:: ਪੰਜਾਬ 'ਚ ਅਲਰਟ, ਜਾਣੋ ਕੀ ਹੈ ਡੈਮਾਂ ਤੇ ਦਰਿਆਵਾਂ 'ਚ ਪਾਣੀ ਦੀ ਸਥਿਤੀ   :: ਮਾਧੋਪੁਰ ਹੈੱਡ ਵਰਕਸ ਤੋਂ ਪਾਕਿਸਤਾਨ ਨੂੰ ਛਡਿਆ 25650 ਹਜ਼ਾਰ ਕਿਉਸਕ ਪਾਣੀ   :: ਅੱਤਵਾਦੀਆਂ ਤੇ ਜਵਾਨਾਂ ਵਿਚਾਲੇ ਹੋਈ ਗੋਲੀਬਾਰੀ   :: ਸ਼੍ਰੋਮਣੀ ਅਕਾਲੀ ਦਲ (ਦਿੱਲੀ) ਵਲੋਂ ਵਿਸ਼ਾਲ ਪੰਥਕ ਕਨਵੈਨਸ਼ਨ   :: ਲੋਕ ਸਭਾ ਚੋਣਾਂ 2019 : ਕਾਂਗਰਸੀ ਵਰਕਰ ਘਰੋ-ਘਰੀ ਮੰਗਣਗੇ 'ਨੋਟ ਤੇ ਵੋਟ'   :: ਹੁਣ ਹਰ ਚੀਨੀ ਪਣਡੁੱਬੀ 'ਤੇ ਰਹੇਗੀ ਭਾਰਤ ਦੀ ਤਿੱਖੀ ਨਜ਼ਰ   :: ਉਪ-ਰਾਸ਼ਟਰਪਤੀ ਦੀ ਕਿਤਾਬ ਦੀ ਹੋਈ ਘੁੰਡ-ਚੁਕਾਈ, ਕਿਹਾ-'ਭੇਦਭਾਵ ਲਈ ਕੋਈ ਥਾਂ ਨਹੀਂ'   :: ਦਿੱਲੀ ਵਾਸੀਆਂ ਲਈ ਖੁਸ਼ਖਬਰੀ, ਰੱਦ ਰਾਸ਼ਨ ਕਾਰਡ ਨੂੰ ਲੈ ਕੇ ਦਿੱਤਾ ਇਹ ਨਿਰਦੇਸ਼   :: ਰਾਹੁਲ ਗਾਂਧੀ ਨਹੀਂ ਚਾਹੁੰਦੇ ਅਕਾਲੀਆਂ 'ਤੇ ਹੋਵੇ ਕਾਰਵਾਈ: ਫੂਲਕਾ   :: ਮਨਜੀਤ ਸਿੰਘ ਜੀ. ਕੇ. ਨਾਲ exclusive ਗੱਲਬਾਤ   :: ਦਿੱਲੀ ਪਹੁੰਚ ਦਹਾੜਿਆ ਜੀਕੇ, ਨਹੀਂ ਕਿਸੇ ਦਾ ਡਰ, ਫਿਰ ਜਾਊਂ ਵਿਦੇਸ਼   :: ਆਰਟੀਕਲ 35-ਏ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਕਸ਼ਮੀਰ 'ਚ ਸਖ਼ਤ ਪ੍ਰਬੰਧ   :: ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨਾਲ ਕੀਤੀ ਮੁਲਾਕਾਤ   :: ਰੂਸ ਤੋਂ ਹਥਿਆਰ ਖਰੀਦਣ ਚੱਲੇ ਭਾਰਤ ਨੂੰ ਅਮਰੀਕਾ ਦੀ ਘੁਰਕੀ   :: ਵੱਖ-ਵੱਖ ਦੇਸ਼ਾਂ ਨਾਲ ਭਾਰਤ ਦੇ ਸਮਝੌਤਿਆਂ ਨੂੰ ਮੋਦੀ ਕੈਬਿਨਟ ਨੇ ਦਿੱਤੀ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਿੰਸਾ ਇਸਲਾਮ ਦੇ ਵਿਰੁੱਧ, ਬੱਚੇ ਕਰਨ ਗੁਰੇਜ਼ : ਮਹਿਬੂਬਾ PRINT ਈ ਮੇਲ
meh.jpgਸ਼੍ਰੀਨਗਰ/ਜੰਮੂ, -07ਮਈ-(ਮੀਡੀ,ਦੇਸਪੰਜਾਬ) ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਹਿੰਸਾ ਨੂੰ ਇਸਲਾਮ ਧਰਮ ਦੇ ਉਪਦੇਸ਼ਾਂ ਵਿਰੁੱਧ ਦੱਸਦੇ ਹੋਏ ਸੂਬਾ ਦੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਹਿੰਸਾ ਦੇ ਰਾਹ 'ਤੇ ਜਾਣ ਤੋਂ ਰੋਕਣ ਦੀ ਅਪੀਲ ਕੀਤੀ ਹੈ।

ਮਹਿਬੂਬਾ ਨੇ ਕਿਹਾ ਕਿ ਖੁਦਾ ਨੇ ਸਾਨੂੰ ਜ਼ਿੰਦਗੀ ਸ਼ਾਂਤੀ ਤੇ ਸੁਹਿਰਦਤਾ ਨਾਲ ਜੀਣ ਲਈ ਦਿੱਤੀ ਹੈ, 18 ਜਾਂ 20 ਸਾਲ 'ਚ ਮਾਰੇ ਜਾਣ ਲਈ ਨਹੀਂ। ਮੇਰਾ ਮੰਨਣਾ ਹੈ ਕਿ ਇਸਲਾਮ ਇਸ ਦੀ ਇਜਾਜ਼ਤ ਨਹੀਂ ਦਿੰਦਾ। ਉਨ੍ਹਾਂ ਕੇਂਦਰੀ ਨੇਤਾਵਾਂ ਨੂੰ ਵਾਦੀ 'ਚ ਖੂਨ-ਖਰਾਬੇ ਨੂੰ ਖਤਮ ਕਰਨ ਲਈ ਸਾਰਥਕ ਵਾਰਤਾ ਸ਼ੁਰੂ ਕਰਨ ਦੀ ਅਪੀਲ ਵੀ ਕੀਤੀ। ਮਹਿਬੂਬਾ ਨੇ ਕਲ ਸ਼ੋਪੀਆਂ 'ਚ ਮੁਕਾਬਲੇ ਦੌਰਾਨ 5 ਨਾਗਰਿਕਾਂ ਦੇ ਮਾਰੇ ਜਾਣ 'ਤੇ ਡੂੰਘਾ ਦੁੱਖ ਜ਼ਾਹਿਰ ਕਰਦੇ ਹੋਏ ਕਿਹਾ ਕਿ ਹਿੰਸਾ ਦੇ ਰੋਜ਼ਾਨਾ ਦੇ ਚੱਕਰ 'ਚ ਨੌਜਵਾਨ ਮਾਰੇ ਜਾ ਰਹੇ ਹਨ, ਜਿਨ੍ਹਾਂ ਦੀ ਸਾਕਾਰਾਤਮਕ ਯੋਗਦਾਨ ਲਈ ਵਰਤੋਂ ਕੀਤੀ ਜਾ ਸਕਦੀ ਹੈ। ਓਧਰ ਜੰਮੂ-ਕਸ਼ਮੀਰ ਸਰਕਾਰ ਨੇ ਅੱਜ 150 ਸਾਲ ਪੁਰਾਣੀ ਪ੍ਰਥਾ 'ਦਰਬਾਰ ਮੂਵ' ਦੇ ਤਹਿਤ ਆਪਣੀ ਗਰਮ ਰੁੱਤ ਦੀ ਰਾਜਧਾਨੀ ਸ਼੍ਰੀਨਗਰ 'ਚ ਆਪਣੇ ਦਫਤਰ ਖੋਲ੍ਹੇ। ਉਨ੍ਹਾਂ ਨੇ ਰਾਜਧਾਨੀ ਸ਼੍ਰੀਨਗਰ 'ਚ ਸਿਵਲ ਸਕੱਤਰੇਤ ਨੂੰ ਮੁੜ ਖੋਲ੍ਹਣ ਦੇ ਪਹਿਲੇ ਦਿਨ ਪੁਲਸ ਮੁਲਾਜ਼ਮਾਂ ਵਲੋਂ ਦਿੱਤੀ ਗਈ ਗਾਰਡ ਆਫ ਆਨਰ ਦੀ ਸਲਾਮੀ ਲਈ।
 
< Prev   Next >

Advertisements

Advertisement
Advertisement