:: ਚੁਰਾਸੀ ਦੌਰਾਨ ਸਿੱਖਾਂ ਦੇ ਕਾਤਲ ਨੇ ਮੰਗੀ ਰਹਿਮ, ਅਦਾਲਤ ਕਰੇਗੀ ਸੁਣਵਾਈ   :: ਹਾਰ ਵੱਲ ਵਧ ਰਹੀ ਬੀਜੇਪੀ 'ਤੇ ਨਵਜੋਤ ਸਿੱਧੂ ਨੇ ਲਈ ਚੁਟਕੀ   :: ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਵੱਲੋਂ ਅਸਤੀਫ਼ਾ   :: 13 ਦਸੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ   :: ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਕਾਰ ਵਲੋਂ ਬੁਲਾਈ ਸਰਬ ਪਾਰਟੀ ਬੈਠਕ ਖ਼ਤਮ   :: ਜੰਮੂ-ਕਸ਼ਮੀਰ ਵਿਧਾਨ ਸਭਾ ਨੂੰ ਭੰਗ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ 'ਚ ਖਾਰਜ   :: ਮੁਹਾਲੀ ਪਹੁੰਚੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ   :: ਪ੍ਰਧਾਨ ਮੰਤਰੀ ਦਫ਼ਤਰ 'ਚ ਲੋਕ ਸੰਪਰਕ ਅਧਿਕਾਰੀ ਠੱਕਰ ਦਾ ਦੇਹਾਂਤ, ਮੋਦੀ ਨੇ ਜਤਾਇਆ ਦੁੱਖ   :: ਆਈਸਲੈਂਡ ਦੇ ਵਿਦੇਸ਼ ਮੰਤਰੀ ਨੇ ਕੀਤਾ ਤਾਜ ਮਹਿਲ ਦਾ ਦੌਰਾ   :: ਵਿਜੇ ਮਾਲਿਆ ਦੀ ਹਵਾਲਗੀ 'ਤੇ ਅੱਜ ਫੈਸਲਾ ਕਰੇਗੀ ਲੰਡਨ ਦੀ ਅਦਾਲਤ   :: ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ   :: ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ   :: ਸੋਨੀਆ ਗਾਂਧੀ ਦੇ ਜਨਮਦਿਨ 'ਤੇ ਪੀਐਮ ਮੋਦੀ ਨੇ ਦਿਤੀ ਵਧਾਈ   :: ਨਿਜ਼ਾਮੂਦੀਨ ਦਰਗਾਹ ਅੰਦਰ ਮਹਿਲਾਵਾਂ 'ਤੇ ਪ੍ਰਵੇਸ਼ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ 10 ਦਸੰਬਰ ਨੂੰ ਹੋਵੇਗੀ ਸੁਣਵਾਈ   :: ਡੀ. ਐੱਸ. ਹੁੱਡਾ ਦੇ ਬਿਆਨ 'ਤੇ ਫ਼ੌਜ ਮੁਖੀ ਰਾਵਤ ਨੇ ਕਿਹਾ- ਉਨ੍ਹਾਂ ਦੇ ਸ਼ਬਦਾਂ ਦਾ ਕਰਦਾ ਹਾਂ ਸਨਮਾਨ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਰਨਾਟਕ ਸੀ. ਐੱਮ. ਨੇ ਮੋਦੀ ਤੇ ਭਾਜਪਾ ਨੂੰ ਭੇਜਿਆ 100 ਕਰੋੜ ਦਾ ਮਾਣਹਾਨੀ ਨੋਟਿਸ PRINT ਈ ਮੇਲ

man.jpgਨਵੀਂ ਦਿੱਲੀ -07ਮਈ-(ਮੀਡੀ,ਦੇਸਪੰਜਾਬ)- ਕਰਨਾਟਕ ਦੀ ਰਾਜਨੀਤੀ ਦਿਨ-ਬ-ਦਿਨ ਨਵਾਂ ਮੋੜ ਲੈਂਦੀ ਜਾ ਰਹੀ ਹੈ। ਅਗਲੇ ਹਫਤੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੇ ਮੁੱਖ ਮੰਤਰੀ ਸਿੱਧਾਰਮਈਆ ਨੇ ਭਾਜਪਾ ਵਿਰੁੱਧ ਅਪਰਾਧਿਕ ਅਤੇ ਸਿਵਲ ਮਾਣਹਾਨੀ ਕਰਨ ਦੇ ਦੋਸ਼ ਵਿਚ 100 ਕਰੋੜ ਦਾ ਲੀਗਲ ਨੋਟਿਸ ਭੇਜਿਆ ਹੈ। ਇਸ ਨੋਟਿਸ ਵਿਚ ਪੀ.ਐੱਮ. ਮੋਦੀ, ਅਮਿਤ ਸ਼ਾਹ ਅਤੇ ਬੀ. ਐੱਸ. ਯੇਦੁਰੱਪਾ ਦਾ ਨਾਮ ਹੈ।

 
ਜਾਣਕਾਰੀ ਮੁਤਾਬਕ ਪੀ. ਐੱਮ. ਮੋਦੀ ਨੂੰ ਅਪਰਾਧਿਕ ਅਤੇ ਸਿਵਲ ਮਾਣਹਾਨੀ ਦਾ ਨੋਟਿਸ ਕਥਿਤ ਤੌਰ 'ਤੇ ਭ੍ਰਿਸ਼ਟਾਚਾਰ ਦਾ ਦੋਸ਼ ਲਗਾਉਣ ਕਾਰਨ ਭੇਜਿਆ ਗਿਆ ਹੈ। ਦੱਸਣਯੋਗ ਹੈ ਕਿ ਭਾਜਪਾ ਨੇਤਾ ਅਤੇ ਨਰਿੰਦਰ ਮੋਦੀ ਨੇ ਚੋਣ ਪ੍ਰਚਾਰ ਦੌਰਾਨ ਸਿੱਧਾਰਮਈਆ ਨੂੰ 10 ਫੀਸਦੀ ਕਮੀਸ਼ਨ ਵਾਲੀ ਸਰਕਾਰ ਦੀ ਉਪਾਧੀ ਦਿੱਤੀ ਸੀ। ਸ਼ਾਹ ਨੇ ਸਿੱਧਾਰਮਈਆ ਦੀ ਘੜੀ 'ਤੇ ਨਿਸ਼ਾਨਾ ਵਿੰਨਦੇ ਹੋਏ ਕਿਹਾ ਸੀ ਕਿ ਉਹ 40 ਲੱਖ ਰੁਪਏ ਦੀ ਘੜੀ ਪਾਉਂਦੇ ਹਨ। ਇਸ ਤੋਂ ਪਤਾ ਚੱਲਦਾ ਹੈ ਕਿ ਉਹ ਕਿੰਨੇ ਭ੍ਰਿਸ਼ਟ ਹਨ। ਸਿੱਧਾਰਮਈਆ ਦਾ ਦੋਸ਼ ਹੈ ਕਿ ਭਾਜਪਾ ਨੇ ਉਸ 'ਤੇ ਭ੍ਰਿਸ਼ਟਾਚਾਰ ਦੇ ਝੂਠੇ ਦੋਸ਼ ਲਗਾਏ ਹਨ।

 
< Prev   Next >

Advertisements


Advertisement
Advertisement