:: ਸ਼੍ਰੋਮਣੀ ਅਕਾਲੀ ਦਲ (ਦਿੱਲੀ) ਵਲੋਂ ਵਿਸ਼ਾਲ ਪੰਥਕ ਕਨਵੈਨਸ਼ਨ   :: ਲੋਕ ਸਭਾ ਚੋਣਾਂ 2019 : ਕਾਂਗਰਸੀ ਵਰਕਰ ਘਰੋ-ਘਰੀ ਮੰਗਣਗੇ 'ਨੋਟ ਤੇ ਵੋਟ'   :: ਹੁਣ ਹਰ ਚੀਨੀ ਪਣਡੁੱਬੀ 'ਤੇ ਰਹੇਗੀ ਭਾਰਤ ਦੀ ਤਿੱਖੀ ਨਜ਼ਰ   :: ਉਪ-ਰਾਸ਼ਟਰਪਤੀ ਦੀ ਕਿਤਾਬ ਦੀ ਹੋਈ ਘੁੰਡ-ਚੁਕਾਈ, ਕਿਹਾ-'ਭੇਦਭਾਵ ਲਈ ਕੋਈ ਥਾਂ ਨਹੀਂ'   :: ਦਿੱਲੀ ਵਾਸੀਆਂ ਲਈ ਖੁਸ਼ਖਬਰੀ, ਰੱਦ ਰਾਸ਼ਨ ਕਾਰਡ ਨੂੰ ਲੈ ਕੇ ਦਿੱਤਾ ਇਹ ਨਿਰਦੇਸ਼   :: ਰਾਹੁਲ ਗਾਂਧੀ ਨਹੀਂ ਚਾਹੁੰਦੇ ਅਕਾਲੀਆਂ 'ਤੇ ਹੋਵੇ ਕਾਰਵਾਈ: ਫੂਲਕਾ   :: ਮਨਜੀਤ ਸਿੰਘ ਜੀ. ਕੇ. ਨਾਲ exclusive ਗੱਲਬਾਤ   :: ਦਿੱਲੀ ਪਹੁੰਚ ਦਹਾੜਿਆ ਜੀਕੇ, ਨਹੀਂ ਕਿਸੇ ਦਾ ਡਰ, ਫਿਰ ਜਾਊਂ ਵਿਦੇਸ਼   :: ਆਰਟੀਕਲ 35-ਏ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਕਸ਼ਮੀਰ 'ਚ ਸਖ਼ਤ ਪ੍ਰਬੰਧ   :: ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨਾਲ ਕੀਤੀ ਮੁਲਾਕਾਤ   :: ਰੂਸ ਤੋਂ ਹਥਿਆਰ ਖਰੀਦਣ ਚੱਲੇ ਭਾਰਤ ਨੂੰ ਅਮਰੀਕਾ ਦੀ ਘੁਰਕੀ   :: ਵੱਖ-ਵੱਖ ਦੇਸ਼ਾਂ ਨਾਲ ਭਾਰਤ ਦੇ ਸਮਝੌਤਿਆਂ ਨੂੰ ਮੋਦੀ ਕੈਬਿਨਟ ਨੇ ਦਿੱਤੀ ਮਨਜ਼ੂਰੀ   :: ਰਾਹੁਲ ਗਾਂਧੀ ਦਾ ਮੋਦੀ ਤੇ RSS ’ਤੇ ਵਾਰ, ਕਿਹਾ ਨਾਗਪੁਰ ਤੋਂ ਚੱਲ ਰਹੀ ਸਰਕਾਰ   :: ਆਪ' ਤੋਂ ਅਸਤੀਫਾ ਦੇਣ ਮਗਰੋਂ ਆਸ਼ੂਤੋਸ਼ ਵੱਲੋਂ ਵੱਡਾ ਖੁਲਾਸਾ   :: ਮੋਦੀ ਦੀ ਨੋਟਬੰਦੀ ਬਾਰੇ ਨਵਾਂ ਖੁਲਾਸਾ, ਕਸੂਤਾ ਘਿਰਿਆ ਰਿਜ਼ਰਵ ਬੈਂਕ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਾਸ਼ਟਰਪਤੀ ਬਣਨ ਬਾਰੇ ਨਹੀਂ ਸੋਚਦੀ ਨਿਕੀ ਹੇਲੀ PRINT ਈ ਮੇਲ
niki.jpgਵਾਸ਼ਿੰਗਟਨ -07ਮਈ-(ਮੀਡੀ,ਦੇਸਪੰਜਾਬ)-ਸੰਯੁਕਤ ਰਾਸ਼ਟਰ 'ਚ ਅਮਰੀਕਾ ਦੀ ਰਾਜਦੂਤ ਨਿਕੀ ਹੇਲੀ ਨੇ ਕਿਹਾ ਕਿ ਉਹ ਰਾਸ਼ਟਰਪਤੀ ਬਣਨ ਬਾਰੇ ਨਹੀਂ ਸੋਚਦੀ ਹੈ ਤੇ ਉਹ ਆਪਣੇ ਵਰਤਮਾਨ ਕੰਮ ਨੂੰ ਹੀ ਸਹੀ ਢੰਗ ਨਾਲ ਕਰਨਾ ਚਾਹੁੰਦੀ ਹੈ। 46 ਸਾਲਾਂ ਚੋਟੀ ਦੀ ਭਾਰਤੀ-ਅਮਰੀਕੀ ਰਾਜਦੂਤ ਨੂੰ ਰੀਪਬਲਿਕਨ ਪਾਰਟੀ ਦੀ ਸਭ ਤੋਂ ਹੁਨਰਮੰਦ ਹਸਤੀ ਦੱਸਿਆ ਜਾਂਦਾ ਹੈ।

ਰੀਪਬਲਿਕਨ ਪਾਰਟੀ ਦੇ ਦਾਇਰੇ 'ਚ ਉਨ੍ਹਾਂ ਦਾ ਨਾਂ ਵਾਈਟ ਹਾਊਸ ਦੇ ਸੰਭਾਵਿਤ ਦਾਅਵੇਦਾਰਾਂ ਜਾਂ ਸਰਕਾਰ 'ਚ ਕਿਸੇ ਮਹੱਤਵਪੂਰਨ ਅਹੁਦੇ 'ਤੇ ਵਿਰਾਜਮਾਨ ਹੋਣ ਦੇ ਤੌਰ 'ਤੇ ਲਿਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਇਸ ਬਾਰੇ 'ਚ ਨਹੀਂ ਸੋਚਦੀ। ਕੋਈ ਇਸ 'ਤੇ ਭਰੋਸਾ ਨਹੀਂ ਕਰੇਗਾ। ਪਰ ਲੋਕ ਮੇਰੇ ਭਵਿੱਖ ਨੂੰ ਲੈ ਕੇ ਗੱਲਾਂ ਕਰਨ 'ਚ ਜ਼ਿਆਦਾ ਸਮਾਂ ਬਿਤਾ ਰਹੇ ਹਨ। ਨਿਕੀ ਨੇ ਇਕ ਪੱਤਰਕਾਰ ਏਜੰਸੀ ਨੂੰ ਕਿਹਾ ਕਿ ਮੇਰਾ ਕੰਮ ਹੈ ਕਿ ਜਿੰਨਾਂ ਮੇਰੇ ਤੋਂ ਸੰਭਵ ਹੋ ਸਕੇ, ਚੋਟੀ ਦੀ ਸੰਯੁਕਤ ਰਾਸ਼ਟਰ ਰਾਜਦੂਤ ਬਣਾ ਤੇ ਪੁਖਤਾ ਕਰਾਂ ਕਿ ਲੋਕ ਇਸ 'ਤੇ ਮਾਣ ਕਰਨ। ਮੈਂ ਭਵਿੱਖ ਦੇ ਬਾਰੇ 'ਚ ਨਹੀਂ ਸੋਚਦੀ। ਇਮਾਨਦਾਰੀ ਨਾਲ ਕਹਾਂ ਤਾਂ ਮੇਰੇ ਕੋਲ ਸਮਾਂ ਹੀ ਨਹੀਂ। ਉੱਤਰ ਕੋਰੀਆ, ਰੂਸ ਤੇ ਸੀਰੀਆ ਦੇ ਵਿਚਕਾਰ ਆਪਣੇ ਭਵਿੱਖ ਦੇ ਬਾਰੇ 'ਚ ਸੋਚਣ ਦਾ ਕੋਈ ਸਮਾਂ ਨਹੀਂ ਹੁੰਦਾ ਹੈ।
 
< Prev   Next >

Advertisements


Advertisement
Advertisement