:: ਆਫ ਦ ਰਿਕਾਰਡ: ਮੋਦੀ ਨੇ ਇਕ ਵਾਰ ਫਿਰ ਮਹਿਬੂਬਾ ਨੂੰ ਕੀਤਾ ਖੁਸ਼   :: ਲਾਲੂ ਨੂੰ ਮੈਡੀਕਲ ਜਾਂਚ ਪਿੱਛੋਂ ਹਸਪਤਾਲ ਤੋਂ ਮਿਲੀ ਛੁੱਟੀ   :: ਨਿਊਯਾਰਕ ਪੁਲਸ 'ਚ ਪਹਿਲੀ ਦਸਤਾਰਧਾਰੀ ਮਹਿਲਾ, ਸਿੱਖ ਭਾਈਚਾਰੇ 'ਚ ਖੁਸ਼ੀ ਦੀ ਲਹਿਰ   :: 14 ਕਰੋੜ ਰੁਪਏ ਦਾ ਬੰਗਲਾ ਮੁਲਾਇਮ ਨੂੰ ਤੋਹਫੇ 'ਚ ਦੇਣਗੇ ਸਪਾ ਸੰਸਦ ਮੈਂਬਰ   :: ਇਸ ਵਾਰੀ ਖਾਸ ਹੋਵੇਗੀ ਪੀ. ਐੱਮ. ਮੋਦੀ ਤੇ ਪੁਤਿਨ ਦੀ ਮੁਲਾਕਾਤ   :: ਕਰਨਾਟਕ : ਸੁਪਰੀਮ ਕੋਰਟ ਵੱਲੋਂ ਸਹੁੰ ਚੁੱਕ ਸਮਾਗਮ 'ਤੇ ਰੋਕ ਲਗਾਉਣ ਤੋਂ ਇਨਕਾਰ   :: ਯੇਦੀਯੁਰੱਪਾ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ   :: ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ   :: ਕਰਨਾਟਕ 'ਚ ਭਾਜਪਾ ਦੀ ਸਰਕਾਰ, ਸੰਵਿਧਾਨ ਦਾ ਮਜ਼ਾਕ ਉਡਾਉਣ ਵਾਂਗ - ਰਾਹੁਲ   :: ਪਾਕਿਸਤਾਨੀ ਗੋਲੀਬਾਰੀ 'ਚ ਜਵਾਨ ਜ਼ਖਮੀ   :: ਮਤਗਣਨਾ ਕੇਂਦਰ ਤੋਂ ਪੁਲਿਸ ਨੇ ਬਰਾਮਦ ਕੀਤੇ 40 ਮੋਬਾਇਲ ਫੋਨ   :: ਡਾਲਰ ਦੇ ਮੁਕਾਬਲੇ ਰੁਪਿਆ 7 ਪੈਸੇ ਡਿੱਗਿਆ   :: ਜਲੰਧਰ : ਬੁਧਵਾਰ 3 ਜੇਠ ਸੰਮਤ 550 ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ   :: ਗਵਰਨਰ ਦੇ ਫੈਸਲੇ ਦਾ ਇੰਤਜ਼ਾਰ- ਯੇਦੀਯੁਰੱਪਾ   :: ਦਿੱਲੀ 'ਚੋਂ 20 ਕਰੋੜ ਰੁਪਏ ਦੀ ਹੈਰੋਇਨ ਸਣੇ ਨਾਈਜੀਰੀਅਨ ਗ੍ਰਿਫਤਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੋਦੀ ਦੀ ਭਾਸ਼ਾ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸ਼ਾਨ ਦੇ ਖਿਲਾਫ : ਮਨਮੋਹਨ ਸਿੰਘ PRINT ਈ ਮੇਲ
man.jpgਬੇਂਗਲੁਰ -07ਮਈ-(ਮੀਡੀ,ਦੇਸਪੰਜਾਬ) ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੋਧੀ ਧਿਰ ਦੇ ਆਗੂਆਂ ਵਿਰੁੱਧ ਜਿਸ ਤਰ੍ਹਾਂ ਦੀਆਂ ਗੱਲਾਂ ਕਰਦੇ ਹਨ, ਉਹ ਉਨ੍ਹਾਂ ਦੇ ਅਹੁਦੇ ਦੀ ਸ਼ਾਨ ਦੇ ਵਿਰੁੱਧ ਹਨ। ਕਰਨਾਟਕ ਵਿਧਾਨ ਸਭਾ ਦੀਆਂ 12 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ
ਕਾਂਗਰਸ ਦਾ ਪ੍ਰਚਾਰ ਕਰਨ ਆਏ ਡਾ. ਸਿੰਘ ਨੇ ਇਥੇ ਇਕ ਪ੍ਰੈੱਸ ਕਾਨਫਰੰਸ 'ਚ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼੍ਰੀ ਮੋਦੀ ਪ੍ਰਧਾਨ ਮੰਤਰੀ ਦੇ ਅਹੁਦੇ 'ਤੇ ਹੁੰਦਿਆਂ ਜਿਸ ਤਰ੍ਹਾਂ ਵਿਰੋਧੀ ਧਿਰ ਦੇ ਆਗੂਆਂ ਵਿਰੁੱਧ ਬੋਲਦੇ ਹਨ, ਅਜਿਹਾ  ਪਹਿਲਾਂ ਕਿਸੇ ਪ੍ਰਧਾਨ ਮੰਤਰੀ ਨੇ ਨਹੀਂ ਕੀਤਾ। ਕਿਸੇ ਪ੍ਰਧਾਨ ਮੰਤਰੀ ਦਾ ਇੰਨਾ ਹੇਠਾਂ ਡਿੱਗਣਾ ਅਹੁਦੇ ਦੀ ਸ਼ਾਨ ਦੇ ਖਿਲਾਫ ਹੈ ਅਤੇ ਇਸ ਤਰ੍ਹਾਂ ਦਾ ਵਤੀਰਾ ਪੂਰੇ ਦੇਸ਼ ਲਈ ਚੰਗਾ ਨਹੀਂ।
ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਆਲੋਚਨਾ ਕਰਦਿਆਂ ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਨੋਟਬੰਦੀ ਅਤੇ ਉਸ ਦੇ ਮਗਰੋਂ ਕਾਹਲੀ 'ਚ ਜਿਸ ਤਰ੍ਹਾਂ ਵਸਤੂ ਅਤੇ ਸਰਵਿਸ ਟੈਕਸ (ਜੀ. ਐੱਸ. ਟੀ.) ਨੂੰ ਲਾਗੂ ਕੀਤਾ ਗਿਆ, ਉਸ ਨੇ ਅਰਥਚਾਰੇ ਦੀ ਕਮਰ ਤੋੜ ਦਿੱਤੀ ਹੈ। ਇਨ੍ਹਾਂ ਫੈਸਲਿਆਂ ਨਾਲ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਵੱਡਾ ਝਟਕਾ ਲੱਗਾ ਅਤੇ ਹਜ਼ਾਰਾਂ ਲੋਕਾਂ ਦੀ ਰੋਜ਼ੀ-ਰੋਟੀ ਚਲੀ ਗਈ ਹੈ। ਡਾ. ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਦੇਸ਼ ਬੜੇ ਔਖੇ ਦੌਰ 'ਚੋਂ ਲੰਘ ਰਿਹਾ ਹੈ।
 
< Prev   Next >

Advertisements


Advertisement
Advertisement
Advertisement
Advertisement