:: ਲੋਕ ਸਭਾ ਚੋਣਾਂ ਦੇ ਲਈ ਸ਼ਿਵ ਸੈਨਾ ਵੱਲੋਂ 21 ਉਮੀਦਵਾਰਾਂ ਦੀ ਸੂਚੀ ਜਾਰੀ   :: ਪਾਕਿਸਤਾਨ ਕੌਮੀ ਦਿਵਸ 'ਚ ਸ਼ਾਮਲ ਨਹੀਂ ਹੋਵੇਗਾ ਭਾਰਤ   :: ਬਿਹਾਰ : ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐਸ.ਪੀ. 5 ਸੀਟਾਂ 'ਤੇ ਲੜੇਗੀ ਲੋਕ ਸਭਾ ਚੋਣ   :: ਬੋਰਵੈੱਲ 'ਚ ਡਿੱਗੇ ਬੱਚੇ ਨੂੰ ਬਚਾਇਆ ਗਿਆ ਸੁਰੱਖਿਅਤ   :: ਕੇਂਦਰ ਸਰਕਾਰ ਵੱਲੋਂ ਜੇ.ਕੇ.ਐੱਲ.ਐੱਫ 'ਤੇ ਪਾਬੰਦੀ   :: ਪਾਕਿ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਲਿਆ ਗਿਆ ਹਿਰਾਸਤ 'ਚ   :: ਸ਼ੋਪੀਆ ਮੁੱਠਭੇੜ 'ਚ ਇੱਕ ਹੋਰ ਅੱਤਵਾਦੀ ਢੇਰ   :: ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ   :: ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ   :: ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ   :: ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ   :: ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ   :: ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ   :: ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ   :: ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ 'ਚੋਂ 20 ਕਰੋੜ ਰੁਪਏ ਦੀ ਹੈਰੋਇਨ ਸਣੇ ਨਾਈਜੀਰੀਅਨ ਗ੍ਰਿਫਤਾਰ PRINT ਈ ਮੇਲ
n.jpgਨਵੀਂ ਦਿੱਲੀ -07ਮਈ-(ਮੀਡੀ,ਦੇਸਪੰਜਾਬ)- ਦਿੱਲੀ ਪੁਲਸ ਨੇ ਇਕ ਨਾਈਜੀਰੀਅਨ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ, ਜਿਸ 'ਤੇ ਡਰੱਗ ਡੀਲਰਾਂ ਨੂੰ ਨਸ਼ਾ ਸਪਲਾਈ ਕਰਨ ਦੇ ਦੋਸ਼ ਹਨ ਤੇ ਉਸ ਦੇ ਕੋਲੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਹੈਰੋਇਨ ਦੀ ਕੀਮਤ ਲਗਭਗ 20 ਕਰੋੜ ਰੁਪਏ ਹੈ। ਪੁਲਸ ਨੇ ਸੋਮਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਪੁਲਸ ਨੇ ਦੱਸਿਆ ਕਿ ਓਲੀਵਰ ਚੀਜੇਕ ਨੂੰ ਉੱਤਰੀ ਦਿੱਲੀ ਦੇ ਰਿੰਗ ਰੋਡ ਨੇੜੇ ਮੰਜੂ ਕਾ ਟਿਲਾ ਇਲਾਕੇ 'ਚੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਸ ਨੇ ਕਿਹਾ ਕਿ ਉਸ ਕੋਲੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਦੀ ਅੰਤਰਰਾਸ਼ਟਰੀ ਮਾਰਕੀਟ 'ਚ ਕੀਮਤ 20 ਕਰੋੜ ਰੁਪਏ ਦੇ ਕਰੀਬ ਹੈ। ਡਿਪਟੀ ਕਮਿਸ਼ਨਰ ਪੀ.ਐਸ. ਕੁਸ਼ਵਾਹ ਨੇ ਦੱਸਿਆ ਕਿ ਦੋਸ਼ੀ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਅਫਗਾਨਿਸਤਾਨ 'ਚ ਆਪਣੇ ਸਾਥੀਆਂ ਕੋਲੋਂ ਹੈਰੋਇਨ ਲੈਂਦਾ ਹੈ।
ਪੁਲਸ ਨੇ ਦੱਸਿਆ ਕਿ ਬਰਾਮਦ ਕੀਤੀ ਹੈਰੋਇਨ ਪੰਜਾਬ ਨਾਲ ਸਬੰਧਿਤ ਡਰੱਗ ਡੀਲਰ ਨੂੰ ਸਪਲਾਈ ਕੀਤੀ ਜਾਣੀ ਸੀ। ਉਨ੍ਹਾਂ ਦੱਸਿਆ ਕਿ ਇਹ ਹੈਰੋਇਨ ਅਫਗਾਨਿਸਤਾਨ ਤੋਂ ਪਾਕਿਸਤਾਨ ਤੇ ਜੰਮੂ ਕਸ਼ਮੀਰ ਦੇ ਰਸਤਿਓਂ ਭਾਰਤ 'ਚ ਲਿਆਂਦੀ ਗਈ ਸੀ। ਡੀ.ਸੀ.ਪੀ. ਨੇ ਦੱਸਿਆ ਕਿ ਫੜੇ ਗਏ ਡਰੱਗ ਡੀਲਰ ਨੂੰ ਦਿੱਲੀ 'ਚ ਹੈਰੋਇਨ ਸਪਲਾਈ ਕੀਤੀ ਜਾਂਦੀ ਸੀ ਤੇ ਦੋਸ਼ੀ ਇਸ ਨੂੰ ਅੱਗੇ ਦਿੱਲੀ ਤੇ ਪੰਜਾਬ ਦੇ ਵੱਖ-ਵੱਖ ਡੀਲਰਾਂ ਤੱਕ ਪਹੁੰਚਾਉਂਦਾ ਸੀ। ਇਸ ਦੇ ਨਾਲ ਹੀ ਡੀ.ਸੀ.ਪੀ. ਨੇ ਕਿਹਾ ਕਿ ਦੋਸ਼ੀ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਕੋਰੀਅਰ ਕੰਪਨੀ ਰਾਹੀਂ ਵੱਖ-ਵੱਖ ਦੇਸ਼ਾਂ 'ਚ ਨਸ਼ਾ ਸਪਲਾਈ ਕਰਦਾ ਸੀ, ਜਿਨ੍ਹਾਂ 'ਚ ਇੰਗਲੈਂਡ, ਫਰਾਂਸ, ਕੈਨੇਡਾ ਅਤੇ ਦੱਖਣੀ ਅਫਰੀਕਾ ਵਰਗੇ ਦੇਸ਼ ਸ਼ਾਮਲ ਹਨ।
 
< Prev   Next >

Advertisements

Advertisement
Advertisement

Advertisement