:: ਸ਼ਾਹ ਦੇ ਹੈਲੀਕਾਪਟਰ ਲੈਂਡਿੰਗ ਨੂੰ ਮਾਲਦਾ 'ਚ ਇਜਾਜ਼ਤ ਨਾ ਦਿੱਤੇ ਜਾਣ ਨੂੰ ਭਾਜਪਾ ਨੇ ਦੱਸਿਆ ਸਾਜ਼ਿਸ਼   :: ਜਿਹੜੇ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ ਵਾਪਸ- ਰਾਜਨਾਥ ਸਿੰਘ   :: ਮਾਇਆਵਤੀ 'ਤੇ ਟਿੱਪਣੀ ਮਾਮਲਾ : ਭਾਜਪਾ ਵਿਧਾਇਕਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ   :: ਜਨਰਲ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ, ਮਦਰਾਸ ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ   :: ਨੇਤਾਵਾਂ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਦਾ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਪ੍ਰਦਰਸ਼ਨ   :: ਸੁਸ਼ਮਾ ਸਵਰਾਜ ਅਤੇ ਯੋਗੀ ਨੇ ਯੂਥ ਪ੍ਰਵਾਸੀ ਭਾਰਤੀ ਦਿਵਸ ਦਾ ਕੀਤਾ ਉਦਘਾਟਨ   :: ਗਣਤੰਤਰ ਦਿਵਸ ਤੋਂ ਪਹਿਲਾਂ ਕਾਸਗੰਜ 'ਚ ਧਾਰਾ 144 ਲਾਗੂ   :: ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ   :: ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ   :: ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ   :: ਮਹਾਂ ਗਠਜੋੜ 'ਮੋਦੀ' ਵਿਰੁੱਧ ਨਹੀਂ, ਦੇਸ਼ ਦੀ ਜਨਤਾ ਦੇ ਖ਼ਿਲਾਫ਼ ਹੈ- ਪ੍ਰਧਾਨ ਮੰਤਰੀ ਮੋਦੀ   :: ਭਾਰਤ ਖ਼ਿਲਾਫ਼ ਜੋ ਕੰਮ ਪਾਕਿ ਨਹੀਂ ਕਰ ਸਕਿਆ ਉਹ ਮੋਦੀ ਨੇ 5 ਸਾਲਾਂ 'ਚ ਕਰ ਦਿੱਤਾ- ਕੇਜਰੀਵਾਲ   :: ਜੇਕਰ ਮੌਸਮ ਬਦਲ ਸਕਦਾ ਹੈ ਤਾਂ ਭਾਜਪਾ ਦੀ ਸਰਕਾਰ ਕਿਉਂ ਨਹੀ - ਮਮਤਾ ਬੈਨਰਜੀ   :: ਈ. ਡੀ. ਵਲੋਂ ਜ਼ਾਕਿਰ ਨਾਇਕ ਦੇ ਪਰਿਵਾਰ ਦੀ ਜਾਇਦਾਦ ਅਟੈਚ   :: ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਰਨਾਟਕ : ਸੁਪਰੀਮ ਕੋਰਟ ਵੱਲੋਂ ਸਹੁੰ ਚੁੱਕ ਸਮਾਗਮ 'ਤੇ ਰੋਕ ਲਗਾਉਣ ਤੋਂ ਇਨਕਾਰ PRINT ਈ ਮੇਲ
sup.jpgਭਾਜਪਾ ਨੂੰ ਅੱਜ ਵਿਧਾਇਕਾਂ ਦੀ ਸੂਚੀ ਪੇਸ਼ ਕਰਨ ਲਈ ਕਿਹਾ
ਬੈਂਗਲੁਰੂ, -17ਮਈ-(ਮੀਡੀ,ਦੇਸਪੰਜਾਬ)- ਕਰਨਾਟਕ 'ਚ ਸਰਕਾਰ ਬਣਾਉਣ ਦੀ ਦੌੜ 'ਚ ਸੁਪਰੀਮ ਕੋਰਟ ਨੇ ਭਾਰਤੀ ਜਨਤਾ ਪਾਰਟੀ ਨੂੰ ਰਾਹਤ ਦਿੰਦੇ ਹੋਏ ਬੀ.ਐਸ. ਯੇਦੀਯੁਰੱਪਾ ਦੀ ਅਗਵਾਈ 'ਚ ਸਰਕਾਰ ਦੇ ਸਹੁੰ ਚੁੱਕ ਸਮਾਗਮ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਕਾਂਗਰਸ ਤੇ ਜੇ.ਡੀ.ਐਸ. ਵਲੋਂ ਬੁੱਧਵਾਰ ਦੇਰ ਰਾਤ
ਨੂੰ ਸੁਪਰੀਮ ਕੋਰਟ ਦਾ ਦਰਵਾਜਾ ਖਟਖਟਾਇਆ ਗਿਆ ਸੀ। ਤਿੰਨ ਜੱਜਾਂ ਦੀ ਬੈਂਚ 'ਚ ਪੂਰੀ ਰਾਤ ਬਹਿਸ ਹੋਈ, ਜਿਸ ਤੋਂ ਬਾਅਦ ਸਵੇਰੇ ਕਰੀਬ ਪੰਜ ਵਜੇ ਕੋਰਟ ਨੇ ਕਿਹਾ ਕਿ ਉਨ੍ਹਾਂ ਕੋਲ ਅਜਿਹਾ ਕੋਈ ਸੰਵਿਧਾਨਿਕ ਹੱਕ ਨਹੀਂ ਹੈ ਕਿ ਉਹ ਰਾਜਪਾਲ ਦੇ ਫ਼ੈਸਲੇ 'ਤੇ ਰੋਕ ਲਗਾ ਦੇਣ। ਹਾਲਾਂਕਿ ਸੁਪਰੀਮ ਕੋਰਟ ਨੇ ਭਾਜਪਾ ਨੂੰ ਕਿਹਾ ਹੈ ਕਿ ਉਹ ਵੀਰਵਾਰ ਨੂੰ ਆਪਣੇ ਵਿਧਾਇਕਾਂ ਦੀ ਸੂਚੀ ਕੋਰਟ 'ਚ ਪੇਸ਼ ਕਰੇ। ਭਲਕੇ ਸਵੇਰੇ 10.30 ਵਜੇ ਦੁਬਾਰਾ ਸੁਣਵਾਈ ਹੋਵੇਗੀ।
 
< Prev   Next >

Advertisements


Advertisement
Advertisement
Advertisement