਹੈ। ਰਾਸ਼ਟਰੀ ਮੋਰਚੇ ਦੀ ਕਾਰਜ ਕਮੇਟੀ ਦੀ ਬੈਠਕ ਦਿੱਲੀ ਦੇ ਸਿਵਿਕ ਸੈਂਟਰ
'ਚ ਹੋਵੇਗੀ। ਇਸ ਬੈਠਕ ਨੂੰ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਪ੍ਰਧਾਨ ਅਮਿਤ ਸ਼ਾਹ ਵੀ ਸੰਬੋਧਨ ਕਰਨਗੇ। ਸ਼ੁੱਕਰਵਾਰ ਨੂੰ ਪਾਰਟੀ ਵੱਲੋਂ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ। ਪਿਛਲੇ ਕੁਝ ਸਮੇਂ 'ਚ ਮੋਦੀ ਸਰਕਾਰ ਨੂੰ ਕਈ ਖੇਤਰਾਂ ਦੇ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਇਨ੍ਹਾਂ 'ਚ ਦਲਿਤ, ਮੁਸਲਿਮ, ਮਜ਼ਦੂਰ, ਕਿਸਾਨ, ਐਸ.ਸੀ/ਐਸ.ਟੀ, ਅਲਪ-ਸੰਖਿਅਕ ਮੋਰਚਾ, ਮਹਿਲਾ ਮੋਰਚਾ ਸਮੇਤ ਕਈ ਮੋਰਚੇ ਸ਼ਾਮਲ ਹੋਣਗੇ। ਹੁਣ ਪਾਰਟੀ ਦੇ ਸਾਰੇ ਸੀਨੀਅਰ ਨੇਤਾ ਕਰਨਾਟਕ ਚੋਣਾਂ 'ਚ ਵਿਅਸਥ ਹਨ। ਕਰਨਾਟਕ ਦੇ ਨਤੀਜੇ ਵੀ 15 ਮਈ ਨੂੰ ਆ ਜਾਣਗੇ। ਇਸ ਦੇ ਬਾਅਦ ਹੀ 17 ਮਈ ਨੂੰ ਇਹ ਬੈਠਕ ਹੋਵੇਗੀ। ਇਸ ਦੇ ਇਲਾਵਾ 16 ਮਈ ਨੂੰ ਕੇਂਦਰ ਦੀ ਮੋਦੀ ਸਰਕਾਰ ਵੀ ਆਪਣੇ ਚਾਰ ਸਾਲ ਪੂਰੇ ਕਰ ਰਹੀ ਹੈ।
 
< Prev   Next >

Advertisements