:: ਆਫ ਦ ਰਿਕਾਰਡ: ਮੋਦੀ ਨੇ ਇਕ ਵਾਰ ਫਿਰ ਮਹਿਬੂਬਾ ਨੂੰ ਕੀਤਾ ਖੁਸ਼   :: ਲਾਲੂ ਨੂੰ ਮੈਡੀਕਲ ਜਾਂਚ ਪਿੱਛੋਂ ਹਸਪਤਾਲ ਤੋਂ ਮਿਲੀ ਛੁੱਟੀ   :: ਨਿਊਯਾਰਕ ਪੁਲਸ 'ਚ ਪਹਿਲੀ ਦਸਤਾਰਧਾਰੀ ਮਹਿਲਾ, ਸਿੱਖ ਭਾਈਚਾਰੇ 'ਚ ਖੁਸ਼ੀ ਦੀ ਲਹਿਰ   :: 14 ਕਰੋੜ ਰੁਪਏ ਦਾ ਬੰਗਲਾ ਮੁਲਾਇਮ ਨੂੰ ਤੋਹਫੇ 'ਚ ਦੇਣਗੇ ਸਪਾ ਸੰਸਦ ਮੈਂਬਰ   :: ਇਸ ਵਾਰੀ ਖਾਸ ਹੋਵੇਗੀ ਪੀ. ਐੱਮ. ਮੋਦੀ ਤੇ ਪੁਤਿਨ ਦੀ ਮੁਲਾਕਾਤ   :: ਕਰਨਾਟਕ : ਸੁਪਰੀਮ ਕੋਰਟ ਵੱਲੋਂ ਸਹੁੰ ਚੁੱਕ ਸਮਾਗਮ 'ਤੇ ਰੋਕ ਲਗਾਉਣ ਤੋਂ ਇਨਕਾਰ   :: ਯੇਦੀਯੁਰੱਪਾ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ   :: ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ   :: ਕਰਨਾਟਕ 'ਚ ਭਾਜਪਾ ਦੀ ਸਰਕਾਰ, ਸੰਵਿਧਾਨ ਦਾ ਮਜ਼ਾਕ ਉਡਾਉਣ ਵਾਂਗ - ਰਾਹੁਲ   :: ਪਾਕਿਸਤਾਨੀ ਗੋਲੀਬਾਰੀ 'ਚ ਜਵਾਨ ਜ਼ਖਮੀ   :: ਮਤਗਣਨਾ ਕੇਂਦਰ ਤੋਂ ਪੁਲਿਸ ਨੇ ਬਰਾਮਦ ਕੀਤੇ 40 ਮੋਬਾਇਲ ਫੋਨ   :: ਡਾਲਰ ਦੇ ਮੁਕਾਬਲੇ ਰੁਪਿਆ 7 ਪੈਸੇ ਡਿੱਗਿਆ   :: ਜਲੰਧਰ : ਬੁਧਵਾਰ 3 ਜੇਠ ਸੰਮਤ 550 ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ   :: ਗਵਰਨਰ ਦੇ ਫੈਸਲੇ ਦਾ ਇੰਤਜ਼ਾਰ- ਯੇਦੀਯੁਰੱਪਾ   :: ਦਿੱਲੀ 'ਚੋਂ 20 ਕਰੋੜ ਰੁਪਏ ਦੀ ਹੈਰੋਇਨ ਸਣੇ ਨਾਈਜੀਰੀਅਨ ਗ੍ਰਿਫਤਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗਵਰਨਰ ਦੇ ਫੈਸਲੇ ਦਾ ਇੰਤਜ਼ਾਰ- ਯੇਦੀਯੁਰੱਪਾ PRINT ਈ ਮੇਲ
mdp_16_m.jpgਗਲੁਰੂ, -16ਮਈ-(ਮੀਡੀ,ਦੇਸਪੰਜਾਬ)-ਕਰਨਾਟਕ 'ਚ ਭਾਜਪਾ ਵਲੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਬੀ. ਐਸ. ਯੇਦੀਯੁਰੱਪਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਗਵਰਨਰ ਨੂੰ ਸਰਕਾਰ ਦੀ ਦਾਅਵੇਦਾਰੀ ਦਾ ਪੱਤਰ ਦਿੱਤਾ ਹੈ ਅਤੇ ਉਹ ਗਵਰਨਰ ਦੇ ਫੈਸਲੇ ਦਾ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗਵਰਨਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਸਹੀ ਫੈਸਲਾ ਲੈਣਗੇ। ਯੇਦੀਯੁਰੱਪਾ ਨੇ ਕਿਹਾ ਕਿ ਜਦੋਂ ਉਹ ਗਵਰਨਰ ਕੋਲੋਂ ਪੱਤਰ ਪ੍ਰਾਪਤ ਕਰਨਗੇ, ਸਾਰਿਆਂ ਨੂੰ ਇਸ ਸੰਬੰਧੀ ਜਾਣਕਾਰੀ ਦੇ ਦੇਣਗੇ।
 
< Prev   Next >

Advertisements

Advertisement

Advertisement
Advertisement
Advertisement