:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਰਨਾਟਕ ਸੀ. ਐੱਮ. ਨੇ ਮੋਦੀ ਤੇ ਭਾਜਪਾ ਨੂੰ ਭੇਜਿਆ 100 ਕਰੋੜ ਦਾ ਮਾਣਹਾਨੀ ਨੋਟਿਸ PRINT ਈ ਮੇਲ

man.jpgਨਵੀਂ ਦਿੱਲੀ -07ਮਈ-(ਮੀਡੀਆ,ਦੇਸਪੰਜਾਬ)- ਕਰਨਾਟਕ ਦੀ ਰਾਜਨੀਤੀ ਦਿਨ-ਬ-ਦਿਨ ਨਵਾਂ ਮੋੜ ਲੈਂਦੀ ਜਾ ਰਹੀ ਹੈ। ਅਗਲੇ ਹਫਤੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੇ ਮੁੱਖ ਮੰਤਰੀ ਸਿੱਧਾਰਮਈਆ ਨੇ ਭਾਜਪਾ ਵਿਰੁੱਧ ਅਪਰਾਧਿਕ ਅਤੇ ਸਿਵਲ ਮਾਣਹਾਨੀ ਕਰਨ ਦੇ ਦੋਸ਼ ਵਿਚ 100 ਕਰੋੜ ਦਾ ਲੀਗਲ ਨੋਟਿਸ ਭੇਜਿਆ ਹੈ। ਇਸ ਨੋਟਿਸ ਵਿਚ ਪੀ.ਐੱਮ. ਮੋਦੀ, ਅਮਿਤ ਸ਼ਾਹ ਅਤੇ ਬੀ. ਐੱਸ. ਯੇਦੁਰੱਪਾ ਦਾ ਨਾਮ ਹੈ।

 
ਜਾਣਕਾਰੀ ਮੁਤਾਬਕ ਪੀ. ਐੱਮ. ਮੋਦੀ ਨੂੰ ਅਪਰਾਧਿਕ ਅਤੇ ਸਿਵਲ ਮਾਣਹਾਨੀ ਦਾ ਨੋਟਿਸ ਕਥਿਤ ਤੌਰ 'ਤੇ ਭ੍ਰਿਸ਼ਟਾਚਾਰ ਦਾ ਦੋਸ਼ ਲਗਾਉਣ ਕਾਰਨ ਭੇਜਿਆ ਗਿਆ ਹੈ। ਦੱਸਣਯੋਗ ਹੈ ਕਿ ਭਾਜਪਾ ਨੇਤਾ ਅਤੇ ਨਰਿੰਦਰ ਮੋਦੀ ਨੇ ਚੋਣ ਪ੍ਰਚਾਰ ਦੌਰਾਨ ਸਿੱਧਾਰਮਈਆ ਨੂੰ 10 ਫੀਸਦੀ ਕਮੀਸ਼ਨ ਵਾਲੀ ਸਰਕਾਰ ਦੀ ਉਪਾਧੀ ਦਿੱਤੀ ਸੀ। ਸ਼ਾਹ ਨੇ ਸਿੱਧਾਰਮਈਆ ਦੀ ਘੜੀ 'ਤੇ ਨਿਸ਼ਾਨਾ ਵਿੰਨਦੇ ਹੋਏ ਕਿਹਾ ਸੀ ਕਿ ਉਹ 40 ਲੱਖ ਰੁਪਏ ਦੀ ਘੜੀ ਪਾਉਂਦੇ ਹਨ। ਇਸ ਤੋਂ ਪਤਾ ਚੱਲਦਾ ਹੈ ਕਿ ਉਹ ਕਿੰਨੇ ਭ੍ਰਿਸ਼ਟ ਹਨ। ਸਿੱਧਾਰਮਈਆ ਦਾ ਦੋਸ਼ ਹੈ ਕਿ ਭਾਜਪਾ ਨੇ ਉਸ 'ਤੇ ਭ੍ਰਿਸ਼ਟਾਚਾਰ ਦੇ ਝੂਠੇ ਦੋਸ਼ ਲਗਾਏ ਹਨ।

 
< Prev   Next >

Advertisements