:: ਭਾਜਪਾ 'ਚ ਸ਼ਾਮਲ ਹੋਏ ਦੀਪਾ ਮਲਿਕ ਤੇ ਇਨੈਲੋ ਦੇ ਵਿਧਾਇਕ ਕੇਹਰ ਸਿੰਘ   :: ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਦਾ ਵੱਡਾ ਐਲਾਨ- ਸੱਤਾ 'ਚ ਆਏ ਤਾਂ ਬੈਕ ਖਾਤਿਆਂ 'ਚ ਪਾਵਾਂਗੇ 72 ਹਜ਼ਾਰ ਰੁਪਏ   :: ਜੈੱਟ ਏਅਰਵੇਜ਼ ਸੰਕਟ : ਨਰੇਸ਼ ਗੋਇਲ ਨੇ ਬੋਰਡ ਤੋਂ ਦਿੱਤਾ ਅਸਤੀਫ਼ਾ   :: ਫ਼ਾਰੂਕ ਅਬਦੁੱਲਾ ਨੇ ਸ੍ਰੀਨਗਰ ਲੋਕ ਸਭਾ ਹਲਕੇ ਤੋਂ ਭਰਿਆ ਨਾਮਜ਼ਦਗੀ ਪੱਤਰ   :: '84 ਸਿੱਖ ਕਤਲੇਆਮ ਮਾਮਲਾ : ਸੁਪਰੀਮ ਕੋਰਟ 'ਚ ਟਲੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ   :: ਭਾਰਤੀ ਹਵਾਈ ਫੌਜ ਦੇ ਬੇੜੇ 'ਚ ਸ਼ਾਮਲ ਹੋਇਆ ਚਿਨੂਕ ਹੈਲੀਕਾਪਟਰ, ਰਾਤ ਨੂੰ ਵੀ ਉਡਾਣ ਭਰਨ ਦੇ ਸਮਰੱਥ   :: ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ   :: 'ਆਪ' ਨਾਲ ਗੱਠਜੋੜ ਬਾਰੇ ਫ਼ੈਸਲੇ ਨੂੰ ਲੈ ਕੇ ਰਾਹੁਲ ਗਾਂਧੀ ਨੇ ਬੁਲਾਈ ਬੈਠਕ   :: ਕੀ ਹੁਣ ਭਾਜਪਾ 'ਚ ਸ਼ਾਮਲ ਹੋਵੇਗੀ ਸਪਨਾ ਚੌਧਰੀ? ਮਨੋਜ ਤਿਵਾੜੀ ਨਾਲ ਸਾਹਮਣੇ ਆਈ ਤਸਵੀਰ   :: ਪਾਕਿਸਤਾਨ 'ਚ ਦੋ ਹਿੰਦੂ ਲੜਕੀਆਂ ਨੂੰ ਅਗਵਾ ਕਰਨ ਦੇ ਮਾਮਲੇ 'ਚ ਸੁਸ਼ਮਾ ਸਵਰਾਜ ਨੇ ਮੰਗੀ ਰਿਪੋਰਟ   :: ਸ਼ੋਪੀਆਂ 'ਚ ਮਸਜਿਦ 'ਚ ਧਮਾਕੇ ਕਾਰਨ ਦੋ ਲੋਕ ਜ਼ਖ਼ਮੀ   :: ਕੱਲ੍ਹ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ   :: ਮੈਂ ਕਾਂਗਰਸ ਵਿਚ ਸ਼ਾਮਲ ਨਹੀਂ ਹੋਈ - ਸਪਨਾ ਚੌਧਰੀ   :: ਲੋਕ ਸਭਾ ਚੋਣਾਂ 2019: ਆਜ਼ਮਗੜ੍ਹ ਤੋਂ ਚੋਣ ਲੜਨਗੇ ਅਖਿਲੇਸ਼ ਯਾਦਵ   :: ਭੋਪਾਲ ਤੋਂ ਦਿਗਵਿਜੇ ਸਿੰਘ ਹੋਣਗੇ ਕਾਂਗਰਸ ਦੇ ਉਮੀਦਵਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇਸ ਵਾਰੀ ਖਾਸ ਹੋਵੇਗੀ ਪੀ. ਐੱਮ. ਮੋਦੀ ਤੇ ਪੁਤਿਨ ਦੀ ਮੁਲਾਕਾਤ PRINT ਈ ਮੇਲ
put_mod.jpgਮਾਸਕੋ/ਨਵੀਂ ਦਿੱਲੀ -20ਮਈ-(ਮੀਡੀ,ਦੇਸਪੰਜਾਬ)- ਪੀ. ਐੱਮ. ਨਰਿੰਦਰ ਮੋਦੀ ਸੋਮਵਾਰ (21 ਮਈ) ਤੋਂ ਰੂਸ ਦੀ ਯਾਤਰਾ 'ਤੇ ਜਾ ਰਹੇ ਹਨ। ਹਾਲਾਂਕਿ ਇਹ ਉਨ੍ਹਾਂ ਦੀ ਪਹਿਲੀ ਰੂਸ ਯਾਤਰਾ ਨਹੀਂ ਹੈ ਪਰ ਇਹ ਬਾਕੀ ਯਾਤਰਾਵਾਂ ਨਾਲੋਂ ਕਾਫੀ ਵੱਖ ਹੈ। ਰੂਸ ਵਿਚ ਭਾਰਤ ਦੇ ਰਾਜਦੂਤ ਪੰਕਜ ਸਾਰਨ ਨੇ ਦੱਸਿਆ ਕਿ ਦੁਬਾਰਾ ਰਾਸ਼ਟਰਪਤੀ
ਚੁਣੇ ਜਾਣ ਦੇ ਬਾਅਦ ਸਿਰਫ 2 ਹਫਤਿਆਂ ਦੇ ਅੰਦਰ ਵਲਾਦਿਮੀਰ ਪੁਤਿਨ ਨੇ ਕਈ ਦੇਸ਼ਾਂ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ ਹੈ। ਹੁਣ ਪੁਤਿਨ ਨੇ ਖੁਦ ਪੀ. ਐੱਮ. ਮੋਦੀ ਨੂੰ ਸੱਦਾ ਦਿੱਤਾ ਹੈ।ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
ਪੰਕਜ ਮੁਤਾਬਕ ਦੋਹਾਂ ਨੇਤਾਵਾਂ ਵਿਚਕਾਰ ਵੱਖ-ਵੱਖ ਮੁੱਦਿਆਂ 'ਤੇ ਗੱਲਬਾਤ ਆਪਸੀ ਭਾਈਚਾਰੇ ਨੂੰ ਵਧਾਵਾ ਦੇਵੇਗੀ। ਮੋਦੀ ਅਤੇ ਪੁਤਿਨ ਮਿਲ ਕੇ ਇਸ ਗੱਲ 'ਤੇ ਚਰਚਾ ਕਰਨਗੇ ਕਿ ਕਿਵੇਂ ਦੋਵੇਂ ਦੇਸ਼ ਇਕ-ਦੂਜੇ ਦੀ ਅਰਥ ਵਿਵਸਥਾ ਵਿਚ ਸਹਿਯੋਗੀ ਬਣ ਸਕਦੇ ਹਨ ਅਤੇ ਅੰਤਰ ਰਾਸ਼ਟਰੀ ਖੇਤਰ ਨੂੰ ਪ੍ਰਭਾਵਿਤ ਕਰ ਸਕਦੇ ਹਨ। ਇਸ ਦੇ ਇਲਾਵਾ ਪਰਮਾਣੂ ਸਹਿਯੋਗ ਨੂੰ ਲੈ ਕੇ ਵੀ ਦੋਹਾਂ ਨੇਤਾਵਾਂ ਵਿਚਕਾਰ ਗੱਲਬਾਤ ਹੋਣ ਦੀ ਸੰਭਾਵਨਾ ਹੈ। ਪਰਮਾਣੂ ਖੇਤਰ ਵਿਚ ਸਹਿਯੋਗ ਵੀ ਭਾਰਤ-ਰੂਸ ਦੇ ਸੰਬੰਧਾਂ ਨੂੰ ਹੋਰ ਵਧਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਬੰਗਲਾਦੇਸ਼ ਸਰਕਾਰ ਰੂਪੜ ਵਿਚ ਪਰਮਾਣੂ ਪਲਾਂਟ ਲਗਾ ਰਹੀ ਹੈ। ਸਾਡੀ ਕੋਸ਼ਿਸ਼ ਹੈ ਕਿ ਇੱਥੇ ਭਾਰਤ ਅਤੇ ਰੂਸ ਦੇ ਪਰਮਾਣੂ ਮਾਹਰ ਇੱਕਠੇ ਲਿਆਏ ਜਾ ਸਕਣ।
ਇੰਝ ਹੋਵੇਗਾ ਮੋਦੀ ਦਾ ਸਵਾਗਤ
ਪੀ. ਐੱਮ. ਮੋਦੀ ਦਾ ਸਵਾਗਤ ਸੋਚਿ ਹਵਾਈ ਅੱਡੇ 'ਤੇ ਰੂਸ ਦੇ ਉੱਚ ਅਧਿਕਾਰੀ ਕਰਨਗੇ। ਇਸ ਮਗਰੋਂ ਉਹ ਪੁਤਿਨ ਦੇ ਰਿਜੌਰਟ ਜਾਣਗੇ। ਪੰਕਜ ਨੇ ਦੱਸਿਆ ਕਿ ਇਸ ਸਾਲ ਦੇ ਅਖੀਰ ਤੱਕ ਪੁਤਿਨ ਵੀ ਭਾਰਤ ਦਾ ਦੌਰਾ ਕਰਨਗੇ। ਇਸ ਸਾਲ ਪੁਤਿਨ ਅਤੇ ਮੋਦੀ ਵਿਚਕਾਰ ਇਹ ਪਹਿਲੀ ਬੈਠਕ ਹੋਵੇਗੀ। ਹਾਲਾਂਕਿ ਦੋਹਾਂ ਵਿਚਕਾਰ ਕਈ ਵਾਰੀ ਫੋਨ 'ਤੇ ਗੱਲਬਾਤ ਹੋਈ ਹੈ।
 
< Prev   Next >

Advertisements


Advertisement
Advertisement
Advertisement