:: ਲੋਕ ਸਭਾ ਚੋਣਾਂ ਦੇ ਲਈ ਸ਼ਿਵ ਸੈਨਾ ਵੱਲੋਂ 21 ਉਮੀਦਵਾਰਾਂ ਦੀ ਸੂਚੀ ਜਾਰੀ   :: ਪਾਕਿਸਤਾਨ ਕੌਮੀ ਦਿਵਸ 'ਚ ਸ਼ਾਮਲ ਨਹੀਂ ਹੋਵੇਗਾ ਭਾਰਤ   :: ਬਿਹਾਰ : ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐਸ.ਪੀ. 5 ਸੀਟਾਂ 'ਤੇ ਲੜੇਗੀ ਲੋਕ ਸਭਾ ਚੋਣ   :: ਬੋਰਵੈੱਲ 'ਚ ਡਿੱਗੇ ਬੱਚੇ ਨੂੰ ਬਚਾਇਆ ਗਿਆ ਸੁਰੱਖਿਅਤ   :: ਕੇਂਦਰ ਸਰਕਾਰ ਵੱਲੋਂ ਜੇ.ਕੇ.ਐੱਲ.ਐੱਫ 'ਤੇ ਪਾਬੰਦੀ   :: ਪਾਕਿ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਲਿਆ ਗਿਆ ਹਿਰਾਸਤ 'ਚ   :: ਸ਼ੋਪੀਆ ਮੁੱਠਭੇੜ 'ਚ ਇੱਕ ਹੋਰ ਅੱਤਵਾਦੀ ਢੇਰ   :: ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ   :: ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ   :: ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ   :: ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ   :: ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ   :: ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ   :: ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ   :: ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਯਮਨ ਦੀ ਰਾਜਧਾਨੀ 'ਤੇ ਹਵਾਈ ਹਮਲੇ, 6 ਲੋਕਾਂ ਦੀ ਮੌਤ PRINT ਈ ਮੇਲ
ymn.jpgਸਨਾ -07ਮਈ-(ਮੀਡੀ,ਦੇਸਪੰਜਾਬ)- ਯਮਨ 'ਚ ਵਿਧਰੋਹੀਆਂ ਦੇ ਕਬਜ਼ੇ ਵਾਲੀ ਰਾਜਧਾਨੀ ਸਨਾ 'ਚ ਰਾਸ਼ਟਰਪਤੀ ਦਫਤਰ ਨੂੰ ਨਿਸ਼ਾਨਾ ਬਣਾ ਕੇ ਦੋ ਹਵਾਈ ਹਮਲੇ ਕੀਤੇ ਗਏ, ਜਿਨ੍ਹਾਂ 'ਚ ਘੱਟ ਤੋਂ ਘੱਟ 6 ਲੋਕਾਂ ਦੀ ਮੌਤ ਹੋ ਗਈ ਤੇ 30 ਹੋਰ ਲੋਕ ਜ਼ਖਮੀ ਹੋ ਗਏ। ਇਕ ਸਿਹਤ ਸਬੰਧੀ ਸੂਤਰ ਨੇ ਇਸ ਦੀ ਜਾਣਕਾਰੀ ਦਿੱਤੀ ਹੈ।

ਵਿਧਰੋਹੀਆਂ ਵਲੋਂ ਚਲਾਏ ਜਾ ਰਹੇ ਅਲ-ਮਸ਼ਿਰਾਹ ਟੈਲੀਵੀਜ਼ਨ ਨੇ ਦਾਅਵਾ ਕੀਤਾ ਹੈ ਕਿ ਸਾਊਦੀ ਅਗਵਾਈ ਵਾਲੇ ਸੰਗਠਨ ਨੇ ਇਹ ਹਮਲੇ ਕੀਤੇ ਹਨ। ਚਸ਼ਮਦੀਦਾਂ ਨੇ ਦੱਸਿਆ ਕਿ ਇਹ ਦਫਤਰ ਸਨਾ ਦੇ ਤਹਿਰੀਰ ਜ਼ਿਲੇ 'ਚ ਸਥਿਤ ਹੈ ਤੇ ਹੂਤੀ ਵਿਧਰੋਹੀਆਂ ਦਾ ਇਸ ਇਲਾਕੇ 'ਚ ਬਹੁਤ ਦਬਦਬਾ ਸੀ। ਆਮ ਕਰਕੇ ਇਥੇ ਕਰਮਚਾਰੀਆਂ ਦੀ ਸਰਗਰਮੀ ਰਹਿੰਦੀ ਹੈ। ਨਿਵਾਸੀਆਂ ਨੇ ਦੱਸਿਆ ਕਿ ਇਮਰਾਨ ਨੂੰ ਨਿਸ਼ਾਨਾ ਬਣਾ ਕੇ ਦੋ ਸ਼ਕਤੀਸ਼ਾਲੀ ਧਮਾਕੇ ਕੀਤੇ ਗਏ। ਇਹ ਧਮਾਕੇ ਸੈਂਟਰਲ ਬੈਂਕ ਦੇ ਨੇੜੇ ਕੀਤੇ ਗਏ। ਸਾਊਦੀ ਨੀਤ ਗਠਬੰਧਨ ਦੇ ਬੁਲਾਰੇ ਕਰਨਲ ਤੁਰਕੀ ਅਲ ਮਲਕੀ ਨੇ ਦੱਸਿਆ ਕਿ ਦੇਸ਼ ਦੇ ਦੱਖਣੀ ਹਿੱਸੇ ਨੂੰ ਨਿਸ਼ਾਨਾ ਬਣਾ ਕੇ ਹੂਤੀ ਵਲੋਂ ਛੱਡੀਆਂ ਗਈਆਂ ਦੋ ਬੈਲਿਸਟਿਕ ਮਿਜ਼ਾਇਲਾਂ ਨੂੰ ਸਾਊਦੀ ਅਰਬ ਹਵਾਈ ਰੱਖਿਆ ਪ੍ਰਣਾਲੀ ਵਲੋਂ ਤਬਾਹ ਕੀਤੇ ਜਾਣ ਤੋਂ ਕੁਝ ਘੰਟੇ ਬਾਅਦ ਇਹ ਹਮਲਾ ਹੋਇਆ ਹੈ।
 
< Prev   Next >

Advertisements


Advertisement
Advertisement
Advertisement