:: ਅਟਲ ਬਿਹਾਰੀ ਨੂੰ PM ਮੋਦੀ ਸਣੇ ਕਈ ਵੱਡੇ ਆਗੂਆਂ ਨੇ ਦਿੱਤੀ ਸ਼ਰਧਾਂਜਲੀ   :: ਵਾਜਪਈ ਦਾ ਹਾਲ ਜਾਣਨ ਲਈ AIIMS ਪਹੁੰਚੇ ਕੇਜਰੀਵਾਲ, ਨਹੀਂ ਮਨਾਉਂਣਗੇ ਜਨਮਦਿਨ   :: ਰਾਹੁਲ ਗਾਂਧੀ ਵੱਲੋਂ ਉੜੀਸਾ ਕਾਂਗਰਸ 'ਚ ਵੱਡੀ ਤਬਦੀਲੀ   :: ਅਟਲ ਬਿਹਾਰੀ ਦੇ ਦਿਹਾਂਤ 'ਤੇ ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਕੱਲ ਦੀ ਛੁੱਟੀ ਦਾ ਐਲਾਨ   :: ਸੁਤੰਤਰਤਾ ਦਿਵਸ : ਰਾਸ਼ਟਰਪਤੀ ਕੋਵਿੰਦ ਦਾ ਰਾਸ਼ਟਰ ਦੇ ਨਾਮ ਸੰਦੇਸ਼   :: ਸੁਤੰਤਰਤਾ ਦਿਵਸ : ਦਿੱਲੀ ਸਮੇਤ ਪੰਜਾਬ ਤੇ ਹਰਿਆਣਾ 'ਚ ਵੀ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ   :: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਸ਼ਵ ਭਰ 'ਚ ਮਨਾਇਆ ਜਾਵੇਗਾ-ਸੁਸ਼ਮਾ   :: ਰਾਜਸਥਾਨ ਦੀ ਰੈਲੀ 'ਚ ਬੋਲੇ ਰਾਹੁਲ —'ਪੈਰਾਸ਼ੂਟ ਨੇਤਾ ਨੂੰ ਨਹੀਂ ਮਿਲੇਗਾ ਟਿਕਟ'   :: 15 ਅਗਸਤ ਨੂੰ ਪੀ.ਐੱਮ. ਮੋਦੀ ਜਨਧਨ ਖਾਤਾਧਾਰਕਾਂ ਨੂੰ ਦੇ ਸਕਦੇ ਹਨ ਇਹ ਤੋਹਫਾ   :: ਲੰਡਨ 'ਚ ਹੋਣ ਵਾਲੇ ਖ਼ਾਲਿਸਤਾਨੀ ਪੱਖੀ ਸਮਾਗਮ 'ਤੇ ਭਾਰਤੀ ਖ਼ੁਫ਼ੀਆ ਏਜੰਸੀਆਂ ਦੀ ਨੇੜੇ ਤੋਂ ਨਜ਼ਰ   :: ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਮੋਦੀ 'ਤੇ ਵਿੰਨ੍ਹਿਆ ਨਿਸ਼ਾਨਾ   :: ਮਹਾਤਮਾ ਗਾਂਧੀ ਚਾਹੁੰਦੇ ਸਨ ਜਿਨਾਹ ਪ੍ਰਧਾਨ ਮੰਤਰੀ ਬਣੇ ਪਰ ਨਹਿਰੂ ਨੇ ਪ੍ਰਵਾਨ ਨਾ ਕੀਤਾ : ਦਲਾਈਲਾਮਾ   :: ਭਾਰਤ ਤੇ ਕੈਨੇਡਾ ਵਿਚਾਲੇ ਹੋਇਆ ਇਹ ਖਾਸ ਸਮਝੌਤਾ, ਅਕਾਊਂਟੈਂਟਸ ਨੂੰ ਹੋਵੇਗਾ ਫਾਇਦਾ   :: ਖਹਿਰਾ ਦੀ ਬਗਾਵਤ 'ਤੇ ਪਹਿਲੀ ਵਾਰ ਬੋਲੇ ਕੇਜਰੀਵਾਲ,'ਪਰਿਵਾਰ ਦਾ ਅੰਦਰੂਨੀ ਮਾਮਲਾ ਸੁਲਝਾ ਲਵਾਂਗੇ'   :: ਦਿੱਲੀ ਦੇ ਏਅਰਪੋਰਟ 'ਤੇ ਡਾਲਰਾਂ ਦੀ ਤਸਕਰੀ, 7 ਵਿਦੇਸ਼ੀ ਨਾਗਰਿਕ ਗ੍ਰਿਫਤਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
14 ਕਰੋੜ ਰੁਪਏ ਦਾ ਬੰਗਲਾ ਮੁਲਾਇਮ ਨੂੰ ਤੋਹਫੇ 'ਚ ਦੇਣਗੇ ਸਪਾ ਸੰਸਦ ਮੈਂਬਰ PRINT ਈ ਮੇਲ
mul.jpgਲਖਨਊ -20ਮਈ-(ਮੀਡੀ,ਦੇਸਪੰਜਾਬ)- ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਰਾਜ ਸੰਪਤੀ ਵਿਭਾਗ ਨੇ ਸਾਰੇ ਸਾਬਕਾ ਮੁੱਖ ਮੰਤਰੀਆਂ ਨੂੰ 15 ਦਿਨ ਦੇ ਅੰਦਰ ਬੰਗਲਾ ਖਾਲ੍ਹੀ ਕਰਨ ਦਾ ਨੋਟਿਸ ਭੇਜਿਆ ਹੈ, ਜਿਸ ਦੇ ਤਹਿਤ ਸਾਬਕਾ ਸੀ. ਐੱਮ. ਮੁਲਾਇਮ ਸਿੰਘ ਯਾਦਵ ਨੇ ਆਪਣੇ ਲਈ ਘਰ ਦੀ ਤਲਾਸ਼ ਕਰਨੀ ਸ਼ੁਰੂ ਕਰ ਦਿੱਤੀ ਹੈ। 
ਇਸ ਵਿਚਕਾਰ ਸਮਾਜਵਾਦੀ ਪਾਰਟੀ ਦੇ ਰਾਜ ਸਭਾ ਮੈਂਬਰ ਸੇਠ ਨੇ ਮੁਲਾਇਮ ਨੂੰ 14 ਕਰੋੜ ਰੁਪਏ ਦਾ ਬੰਗਲਾ ਤੋਹਫੇ 'ਚ ਦੇਣ ਦਾ ਐਲਾਨ ਕੀਤਾ ਹੈ। ਸਪਾ ਸੂਤਰਾਂ ਦੀ ਮੰਨੀਏ ਤਾਂ ਸੰਜੇ ਸੇਠ ਨੇ ਸ਼ੁੱਕਰਵਾਰ ਨੂੰ ਗੋਮਤੀਨਗਰ ਦੇ ਵਿਪੁਲਖੰਡ ਸਥਿਤ ਬਿਹਾਰ 'ਚ 11 ਹਜ਼ਾਰ ਸਕੁਆਇਰ ਫੁੱਟ 'ਚ ਬਣਿਆ ਇਕ ਬੰਗਲਾ ਮੁਲਾਇਮ ਨੂੰ ਦਿਖਾਇਆ ਹੈ। ਮੁਲਾਇਮ ਨੂੰ ਇਹ ਬੰਗਲਾ ਪਸੰਦ ਆਇਆ ਹੈ ਪਰ ਹੁਣ ਸੌਦਾ ਨਹੀਂ ਹੋਇਆ ਹੈ। ਇਹ ਬੰਗਲਾ ਬਨਾਰਸ ਦੇ ਰਹਿਣ ਵਾਲੇ ਦਵਾ ਕਾਰੋਬਾਰੀ ਆਰ. ਕੇ. ਅਰੋੜਾ ਦਾ ਹੈ। ਉਹ ਇਸ ਲਈ 16 ਕਰੋੜ ਰੁਪਏ ਮੰਗ ਰਹੇ ਹਨ। ਸੰਜੇ ਸੇਠ ਨੇ ਇਸ ਬੰਗਲੇ ਦੀ ਕੀਮਤ 14 ਕਰੋੜ ਰੁਪਏ ਰੱਖੀ ਹੈ।
ਦੱਸ ਦੱਈਏ ਕਿ ਸੁਪਰੀਮ ਕੋਰਟ ਦੇ ਹੁਕਮ ਅਨੁਸਾਰ ਉਤਰ ਪ੍ਰਦੇਸ਼ ਦੇ 6 ਸਾਬਕਾ ਮੁੱਖ ਮੰਤਰੀਆਂ ਨੂੰ ਆਪਣਾ ਸਰਕਾਰੀ ਬੰਗਲਾ ਖਾਲੀ ਕਰਨਾ ਹੈ। ਮੁਲਾਇਮ ਸਿੰਘ ਯਾਦਵ ਤੋਂ ਇਲਾਵਾ ਰਾਜ ਸੰਪਤੀ ਵਿਭਾਗ ਨੇ ਰਾਜਨਾਥ ਸਿੰਘ ਸਾਬਕਾ ਮੁੱਖ ਮੰਤਰੀਆਂ ਐੱਨ. ਡੀ. ਤਿਵਾਰੀ, ਅਖਿਲੇਸ਼ ਯਾਦਵ ਅਤੇ ਮਾਇਆਵਤੀ ਨੂੰ ਵੀ ਬੰਗਲਾ ਖਾਲੀ ਕਰਨ ਦਾ ਨੋਟਿਸ ਭੇਜਿਆ ਗਿਆ ਹੈ। ਸਾਰਿਆ ਨੇ 15 ਦਿਨ ਦੇ ਅੰਦਰ ਸਰਕਾਰੀ ਬੰਗਲਾ ਖਾਲੀ ਕਰਨਾ ਹੈ।
 
< Prev   Next >

Advertisements


Advertisement
Advertisement